ਯੂਸੁਫ · 7/111
ਅਨੁਵਾਦ ਉਚਾਰਨ — ਸੂਰਾ ਯੂਸੁਫ
۞ لَّقَدْ كَانَ فِي يُوسُفَ وَإِخْوَتِهِ آيَاتٌ لِّلسَّائِلِينَ ۝٧
Laqad kaana fee Yoosufa wa ikhwatiheee Aayaatul lissaaa`ileen
📖 ਪੰਜਾਬੀ ਵਿੱਚ
7਼ ਬੇਸ਼ੱਕ ਯੂਸੁਫ਼ ਤੇ ਉਸ ਦੇ ਭਰਾਵਾਂ ਦੇ ਕਿੱਸੇ ਵਿਚ ਪੂੱਛਣ ਵਾਲਿਆਂ ਲਈ ਬਥੇਰੀਆਂ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਯੂਸੁਫ

5قَالَ يَا بُنَيَّ لَا تَقْصُصْ رُؤْيَاكَ عَلَىٰ إِخْوَتِكَ فَيَكِيدُوا لَكَ كَيْدًا ۖ إِنَّ الشَّيْطَانَ لِلْإِنسَانِ عَدُوٌّ مُّبِينٌ
5਼ ਉਸ (ਪਿਤਾ, ਯਾਕੂਬ) ਨੇ ਆਖਿਆ ਕਿ ਹੇ ਮੇਰੇ ਪਿਆਰੇ ਪੁੱਤਰ! ਆਪਣੇ ਇਸ ਸੁਪਨੇ ਨੂੰ ਆਪਣੇ ਭਰਾਵਾਂ (ਜਿਹੜੇ ਕਿ ਗਿਆਰਾਂ ਸਨ) ਨੂੰ ਨਾ ਸੁਣਾਈਂ, ਨਹੀਂ ਤਾਂ ਉਹ ਤੇਰੇ ਨਾਲ (ਈਰਖਾ ਵਿਚ ਆਕੇ ਮੱਕਾਰੀ ਭਰੀਆਂ) ਚਾਲਾਂ ਚੱਲਣਗੇ। ਬੇਸ਼ੱਕ ਸ਼ੈਤਾਨ ਤਾਂ ਮਨੁੱਖ ਦਾ ਖੁੱਲ੍ਹਾ ਦੁਸ਼ਮਨ ਹੈ।
6وَكَذَٰلِكَ يَجْتَبِيكَ رَبُّكَ وَيُعَلِّمُكَ مِن تَأْوِيلِ الْأَحَادِيثِ وَيُتِمُّ نِعْمَتَهُ عَلَيْكَ وَعَلَىٰ آلِ يَعْقُوبَ كَمَا أَتَمَّهَا عَلَىٰ أَبَوَيْكَ مِن قَبْلُ إِبْرَاهِيمَ وَإِسْحَاقَ ۚ إِنَّ رَبَّكَ عَلِيمٌ حَكِيمٌ
6਼ (ਇਸੇ ਸੁਪਨੇ ਵਾਂਗ ਹੀ) ਤੇਰਾ ਰੱਬ ਤੈਨੂੰ (ਜੀਵਨ ਵਿਚ) ਮਾਨ ਸੱਮਾਨ ਦੇਵੇਗਾ ਅਤੇ ਤੈਨੂੰ ਸਮੱਸਿਆਵਾਂ ਦਾ ਹੱਲ ਕਰਨਾ ਵੀ ਸਿਖਾਵੇਗਾ ਅਤੇ ਤੇਰੇ ਉੱਤੇ ਅਤੇ ਯਾਕੂਬ ਦੇ ਘਰਾਨੇ ਉੱਤੇ ਆਪਣੀ ਨਿਅਮਤ (ਨਬੀ ਬਣਾਉਣ ਦੀ) ਉਸੇ ਪ੍ਰਕਾਰ ਪੂਰੀ ਕਰੇਗਾ, ਜਿਵੇਂ ਇਸ ਤੋਂ ਪਹਿਲਾਂ ਤੇਰੇ ਪਿਓ ਦਾਦਾ (ਇਬਰਾਹੀਮ ਤੇ ਇਸਹਾਕ ਉੱਤੇ ਨਬੀ ਬਣਾ ਕੇ) ਅਹਿਸਾਨ ਕਰ ਚੁੱਕਾ ਹੈ। ਨਿਰਸੰਦੇਹ, ਤੇਰਾ ਰੱਬ ਬਹੁਤ ਵੱਡੇ ਗਿਆਨ ਅਤੇ ਡੂੰਘੀ ਸੂਝ-ਬੂਝ ਵਾਲਾ ਹੈ।
7۞ لَّقَدْ كَانَ فِي يُوسُفَ وَإِخْوَتِهِ آيَاتٌ لِّلسَّائِلِينَ
7਼ ਬੇਸ਼ੱਕ ਯੂਸੁਫ਼ ਤੇ ਉਸ ਦੇ ਭਰਾਵਾਂ ਦੇ ਕਿੱਸੇ ਵਿਚ ਪੂੱਛਣ ਵਾਲਿਆਂ ਲਈ ਬਥੇਰੀਆਂ ਨਿਸ਼ਾਨੀਆਂ ਹਨ।
8إِذْ قَالُوا لَيُوسُفُ وَأَخُوهُ أَحَبُّ إِلَىٰ أَبِينَا مِنَّا وَنَحْنُ عُصْبَةٌ إِنَّ أَبَانَا لَفِي ضَلَالٍ مُّبِينٍ
8਼ ਜਦੋਂ ਉਹਨਾਂ (ਭਰਾਵਾਂ) ਨੇ ਆਪੋ ਵਿਚ (ਗੱਲ ਬਾਤ ਕਰਦੇ ਹੋਏ) ਆਖਿਆ ਕਿ ਯੂਸੁਫ਼ ਤੇ ਉਸ ਦਾ (ਸਕਾ) ਭਰਾ (ਬਿਨਯਮੀਨ) ਸਾਡੇ ਪਿਓ (ਯਾਕੂਬ) ਨੂੰ ਸਾਥੋਂ ਵੱਧ ਪਿਆਰੇ ਹਨ, ਜਦ ਕਿ ਅਸੀਂ (ਦਸੋਂ ਭਰਾ) ਇਕ ਜੱਥਾ ਹਾਂ (ਇੰਜ ਕਰਕੇ) ਸਾਡਾ ਪਿਓ ਗ਼ਲਤੀ ਕਰ ਰਿਹਾ ਹੈ।
9اقْتُلُوا يُوسُفَ أَوِ اطْرَحُوهُ أَرْضًا يَخْلُ لَكُمْ وَجْهُ أَبِيكُمْ وَتَكُونُوا مِن بَعْدِهِ قَوْمًا صَالِحِينَ
9਼ (ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ ਮਾਰ ਹੀ ਦਿਓ ਜਾਂ ਉਸ ਨੂੰ ਕਿਸੇ ਵੀਰਾਨੇ ਵਿਚ ਸੁੱਟ ਆਓ ਤਾਂ ਜੋ ਤੁਹਾਡੇ ਪਿਓ ਦਾ ਚਿਹਰਾ (ਧਿਆਨ) ਤੁਹਾਡੇ ਲਈ (ਵਿਸ਼ੇਸ਼) ਹੋ ਜਾਵੇ, ਮਗਰੋਂ ਤੁਸੀਂ ਨੇਕ ਬਣ ਜਾਣਾ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
7ਆਇਤ

ਅਨੁਵਾਦ — ਯੂਸੁਫ 7

ਸੂਰਾ ਯੂਸੁਫ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਬੇਸ਼ੱਕ ਯੂਸੁਫ਼ ਤੇ ਉਸ ਦੇ ਭਰਾਵਾਂ ਦੇ ਕਿੱਸੇ ਵਿਚ…

ਸੂਰਾ ਆਇਤ 7/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers