ਯੂਸੁਫ · 8/111
ਅਨੁਵਾਦ ਉਚਾਰਨ — ਸੂਰਾ ਯੂਸੁਫ
إِذْ قَالُوا لَيُوسُفُ وَأَخُوهُ أَحَبُّ إِلَىٰ أَبِينَا مِنَّا وَنَحْنُ عُصْبَةٌ إِنَّ أَبَانَا لَفِي ضَلَالٍ مُّبِينٍ ۝٨
Iz qaaloo la Yoosufu wa akhoohu ahabbu ilaaa Abeenaa minnaa wa nahnu `usbah; inna abaanaa lafee dalaalim mubeen
📖 ਪੰਜਾਬੀ ਵਿੱਚ
8਼ ਜਦੋਂ ਉਹਨਾਂ (ਭਰਾਵਾਂ) ਨੇ ਆਪੋ ਵਿਚ (ਗੱਲ ਬਾਤ ਕਰਦੇ ਹੋਏ) ਆਖਿਆ ਕਿ ਯੂਸੁਫ਼ ਤੇ ਉਸ ਦਾ (ਸਕਾ) ਭਰਾ (ਬਿਨਯਮੀਨ) ਸਾਡੇ ਪਿਓ (ਯਾਕੂਬ) ਨੂੰ ਸਾਥੋਂ ਵੱਧ ਪਿਆਰੇ ਹਨ, ਜਦ ਕਿ ਅਸੀਂ (ਦਸੋਂ ਭਰਾ) ਇਕ ਜੱਥਾ ਹਾਂ (ਇੰਜ ਕਰਕੇ) ਸਾਡਾ ਪਿਓ ਗ਼ਲਤੀ ਕਰ ਰਿਹਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਯੂਸੁਫ

6وَكَذَٰلِكَ يَجْتَبِيكَ رَبُّكَ وَيُعَلِّمُكَ مِن تَأْوِيلِ الْأَحَادِيثِ وَيُتِمُّ نِعْمَتَهُ عَلَيْكَ وَعَلَىٰ آلِ يَعْقُوبَ كَمَا أَتَمَّهَا عَلَىٰ أَبَوَيْكَ مِن قَبْلُ إِبْرَاهِيمَ وَإِسْحَاقَ ۚ إِنَّ رَبَّكَ عَلِيمٌ حَكِيمٌ
6਼ (ਇਸੇ ਸੁਪਨੇ ਵਾਂਗ ਹੀ) ਤੇਰਾ ਰੱਬ ਤੈਨੂੰ (ਜੀਵਨ ਵਿਚ) ਮਾਨ ਸੱਮਾਨ ਦੇਵੇਗਾ ਅਤੇ ਤੈਨੂੰ ਸਮੱਸਿਆਵਾਂ ਦਾ ਹੱਲ ਕਰਨਾ ਵੀ ਸਿਖਾਵੇਗਾ ਅਤੇ ਤੇਰੇ ਉੱਤੇ ਅਤੇ ਯਾਕੂਬ ਦੇ ਘਰਾਨੇ ਉੱਤੇ ਆਪਣੀ ਨਿਅਮਤ (ਨਬੀ ਬਣਾਉਣ ਦੀ) ਉਸੇ ਪ੍ਰਕਾਰ ਪੂਰੀ ਕਰੇਗਾ, ਜਿਵੇਂ ਇਸ ਤੋਂ ਪਹਿਲਾਂ ਤੇਰੇ ਪਿਓ ਦਾਦਾ (ਇਬਰਾਹੀਮ ਤੇ ਇਸਹਾਕ ਉੱਤੇ ਨਬੀ ਬਣਾ ਕੇ) ਅਹਿਸਾਨ ਕਰ ਚੁੱਕਾ ਹੈ। ਨਿਰਸੰਦੇਹ, ਤੇਰਾ ਰੱਬ ਬਹੁਤ ਵੱਡੇ ਗਿਆਨ ਅਤੇ ਡੂੰਘੀ ਸੂਝ-ਬੂਝ ਵਾਲਾ ਹੈ।
7۞ لَّقَدْ كَانَ فِي يُوسُفَ وَإِخْوَتِهِ آيَاتٌ لِّلسَّائِلِينَ
7਼ ਬੇਸ਼ੱਕ ਯੂਸੁਫ਼ ਤੇ ਉਸ ਦੇ ਭਰਾਵਾਂ ਦੇ ਕਿੱਸੇ ਵਿਚ ਪੂੱਛਣ ਵਾਲਿਆਂ ਲਈ ਬਥੇਰੀਆਂ ਨਿਸ਼ਾਨੀਆਂ ਹਨ।
8إِذْ قَالُوا لَيُوسُفُ وَأَخُوهُ أَحَبُّ إِلَىٰ أَبِينَا مِنَّا وَنَحْنُ عُصْبَةٌ إِنَّ أَبَانَا لَفِي ضَلَالٍ مُّبِينٍ
8਼ ਜਦੋਂ ਉਹਨਾਂ (ਭਰਾਵਾਂ) ਨੇ ਆਪੋ ਵਿਚ (ਗੱਲ ਬਾਤ ਕਰਦੇ ਹੋਏ) ਆਖਿਆ ਕਿ ਯੂਸੁਫ਼ ਤੇ ਉਸ ਦਾ (ਸਕਾ) ਭਰਾ (ਬਿਨਯਮੀਨ) ਸਾਡੇ ਪਿਓ (ਯਾਕੂਬ) ਨੂੰ ਸਾਥੋਂ ਵੱਧ ਪਿਆਰੇ ਹਨ, ਜਦ ਕਿ ਅਸੀਂ (ਦਸੋਂ ਭਰਾ) ਇਕ ਜੱਥਾ ਹਾਂ (ਇੰਜ ਕਰਕੇ) ਸਾਡਾ ਪਿਓ ਗ਼ਲਤੀ ਕਰ ਰਿਹਾ ਹੈ।
9اقْتُلُوا يُوسُفَ أَوِ اطْرَحُوهُ أَرْضًا يَخْلُ لَكُمْ وَجْهُ أَبِيكُمْ وَتَكُونُوا مِن بَعْدِهِ قَوْمًا صَالِحِينَ
9਼ (ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ ਮਾਰ ਹੀ ਦਿਓ ਜਾਂ ਉਸ ਨੂੰ ਕਿਸੇ ਵੀਰਾਨੇ ਵਿਚ ਸੁੱਟ ਆਓ ਤਾਂ ਜੋ ਤੁਹਾਡੇ ਪਿਓ ਦਾ ਚਿਹਰਾ (ਧਿਆਨ) ਤੁਹਾਡੇ ਲਈ (ਵਿਸ਼ੇਸ਼) ਹੋ ਜਾਵੇ, ਮਗਰੋਂ ਤੁਸੀਂ ਨੇਕ ਬਣ ਜਾਣਾ।
10قَالَ قَائِلٌ مِّنْهُمْ لَا تَقْتُلُوا يُوسُفَ وَأَلْقُوهُ فِي غَيَابَتِ الْجُبِّ يَلْتَقِطْهُ بَعْضُ السَّيَّارَةِ إِن كُنتُمْ فَاعِلِينَ
10਼ ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼ ਨੂੰ ਕਤਲ ਨਾ ਕਰੋ, ਸਗੋਂ ਉਸ ਨੂੰ ਕਿਸੇ ਅੰਨੇ ਖੂਹ ਵਿਚ ਸੁੱਟ ਦਿਓ, ਕੋਈ ਆਉਂਦਾ ਜਾਂਦਾ ਵਿਅਕਤੀ ਉਸ ਨੂੰ ਕੱਢ ਕੇ ਲੈ ਜਾਵੇਗਾ। ਜੇ ਤੁਸੀਂ ਕੁਝ ਕਰਨਾ ਹੈ ਤਾਂ ਇੰਜ ਕਰੋ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
8ਆਇਤ

ਅਨੁਵਾਦ — ਯੂਸੁਫ 8

ਸੂਰਾ ਯੂਸੁਫ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਦੋਂ ਉਹਨਾਂ (ਭਰਾਵਾਂ) ਨੇ ਆਪੋ ਵਿਚ (ਗੱਲ ਬਾਤ ਕਰਦੇ…

ਸੂਰਾ ਆਇਤ 8/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers