ਯੂਸੁਫ · 85/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالُوا تَاللَّهِ تَفْتَأُ تَذْكُرُ يُوسُفَ حَتَّىٰ تَكُونَ حَرَضًا أَوْ تَكُونَ مِنَ الْهَالِكِينَ ۝٨٥
Qaaloo tallaahi tafta`u tazkuru Yoosufa hattaa takoona haradan aw takoona minal haalikeen
📖 ਪੰਜਾਬੀ ਵਿੱਚ
85਼ ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ ਯੂਸੁਫ਼ ਨੂੰ ਹੀ ਯਾਦ ਕਰਦੇ ਰਹਿੰਦੇ ਹੋ, ਇੱਥੋਂ ਤੀਕ ਕਿ ਤੁਸੀਂ ਜਾਂ ਤਾਂ ਰੋਗ ਲਗਾ ਬੈਠੋਗੇ ਜਾਂ ਪ੍ਰਾਣ ਤਿਆਗ ਦਿਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਯੂਸੁਫ

83قَالَ بَلْ سَوَّلَتْ لَكُمْ أَنفُسُكُمْ أَمْرًا ۖ فَصَبْرٌ جَمِيلٌ ۖ عَسَى اللَّهُ أَن يَأْتِيَنِي بِهِمْ جَمِيعًا ۚ إِنَّهُ هُوَ الْعَلِيمُ الْحَكِيمُ
83਼ (ਯਾਕੂਬ ਨੇ) ਕਿਹਾ ਕਿ (ਹਕੀਕਤ ਇਹ ਨਹੀਂ) ਤੁਹਾਡੇ ਲਈ ਤੁਹਾਡੇ ਮਨ ਨੇ ਇਕ ਝੂਠ ਗੱਲ ਨੂੰ ਬਣਾ ਸੰਵਾਰ ਲਿਆ ਹੈ। ਬਸ ਹੁਣ ਸਬਰ ਕਰਨਾ ਹੀ ਬਿਹਤਰ ਹੈ। ਹੋ ਸਕਾਦ ਹੈ ਕਿ ਅੱਲਾਹ ਉਹਨਾਂ ਸਭ (ਦੋਹਾਂ ਭਰਾਵਾਂ) ਨੂੰ ਮੇਰੇ ਨਾਲ ਲਿਆ ਮਲਾਵੇ ਉਹੀਓ ਗਿਆਨਵਾਨ ਤੇ ਹਿਕਮਤਾਂ ਵਾਲਾ ਹੈ।
84وَتَوَلَّىٰ عَنْهُمْ وَقَالَ يَا أَسَفَىٰ عَلَىٰ يُوسُفَ وَابْيَضَّتْ عَيْنَاهُ مِنَ الْحُزْنِ فَهُوَ كَظِيمٌ
84਼ ਇਹ ਕਹਿ ਕੇ (ਪਿਤਾ ਨੇ) ਉਹਨਾਂ ਤੋਂ ਮੂੰਹ ਮੋੜ ਲਿਆ ਅਤੇ ਆਖਿਆ ਕਿ ਹਾਏ ਯੂਸੁਫ਼! ਉਸ ਦੀਆਂ ਅੱਖਾਂ (ਯੂਸੁਫ਼ ਦੇ) ਗ਼ਮ ਵਿਚ (ਰੋ ਰੋ ਕੇ) ਚਿੱਟੀਆਂ ਹੋ ਗਈਆਂ ਸਨ ਅਤੇ (ਗ਼ਮ ਨਾਲ ਉਸ ਦਾ ਦਿਲ) ਭਰਿਆ ਹੋਇਆ ਸੀ।
85قَالُوا تَاللَّهِ تَفْتَأُ تَذْكُرُ يُوسُفَ حَتَّىٰ تَكُونَ حَرَضًا أَوْ تَكُونَ مِنَ الْهَالِكِينَ
85਼ ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ ਯੂਸੁਫ਼ ਨੂੰ ਹੀ ਯਾਦ ਕਰਦੇ ਰਹਿੰਦੇ ਹੋ, ਇੱਥੋਂ ਤੀਕ ਕਿ ਤੁਸੀਂ ਜਾਂ ਤਾਂ ਰੋਗ ਲਗਾ ਬੈਠੋਗੇ ਜਾਂ ਪ੍ਰਾਣ ਤਿਆਗ ਦਿਓਗੇ।
86قَالَ إِنَّمَا أَشْكُو بَثِّي وَحُزْنِي إِلَى اللَّهِ وَأَعْلَمُ مِنَ اللَّهِ مَا لَا تَعْلَمُونَ
86਼ ਉਹਨਾਂ (ਯਾਕੂਬ) ਨੇ ਆਖਿਆ ਕਿ ਮੈਂ ਤਾਂ ਆਪਣੀਆਂ ਪਰੇਸ਼ਾਨੀਆਂ ਅਤੇ ਦੁਖੜਿਆਂ ਦੀ ਫ਼ਰਿਆਦ ਅੱਲਾਹ ਕੋਲੇ ਹੀ ਕਰਦਾ ਹਾਂ। ਮੈਂ ਅੱਲਾਹ ਵੱਲੋਂ ਉਹ ਕੁੱਝ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।
87يَا بَنِيَّ اذْهَبُوا فَتَحَسَّسُوا مِن يُوسُفَ وَأَخِيهِ وَلَا تَيْأَسُوا مِن رَّوْحِ اللَّهِ ۖ إِنَّهُ لَا يَيْأَسُ مِن رَّوْحِ اللَّهِ إِلَّا الْقَوْمُ الْكَافِرُونَ
87਼ ਹੇ ਮੇਰੇ ਪੁੱਤਰੋ! ਜਾਓ! ਤੇ ਯੂਸੁਫ਼ ਅਤੇ ਉਸ ਦੇ ਭਰਾ ਦੀ ਚੰਗੀ ਤਰ੍ਹਾਂ ਭਾਲ ਕਰੋ। ਅੱਲਾਹ ਦੀਆਂ ਮਿਹਰਾਂ ਤੋਂ ਬੇ-ਆਸ ਨਾ ਹੋਵੋ। ਅੱਲਾਹ ਦੀਆਂ ਮਿਹਰਾਂ ਤੋਂ ਕਾਫ਼ਿਰ ਹੀ ਨਿਰਾਸ਼ ਹੁੰਦੇ ਹਨ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
85ਆਇਤ

ਅਨੁਵਾਦ — ਯੂਸੁਫ 85

ਸੂਰਾ ਯੂਸੁਫ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ…

ਸੂਰਾ ਆਇਤ 85/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers