ਯੂਸੁਫ · 87/111
ਅਨੁਵਾਦ ਉਚਾਰਨ — ਯੂਸੁਫ
يَا بَنِيَّ اذْهَبُوا فَتَحَسَّسُوا مِن يُوسُفَ وَأَخِيهِ وَلَا تَيْأَسُوا مِن رَّوْحِ اللَّهِ ۖ إِنَّهُ لَا يَيْأَسُ مِن رَّوْحِ اللَّهِ إِلَّا الْقَوْمُ الْكَافِرُونَ ۝٨٧
Yaa baniyyaz haboo fatahassasoo miny Yoosufa wa akheehi wa laa tai`asoo mir rawhil laahi innahoo laa yai`asu mir rawhil laahi illal qawmul kaafiroon
📖 ਪੰਜਾਬੀ ਵਿੱਚ
87਼ ਹੇ ਮੇਰੇ ਪੁੱਤਰੋ! ਜਾਓ! ਤੇ ਯੂਸੁਫ਼ ਅਤੇ ਉਸ ਦੇ ਭਰਾ ਦੀ ਚੰਗੀ ਤਰ੍ਹਾਂ ਭਾਲ ਕਰੋ। ਅੱਲਾਹ ਦੀਆਂ ਮਿਹਰਾਂ ਤੋਂ ਬੇ-ਆਸ ਨਾ ਹੋਵੋ। ਅੱਲਾਹ ਦੀਆਂ ਮਿਹਰਾਂ ਤੋਂ ਕਾਫ਼ਿਰ ਹੀ ਨਿਰਾਸ਼ ਹੁੰਦੇ ਹਨ।
🎧 ਸੁਣੋ

📜 ਆਇਤ 85-89 — ਯੂਸੁਫ

85قَالُوا تَاللَّهِ تَفْتَأُ تَذْكُرُ يُوسُفَ حَتَّىٰ تَكُونَ حَرَضًا أَوْ تَكُونَ مِنَ الْهَالِكِينَ
85਼ ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ ਯੂਸੁਫ਼ ਨੂੰ ਹੀ ਯਾਦ ਕਰਦੇ ਰਹਿੰਦੇ ਹੋ, ਇੱਥੋਂ ਤੀਕ ਕਿ ਤੁਸੀਂ ਜਾਂ ਤਾਂ ਰੋਗ ਲਗਾ ਬੈਠੋਗੇ ਜਾਂ ਪ੍ਰਾਣ ਤਿਆਗ ਦਿਓਗੇ।
86قَالَ إِنَّمَا أَشْكُو بَثِّي وَحُزْنِي إِلَى اللَّهِ وَأَعْلَمُ مِنَ اللَّهِ مَا لَا تَعْلَمُونَ
86਼ ਉਹਨਾਂ (ਯਾਕੂਬ) ਨੇ ਆਖਿਆ ਕਿ ਮੈਂ ਤਾਂ ਆਪਣੀਆਂ ਪਰੇਸ਼ਾਨੀਆਂ ਅਤੇ ਦੁਖੜਿਆਂ ਦੀ ਫ਼ਰਿਆਦ ਅੱਲਾਹ ਕੋਲੇ ਹੀ ਕਰਦਾ ਹਾਂ। ਮੈਂ ਅੱਲਾਹ ਵੱਲੋਂ ਉਹ ਕੁੱਝ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।
87يَا بَنِيَّ اذْهَبُوا فَتَحَسَّسُوا مِن يُوسُفَ وَأَخِيهِ وَلَا تَيْأَسُوا مِن رَّوْحِ اللَّهِ ۖ إِنَّهُ لَا يَيْأَسُ مِن رَّوْحِ اللَّهِ إِلَّا الْقَوْمُ الْكَافِرُونَ
87਼ ਹੇ ਮੇਰੇ ਪੁੱਤਰੋ! ਜਾਓ! ਤੇ ਯੂਸੁਫ਼ ਅਤੇ ਉਸ ਦੇ ਭਰਾ ਦੀ ਚੰਗੀ ਤਰ੍ਹਾਂ ਭਾਲ ਕਰੋ। ਅੱਲਾਹ ਦੀਆਂ ਮਿਹਰਾਂ ਤੋਂ ਬੇ-ਆਸ ਨਾ ਹੋਵੋ। ਅੱਲਾਹ ਦੀਆਂ ਮਿਹਰਾਂ ਤੋਂ ਕਾਫ਼ਿਰ ਹੀ ਨਿਰਾਸ਼ ਹੁੰਦੇ ਹਨ।
88فَلَمَّا دَخَلُوا عَلَيْهِ قَالُوا يَا أَيُّهَا الْعَزِيزُ مَسَّنَا وَأَهْلَنَا الضُّرُّ وَجِئْنَا بِبِضَاعَةٍ مُّزْجَاةٍ فَأَوْفِ لَنَا الْكَيْلَ وَتَصَدَّقْ عَلَيْنَا ۖ إِنَّ اللَّهَ يَجْزِي الْمُتَصَدِّقِينَ
88਼ ਜਦੋਂ ਉਹ ਸਾਰੇ ਭਰਾ ਯੂਸੁਫ਼ ਕੋਲ ਪਹੁੰਚੇ ਤਾਂ ਆਖਣ ਲੱਗੇ ਕਿ ਹੇ ਅਜ਼ੀਜ਼ (ਹਾਕਮ)! ਸਾਨੂੰ ਤੇ ਸਾਡੇ ਪਰਿਵਾਰ ਨੂੰ ਬਹੁਤ ਹੀ ਦੁਖ ਪਹੁੰਚਿਆ ਹੈ। ਅਸੀਂ ਤੁੱਛ ਜਿਹੀ ਪੂੰਜੀ ਲੈ ਕੇ ਆਏ ਹਾਂ, ਤੁਸੀਂ ਸਾਨੂੰ ਪੂਰਾ ਅਨਾਜ (ਭਾਵ ਸਾਡਾ ਬਣਦਾ ਹਿੱਸਾ) ਦੇ ਦਿਓ ਅਤੇ ਸਾਨੂੰ ਪੁੰਨ-ਦਾਨ (ਖ਼ੈਰਾਤ) ਵੀ ਦਿਓ। ਅੱਲਾਹ ਪੁੰਨ-ਦਾਨ ਕਰਨ ਵਾਲਿਆਂ ਨੂੰ ਚੰਗਾ ਬਦਲਾ ਦਿੰਦਾ ਹੈ।
89قَالَ هَلْ عَلِمْتُم مَّا فَعَلْتُم بِيُوسُفَ وَأَخِيهِ إِذْ أَنتُمْ جَاهِلُونَ
89਼ ਯੂਸੁਫ਼ ਨੇ ਆਖਿਆ, ਕੀ ਤੁਸੀਂ ਜਾਣਦੇ ਵੀ ਹੋ ਕਿ ਤੁਸੀਂ ਯੂਸੁਫ਼ ਅਤੇ ਉਸ ਦੇ ਭਰਾ ਨਾਲ ਨਾਦਾਨੀ ਵਿਚ ਕੀ ਕੀਤਾ ਸੀ, ਜਦੋਂ ਤੁਸੀਂ ਨਾਦਾਨ ਸੀ ?
ਯੂਸੁਫਕੁਰਾਨ ਸੂਚੀ
111ਆਇਤ
MeccanRevelation
87ਆਇਤ

ਅਨੁਵਾਦ — ਯੂਸੁਫ 87

ਸੂਰਾ ਯੂਸੁਫ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਹੇ ਮੇਰੇ ਪੁੱਤਰੋ! ਜਾਓ! ਤੇ ਯੂਸੁਫ਼ ਅਤੇ ਉਸ ਦੇ…

ਸੂਰਾ ਆਇਤ 87/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 85–89. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers