ਯੂਸੁਫ · 83/111
ਅਨੁਵਾਦ ਉਚਾਰਨ — ਯੂਸੁਫ
قَالَ بَلْ سَوَّلَتْ لَكُمْ أَنفُسُكُمْ أَمْرًا ۖ فَصَبْرٌ جَمِيلٌ ۖ عَسَى اللَّهُ أَن يَأْتِيَنِي بِهِمْ جَمِيعًا ۚ إِنَّهُ هُوَ الْعَلِيمُ الْحَكِيمُ ۝٨٣
Qaala bal sawwalat lakum anfusukum amran fasabrun jameelun `asal laahu any yaa tiyanee bihim jamee`aa; innahoo Huwal `Aleemul Hakeem
📖 ਪੰਜਾਬੀ ਵਿੱਚ
83਼ (ਯਾਕੂਬ ਨੇ) ਕਿਹਾ ਕਿ (ਹਕੀਕਤ ਇਹ ਨਹੀਂ) ਤੁਹਾਡੇ ਲਈ ਤੁਹਾਡੇ ਮਨ ਨੇ ਇਕ ਝੂਠ ਗੱਲ ਨੂੰ ਬਣਾ ਸੰਵਾਰ ਲਿਆ ਹੈ। ਬਸ ਹੁਣ ਸਬਰ ਕਰਨਾ ਹੀ ਬਿਹਤਰ ਹੈ। ਹੋ ਸਕਾਦ ਹੈ ਕਿ ਅੱਲਾਹ ਉਹਨਾਂ ਸਭ (ਦੋਹਾਂ ਭਰਾਵਾਂ) ਨੂੰ ਮੇਰੇ ਨਾਲ ਲਿਆ ਮਲਾਵੇ ਉਹੀਓ ਗਿਆਨਵਾਨ ਤੇ ਹਿਕਮਤਾਂ ਵਾਲਾ ਹੈ।

🎧 ਸੁਣੋ


📜 ਆਇਤ 81-85 — ਯੂਸੁਫ

81ارْجِعُوا إِلَىٰ أَبِيكُمْ فَقُولُوا يَا أَبَانَا إِنَّ ابْنَكَ سَرَقَ وَمَا شَهِدْنَا إِلَّا بِمَا عَلِمْنَا وَمَا كُنَّا لِلْغَيْبِ حَافِظِينَ
81਼ ਸੋ ਤੁਸੀਂ ਆਪਣੇ ਪਿਤਾ ਜੀ ਕੋਲ ਜਾਓ ਅਤੇ ਕਹੋ ਕਿ ਪਿਤਾ ਜੀ! ਤੁਹਾਡੇ ਸਾਹਿਬਜ਼ਾਦੇ ਨੇ ਚੋਰੀ ਕੀਤੀ ਹੈ, ਅਸੀਂ ਤਾਂ ਉਹੀਓ ਆਖਿਆ ਹੈ ਜੋ ਅਸੀਂ ਜਾਣਦੇ ਹਾਂ। ਹਾਂ! ਸਾਨੂੰ ਗ਼ੈਬ (ਪਰੋਖ) ਦਾ ਗਿਆਨ ਨਹੀਂ ਹੈ।
82وَاسْأَلِ الْقَرْيَةَ الَّتِي كُنَّا فِيهَا وَالْعِيرَ الَّتِي أَقْبَلْنَا فِيهَا ۖ وَإِنَّا لَصَادِقُونَ
82਼ ਤੁਸੀਂ ਉਸ ਬਸਤੀ ਦੇ ਲੋਕਾਂ ਤੋਂ ਪੁੱਛ-ਗਿੱਛ ਕਰ ਲਓ ਜਿੱਥੇ ਅਸੀਂ ਗਏ ਸੀ, ਉਸ ਕਾਫ਼ਲੇ ਤੋਂ ਵੀ ਪੁੱਛ ਲਵੋ ਜਿਸ ਨਾਲ ਅਸੀਂ ਆਏ ਹਾਂ, ਅਸੀਂ ਬਿਲਕੁਲ ਸੱਚ ਬੋਲਦੇ ਹਾਂ।
83قَالَ بَلْ سَوَّلَتْ لَكُمْ أَنفُسُكُمْ أَمْرًا ۖ فَصَبْرٌ جَمِيلٌ ۖ عَسَى اللَّهُ أَن يَأْتِيَنِي بِهِمْ جَمِيعًا ۚ إِنَّهُ هُوَ الْعَلِيمُ الْحَكِيمُ
83਼ (ਯਾਕੂਬ ਨੇ) ਕਿਹਾ ਕਿ (ਹਕੀਕਤ ਇਹ ਨਹੀਂ) ਤੁਹਾਡੇ ਲਈ ਤੁਹਾਡੇ ਮਨ ਨੇ ਇਕ ਝੂਠ ਗੱਲ ਨੂੰ ਬਣਾ ਸੰਵਾਰ ਲਿਆ ਹੈ। ਬਸ ਹੁਣ ਸਬਰ ਕਰਨਾ ਹੀ ਬਿਹਤਰ ਹੈ। ਹੋ ਸਕਾਦ ਹੈ ਕਿ ਅੱਲਾਹ ਉਹਨਾਂ ਸਭ (ਦੋਹਾਂ ਭਰਾਵਾਂ) ਨੂੰ ਮੇਰੇ ਨਾਲ ਲਿਆ ਮਲਾਵੇ ਉਹੀਓ ਗਿਆਨਵਾਨ ਤੇ ਹਿਕਮਤਾਂ ਵਾਲਾ ਹੈ।
84وَتَوَلَّىٰ عَنْهُمْ وَقَالَ يَا أَسَفَىٰ عَلَىٰ يُوسُفَ وَابْيَضَّتْ عَيْنَاهُ مِنَ الْحُزْنِ فَهُوَ كَظِيمٌ
84਼ ਇਹ ਕਹਿ ਕੇ (ਪਿਤਾ ਨੇ) ਉਹਨਾਂ ਤੋਂ ਮੂੰਹ ਮੋੜ ਲਿਆ ਅਤੇ ਆਖਿਆ ਕਿ ਹਾਏ ਯੂਸੁਫ਼! ਉਸ ਦੀਆਂ ਅੱਖਾਂ (ਯੂਸੁਫ਼ ਦੇ) ਗ਼ਮ ਵਿਚ (ਰੋ ਰੋ ਕੇ) ਚਿੱਟੀਆਂ ਹੋ ਗਈਆਂ ਸਨ ਅਤੇ (ਗ਼ਮ ਨਾਲ ਉਸ ਦਾ ਦਿਲ) ਭਰਿਆ ਹੋਇਆ ਸੀ।
85قَالُوا تَاللَّهِ تَفْتَأُ تَذْكُرُ يُوسُفَ حَتَّىٰ تَكُونَ حَرَضًا أَوْ تَكُونَ مِنَ الْهَالِكِينَ
85਼ ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ ਯੂਸੁਫ਼ ਨੂੰ ਹੀ ਯਾਦ ਕਰਦੇ ਰਹਿੰਦੇ ਹੋ, ਇੱਥੋਂ ਤੀਕ ਕਿ ਤੁਸੀਂ ਜਾਂ ਤਾਂ ਰੋਗ ਲਗਾ ਬੈਠੋਗੇ ਜਾਂ ਪ੍ਰਾਣ ਤਿਆਗ ਦਿਓਗੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
83ਆਇਤ

ਅਨੁਵਾਦ — ਯੂਸੁਫ 83

ਸੂਰਾ ਯੂਸੁਫ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ (ਯਾਕੂਬ ਨੇ) ਕਿਹਾ ਕਿ (ਹਕੀਕਤ ਇਹ ਨਹੀਂ) ਤੁਹਾਡੇ ਲਈ…

ਸੂਰਾ ਆਇਤ 83/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 81–85. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers