ਯੂਸੁਫ · 71/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالُوا وَأَقْبَلُوا عَلَيْهِم مَّاذَا تَفْقِدُونَ ۝٧١
Qaaloo wa aqbaloo `alaihim maazaa tafqidoon
📖 ਪੰਜਾਬੀ ਵਿੱਚ
71਼ ਉਹਨਾਂ ਨੇ ਪਰਤ ਕੇ ਪੁੱਛਿਆ ਕਿ ਤੁਹਾਡੀ ਕਿਹੜੀ ਚੀਜ਼ ਗੁਆਚੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਯੂਸੁਫ

69وَلَمَّا دَخَلُوا عَلَىٰ يُوسُفَ آوَىٰ إِلَيْهِ أَخَاهُ ۖ قَالَ إِنِّي أَنَا أَخُوكَ فَلَا تَبْتَئِسْ بِمَا كَانُوا يَعْمَلُونَ
69਼ ਜਦੋਂ ਉਹ ਸਾਰੇ (ਭਰਾ) ਯੂਸੁਫ਼ ਕੋਲ ਪਹੁੰਚ ਗਏ ਤਾਂ ਉਸ (ਯੂਸੁਫ਼) ਨੇ ਆਪਣੇ ਸਕੇ ਭਰਾ (ਬਿਨਯਮੀਨ) ਨੂੰ ਆਪਣੇ ਕੋਲ ਬਿਠਾ ਲਿਆ ਅਤੇ ਆਖਿਆ ਕਿ ਮੈਂ ਤੇਰਾ ਭਰਾ (ਯੂਸੁਫ਼) ਹਾਂ, ਇਹ ਜੋ ਵੀ ਕਰਦੇ ਰਹੇ ਹਨ ਹੁਣ ਤੂੰ ਉਸ ਦੀ ਚਿੰਤਾ ਨਾ ਕਰ।
70فَلَمَّا جَهَّزَهُم بِجَهَازِهِمْ جَعَلَ السِّقَايَةَ فِي رَحْلِ أَخِيهِ ثُمَّ أَذَّنَ مُؤَذِّنٌ أَيَّتُهَا الْعِيرُ إِنَّكُمْ لَسَارِقُونَ
70਼ ਜਦੋਂ ਉਸ ਨੇ (ਯੂਸੁਫ਼ ਨੇ) ਉਹਨਾਂ ਭਰਾਵਾਂ ਦਾ ਸਾਮਾਨ ਤਿਆਰ ਕਰਵਾ ਦਿੱਤਾ ਤਾਂ ਆਪਣੇ ਭਰਾ ਦੇ ਸਾਮਾਨ ਵਿਚ ਇਕ ਪਿਆਲਾ ਰੱਖ ਦਿੱਤਾ, ਫੇਰ ਇਕ ਐਲਾਨ ਕਰਨ ਵਾਲੇ ਨੇ ਆਵਾਜ਼ ਦਿੱਤੀ ਕਿ ਹੇ ਕਾਫ਼ਲੇ ਵਾਲਿਓ! ਤੁਸੀਂ ਤਾਂ ਚੋਰ ਹੋ।
71قَالُوا وَأَقْبَلُوا عَلَيْهِم مَّاذَا تَفْقِدُونَ
71਼ ਉਹਨਾਂ ਨੇ ਪਰਤ ਕੇ ਪੁੱਛਿਆ ਕਿ ਤੁਹਾਡੀ ਕਿਹੜੀ ਚੀਜ਼ ਗੁਆਚੀ ਹੈ ?
72قَالُوا نَفْقِدُ صُوَاعَ الْمَلِكِ وَلِمَن جَاءَ بِهِ حِمْلُ بَعِيرٍ وَأَنَا بِهِ زَعِيمٌ
72਼ (ਆਵਜ਼ ਦੇਣ ਵਾਲੇ ਨੇ) ਕਿਹਾ ਕਿ ਅਸੀਂ ਬਾਦਸ਼ਾਹ ਦਾ ਪਿਆਲਾ ਗੁਆਚਿਆ ਵੇਖ ਰਹੇ ਹਾਂ। ਜਿਹੜਾ ਕੋਈ ਉਸ ਨੂੰ ਲਿਆ ਕੇ ਦੇਵੇਗਾ ਉਸ ਲਈ ਇਕ ਊਂਠ ਦੇ ਭਾਰ ਜਿੰਨਾ (ਅਨਾਜ) ਇਨਾਮ ਨਿਯਤ ਹੈ। ਮੈਂ ਇਸ ਗੱਲ ਦੀ ਜ਼ਮਾਨਤ ਦਿੰਦਾ ਹਾਂ।
73قَالُوا تَاللَّهِ لَقَدْ عَلِمْتُم مَّا جِئْنَا لِنُفْسِدَ فِي الْأَرْضِ وَمَا كُنَّا سَارِقِينَ
73਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਅੱਲਾਹ ਦੀ ਕਸਮ ਤੁਸੀਂ ਤਾਂ ਭਲੀ-ਭਾਂਤ ਜਾਣਦੇ ਹੋ ਕਿ ਅਸੀਂ ਇੱਥੇ ਫ਼ਸਾਦ ਫੈਲਾਉਣ ਨਹੀਂ ਆਏ ਅਤੇ ਨਾ ਹੀ ਅਸੀਂ ਚੋਰ ਹਾਂ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
71ਆਇਤ

ਅਨੁਵਾਦ — ਯੂਸੁਫ 71

ਸੂਰਾ ਯੂਸੁਫ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਉਹਨਾਂ ਨੇ ਪਰਤ ਕੇ ਪੁੱਛਿਆ ਕਿ ਤੁਹਾਡੀ ਕਿਹੜੀ ਚੀਜ਼…

ਸੂਰਾ ਆਇਤ 71/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers