ਯੂਸੁਫ · 74/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالُوا فَمَا جَزَاؤُهُ إِن كُنتُمْ كَاذِبِينَ ۝٧٤
Qaaloo famaa jazaaa`u hooo in kuntum kaazibeen
📖 ਪੰਜਾਬੀ ਵਿੱਚ
74਼ ਸਰਕਾਰੀ ਕਰਮਚਾਰੀਆਂ ਨੇ ਉਹਨਾਂ ਨੂੰ ਪੁੱਛਿਆ, ਚੰਗਾ ਚੋਰ ਦੀ ਸਜ਼ਾ ਕੀ ਹੋਵੇਗੀ ਜੇ ਤੁਸੀਂ ਝੂਠੇ ਸਿੱਧ ਹੋ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਯੂਸੁਫ

72قَالُوا نَفْقِدُ صُوَاعَ الْمَلِكِ وَلِمَن جَاءَ بِهِ حِمْلُ بَعِيرٍ وَأَنَا بِهِ زَعِيمٌ
72਼ (ਆਵਜ਼ ਦੇਣ ਵਾਲੇ ਨੇ) ਕਿਹਾ ਕਿ ਅਸੀਂ ਬਾਦਸ਼ਾਹ ਦਾ ਪਿਆਲਾ ਗੁਆਚਿਆ ਵੇਖ ਰਹੇ ਹਾਂ। ਜਿਹੜਾ ਕੋਈ ਉਸ ਨੂੰ ਲਿਆ ਕੇ ਦੇਵੇਗਾ ਉਸ ਲਈ ਇਕ ਊਂਠ ਦੇ ਭਾਰ ਜਿੰਨਾ (ਅਨਾਜ) ਇਨਾਮ ਨਿਯਤ ਹੈ। ਮੈਂ ਇਸ ਗੱਲ ਦੀ ਜ਼ਮਾਨਤ ਦਿੰਦਾ ਹਾਂ।
73قَالُوا تَاللَّهِ لَقَدْ عَلِمْتُم مَّا جِئْنَا لِنُفْسِدَ فِي الْأَرْضِ وَمَا كُنَّا سَارِقِينَ
73਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਅੱਲਾਹ ਦੀ ਕਸਮ ਤੁਸੀਂ ਤਾਂ ਭਲੀ-ਭਾਂਤ ਜਾਣਦੇ ਹੋ ਕਿ ਅਸੀਂ ਇੱਥੇ ਫ਼ਸਾਦ ਫੈਲਾਉਣ ਨਹੀਂ ਆਏ ਅਤੇ ਨਾ ਹੀ ਅਸੀਂ ਚੋਰ ਹਾਂ।
74قَالُوا فَمَا جَزَاؤُهُ إِن كُنتُمْ كَاذِبِينَ
74਼ ਸਰਕਾਰੀ ਕਰਮਚਾਰੀਆਂ ਨੇ ਉਹਨਾਂ ਨੂੰ ਪੁੱਛਿਆ, ਚੰਗਾ ਚੋਰ ਦੀ ਸਜ਼ਾ ਕੀ ਹੋਵੇਗੀ ਜੇ ਤੁਸੀਂ ਝੂਠੇ ਸਿੱਧ ਹੋ ਗਏ।
75قَالُوا جَزَاؤُهُ مَن وُجِدَ فِي رَحْلِهِ فَهُوَ جَزَاؤُهُ ۚ كَذَٰلِكَ نَجْزِي الظَّالِمِينَ
75਼ ਜਵਾਬ ਵਿਚ ਕਿਹਾ ਕਿ ਉਹਦੀ ਸਜ਼ਾ ਤਾਂ ਇਹੋ ਹੈ ਕਿ ਜਿਸ ਦੇ ਸਾਮਾਨ ਵਿਚ (ਤੋਲ) ਨਿਕਲੇ ਉਹੀਓ ਬਦਲੇ ਵਿਚ ਰੱਖਿਆ ਜਾਵੇ, ਅਸੀਂ ਤਾਂ ਜ਼ਾਲਮਾਂ (ਚੋਰਾਂ) ਨੂੰ ਇਹੋ ਸਜ਼ਾ ਦਿੰਦੇ ਹੈ।
76فَبَدَأَ بِأَوْعِيَتِهِمْ قَبْلَ وِعَاءِ أَخِيهِ ثُمَّ اسْتَخْرَجَهَا مِن وِعَاءِ أَخِيهِ ۚ كَذَٰلِكَ كِدْنَا لِيُوسُفَ ۖ مَا كَانَ لِيَأْخُذَ أَخَاهُ فِي دِينِ الْمَلِكِ إِلَّا أَن يَشَاءَ اللَّهُ ۚ نَرْفَعُ دَرَجَاتٍ مَّن نَّشَاءُ ۗ وَفَوْقَ كُلِّ ذِي عِلْمٍ عَلِيمٌ
76਼ ਸੋ ਯੂਸੁਫ਼ ਨੇ ਆਪਣੇ ਭਰਾ (ਬਿਨਯਮੀਨ) ਦੇ ਸਾਮਾਨ ਦੀ ਤਲਾਸ਼ੀ ਤੋਂ ਪਹਿਲਾਂ ਉਹਨਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਫੇਰ ਉਸ ਪਿਆਲੇ ਨੂੰ ਆਪਣੇ ਭਰਾ ਦੇ ਸਾਮਾਨ ਵਿੱਚੋਂ ਕੱਢਿਆ। ਇਸ ਤਰ੍ਹਾਂ ਅਸੀਂ ਯੂਸੁਫ਼ ਦੀ ਸਹਾਇਤਾ ਲਈ ਇਹ ਤਦਬੀਰ ਕੀਤੀ, ਕਿਉਂ ਜੋ ਇਸ (ਮਿਸਰ ਦੇ) ਬਾਦਸ਼ਾਹ ਦੇ ਕਾਨੂੰਨ ਅਨੁਸਾਰ ਇਹ (ਯੂਸੁਫ਼) ਆਪਣੇ ਭਰਾ ਨੂੰ ਨਹੀਂ ਸੀ ਰੱਖ ਸਕਦਾ, ਛੁੱਟ ਇਸ ਤੋਂ ਕਿ ਅੱਲਾਹ ਇਹੋ ਚਾਹੁੰਦਾ ਸੀ। ਅਸਾਂ ਜਿਸ ਦੇ ਵੀ ਚਾਹੁੰਦੇ ਹਾਂ ਉਸ ਦੇ ਦਰਜੇ ਉੱਚੇ ਕਰ ਦਿੰਦੇ ਹਾਂ। ਹਰ ਗਿਆਨ ਰੱਖਣ ਵਾਲੇ ਤੋਂ ਵੱਧ ਗਿਆਨ ਰੱਖਣ ਵਾਲਾ (ਅੱਲਾਹ) ਬੈਠਾ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
74ਆਇਤ

ਅਨੁਵਾਦ — ਯੂਸੁਫ 74

ਸੂਰਾ ਯੂਸੁਫ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਸਰਕਾਰੀ ਕਰਮਚਾਰੀਆਂ ਨੇ ਉਹਨਾਂ ਨੂੰ ਪੁੱਛਿਆ, ਚੰਗਾ ਚੋਰ ਦੀ…

ਸੂਰਾ ਆਇਤ 74/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers