ਯੂਸੁਫ · 86/111
ਅਨੁਵਾਦ ਉਚਾਰਨ — ਯੂਸੁਫ
قَالَ إِنَّمَا أَشْكُو بَثِّي وَحُزْنِي إِلَى اللَّهِ وَأَعْلَمُ مِنَ اللَّهِ مَا لَا تَعْلَمُونَ ۝٨٦
Qaala innamaaa ashkoo bassee wa huzneee ilal laahi wa a`lamu minal laahi maa laa ta`lamoon
📖 ਪੰਜਾਬੀ ਵਿੱਚ
86਼ ਉਹਨਾਂ (ਯਾਕੂਬ) ਨੇ ਆਖਿਆ ਕਿ ਮੈਂ ਤਾਂ ਆਪਣੀਆਂ ਪਰੇਸ਼ਾਨੀਆਂ ਅਤੇ ਦੁਖੜਿਆਂ ਦੀ ਫ਼ਰਿਆਦ ਅੱਲਾਹ ਕੋਲੇ ਹੀ ਕਰਦਾ ਹਾਂ। ਮੈਂ ਅੱਲਾਹ ਵੱਲੋਂ ਉਹ ਕੁੱਝ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।

🎧 ਸੁਣੋ


📜 ਆਇਤ 84-88 — ਯੂਸੁਫ

84وَتَوَلَّىٰ عَنْهُمْ وَقَالَ يَا أَسَفَىٰ عَلَىٰ يُوسُفَ وَابْيَضَّتْ عَيْنَاهُ مِنَ الْحُزْنِ فَهُوَ كَظِيمٌ
84਼ ਇਹ ਕਹਿ ਕੇ (ਪਿਤਾ ਨੇ) ਉਹਨਾਂ ਤੋਂ ਮੂੰਹ ਮੋੜ ਲਿਆ ਅਤੇ ਆਖਿਆ ਕਿ ਹਾਏ ਯੂਸੁਫ਼! ਉਸ ਦੀਆਂ ਅੱਖਾਂ (ਯੂਸੁਫ਼ ਦੇ) ਗ਼ਮ ਵਿਚ (ਰੋ ਰੋ ਕੇ) ਚਿੱਟੀਆਂ ਹੋ ਗਈਆਂ ਸਨ ਅਤੇ (ਗ਼ਮ ਨਾਲ ਉਸ ਦਾ ਦਿਲ) ਭਰਿਆ ਹੋਇਆ ਸੀ।
85قَالُوا تَاللَّهِ تَفْتَأُ تَذْكُرُ يُوسُفَ حَتَّىٰ تَكُونَ حَرَضًا أَوْ تَكُونَ مِنَ الْهَالِكِينَ
85਼ ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ ਯੂਸੁਫ਼ ਨੂੰ ਹੀ ਯਾਦ ਕਰਦੇ ਰਹਿੰਦੇ ਹੋ, ਇੱਥੋਂ ਤੀਕ ਕਿ ਤੁਸੀਂ ਜਾਂ ਤਾਂ ਰੋਗ ਲਗਾ ਬੈਠੋਗੇ ਜਾਂ ਪ੍ਰਾਣ ਤਿਆਗ ਦਿਓਗੇ।
86قَالَ إِنَّمَا أَشْكُو بَثِّي وَحُزْنِي إِلَى اللَّهِ وَأَعْلَمُ مِنَ اللَّهِ مَا لَا تَعْلَمُونَ
86਼ ਉਹਨਾਂ (ਯਾਕੂਬ) ਨੇ ਆਖਿਆ ਕਿ ਮੈਂ ਤਾਂ ਆਪਣੀਆਂ ਪਰੇਸ਼ਾਨੀਆਂ ਅਤੇ ਦੁਖੜਿਆਂ ਦੀ ਫ਼ਰਿਆਦ ਅੱਲਾਹ ਕੋਲੇ ਹੀ ਕਰਦਾ ਹਾਂ। ਮੈਂ ਅੱਲਾਹ ਵੱਲੋਂ ਉਹ ਕੁੱਝ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।
87يَا بَنِيَّ اذْهَبُوا فَتَحَسَّسُوا مِن يُوسُفَ وَأَخِيهِ وَلَا تَيْأَسُوا مِن رَّوْحِ اللَّهِ ۖ إِنَّهُ لَا يَيْأَسُ مِن رَّوْحِ اللَّهِ إِلَّا الْقَوْمُ الْكَافِرُونَ
87਼ ਹੇ ਮੇਰੇ ਪੁੱਤਰੋ! ਜਾਓ! ਤੇ ਯੂਸੁਫ਼ ਅਤੇ ਉਸ ਦੇ ਭਰਾ ਦੀ ਚੰਗੀ ਤਰ੍ਹਾਂ ਭਾਲ ਕਰੋ। ਅੱਲਾਹ ਦੀਆਂ ਮਿਹਰਾਂ ਤੋਂ ਬੇ-ਆਸ ਨਾ ਹੋਵੋ। ਅੱਲਾਹ ਦੀਆਂ ਮਿਹਰਾਂ ਤੋਂ ਕਾਫ਼ਿਰ ਹੀ ਨਿਰਾਸ਼ ਹੁੰਦੇ ਹਨ।
88فَلَمَّا دَخَلُوا عَلَيْهِ قَالُوا يَا أَيُّهَا الْعَزِيزُ مَسَّنَا وَأَهْلَنَا الضُّرُّ وَجِئْنَا بِبِضَاعَةٍ مُّزْجَاةٍ فَأَوْفِ لَنَا الْكَيْلَ وَتَصَدَّقْ عَلَيْنَا ۖ إِنَّ اللَّهَ يَجْزِي الْمُتَصَدِّقِينَ
88਼ ਜਦੋਂ ਉਹ ਸਾਰੇ ਭਰਾ ਯੂਸੁਫ਼ ਕੋਲ ਪਹੁੰਚੇ ਤਾਂ ਆਖਣ ਲੱਗੇ ਕਿ ਹੇ ਅਜ਼ੀਜ਼ (ਹਾਕਮ)! ਸਾਨੂੰ ਤੇ ਸਾਡੇ ਪਰਿਵਾਰ ਨੂੰ ਬਹੁਤ ਹੀ ਦੁਖ ਪਹੁੰਚਿਆ ਹੈ। ਅਸੀਂ ਤੁੱਛ ਜਿਹੀ ਪੂੰਜੀ ਲੈ ਕੇ ਆਏ ਹਾਂ, ਤੁਸੀਂ ਸਾਨੂੰ ਪੂਰਾ ਅਨਾਜ (ਭਾਵ ਸਾਡਾ ਬਣਦਾ ਹਿੱਸਾ) ਦੇ ਦਿਓ ਅਤੇ ਸਾਨੂੰ ਪੁੰਨ-ਦਾਨ (ਖ਼ੈਰਾਤ) ਵੀ ਦਿਓ। ਅੱਲਾਹ ਪੁੰਨ-ਦਾਨ ਕਰਨ ਵਾਲਿਆਂ ਨੂੰ ਚੰਗਾ ਬਦਲਾ ਦਿੰਦਾ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
86ਆਇਤ

ਅਨੁਵਾਦ — ਯੂਸੁਫ 86

ਸੂਰਾ ਯੂਸੁਫ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਉਹਨਾਂ (ਯਾਕੂਬ) ਨੇ ਆਖਿਆ ਕਿ ਮੈਂ ਤਾਂ ਆਪਣੀਆਂ ਪਰੇਸ਼ਾਨੀਆਂ…

ਸੂਰਾ ਆਇਤ 86/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 84–88. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers