ਯੂਸੁਫ · 9/111
ਅਨੁਵਾਦ ਉਚਾਰਨ — ਯੂਸੁਫ
اقْتُلُوا يُوسُفَ أَوِ اطْرَحُوهُ أَرْضًا يَخْلُ لَكُمْ وَجْهُ أَبِيكُمْ وَتَكُونُوا مِن بَعْدِهِ قَوْمًا صَالِحِينَ ۝٩
Uqtuloo Yoosufa awitra hoohu ardany yakhlu lakum wajhu abeekum wa takoonoo mim ba`dihee qawman saaliheen
📖 ਪੰਜਾਬੀ ਵਿੱਚ
9਼ (ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ ਮਾਰ ਹੀ ਦਿਓ ਜਾਂ ਉਸ ਨੂੰ ਕਿਸੇ ਵੀਰਾਨੇ ਵਿਚ ਸੁੱਟ ਆਓ ਤਾਂ ਜੋ ਤੁਹਾਡੇ ਪਿਓ ਦਾ ਚਿਹਰਾ (ਧਿਆਨ) ਤੁਹਾਡੇ ਲਈ (ਵਿਸ਼ੇਸ਼) ਹੋ ਜਾਵੇ, ਮਗਰੋਂ ਤੁਸੀਂ ਨੇਕ ਬਣ ਜਾਣਾ।

🎧 ਸੁਣੋ


📜 ਆਇਤ 7-11 — ਯੂਸੁਫ

7۞ لَّقَدْ كَانَ فِي يُوسُفَ وَإِخْوَتِهِ آيَاتٌ لِّلسَّائِلِينَ
7਼ ਬੇਸ਼ੱਕ ਯੂਸੁਫ਼ ਤੇ ਉਸ ਦੇ ਭਰਾਵਾਂ ਦੇ ਕਿੱਸੇ ਵਿਚ ਪੂੱਛਣ ਵਾਲਿਆਂ ਲਈ ਬਥੇਰੀਆਂ ਨਿਸ਼ਾਨੀਆਂ ਹਨ।
8إِذْ قَالُوا لَيُوسُفُ وَأَخُوهُ أَحَبُّ إِلَىٰ أَبِينَا مِنَّا وَنَحْنُ عُصْبَةٌ إِنَّ أَبَانَا لَفِي ضَلَالٍ مُّبِينٍ
8਼ ਜਦੋਂ ਉਹਨਾਂ (ਭਰਾਵਾਂ) ਨੇ ਆਪੋ ਵਿਚ (ਗੱਲ ਬਾਤ ਕਰਦੇ ਹੋਏ) ਆਖਿਆ ਕਿ ਯੂਸੁਫ਼ ਤੇ ਉਸ ਦਾ (ਸਕਾ) ਭਰਾ (ਬਿਨਯਮੀਨ) ਸਾਡੇ ਪਿਓ (ਯਾਕੂਬ) ਨੂੰ ਸਾਥੋਂ ਵੱਧ ਪਿਆਰੇ ਹਨ, ਜਦ ਕਿ ਅਸੀਂ (ਦਸੋਂ ਭਰਾ) ਇਕ ਜੱਥਾ ਹਾਂ (ਇੰਜ ਕਰਕੇ) ਸਾਡਾ ਪਿਓ ਗ਼ਲਤੀ ਕਰ ਰਿਹਾ ਹੈ।
9اقْتُلُوا يُوسُفَ أَوِ اطْرَحُوهُ أَرْضًا يَخْلُ لَكُمْ وَجْهُ أَبِيكُمْ وَتَكُونُوا مِن بَعْدِهِ قَوْمًا صَالِحِينَ
9਼ (ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ ਮਾਰ ਹੀ ਦਿਓ ਜਾਂ ਉਸ ਨੂੰ ਕਿਸੇ ਵੀਰਾਨੇ ਵਿਚ ਸੁੱਟ ਆਓ ਤਾਂ ਜੋ ਤੁਹਾਡੇ ਪਿਓ ਦਾ ਚਿਹਰਾ (ਧਿਆਨ) ਤੁਹਾਡੇ ਲਈ (ਵਿਸ਼ੇਸ਼) ਹੋ ਜਾਵੇ, ਮਗਰੋਂ ਤੁਸੀਂ ਨੇਕ ਬਣ ਜਾਣਾ।
10قَالَ قَائِلٌ مِّنْهُمْ لَا تَقْتُلُوا يُوسُفَ وَأَلْقُوهُ فِي غَيَابَتِ الْجُبِّ يَلْتَقِطْهُ بَعْضُ السَّيَّارَةِ إِن كُنتُمْ فَاعِلِينَ
10਼ ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼ ਨੂੰ ਕਤਲ ਨਾ ਕਰੋ, ਸਗੋਂ ਉਸ ਨੂੰ ਕਿਸੇ ਅੰਨੇ ਖੂਹ ਵਿਚ ਸੁੱਟ ਦਿਓ, ਕੋਈ ਆਉਂਦਾ ਜਾਂਦਾ ਵਿਅਕਤੀ ਉਸ ਨੂੰ ਕੱਢ ਕੇ ਲੈ ਜਾਵੇਗਾ। ਜੇ ਤੁਸੀਂ ਕੁਝ ਕਰਨਾ ਹੈ ਤਾਂ ਇੰਜ ਕਰੋ।
11قَالُوا يَا أَبَانَا مَا لَكَ لَا تَأْمَنَّا عَلَىٰ يُوسُفَ وَإِنَّا لَهُ لَنَاصِحُونَ
11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
9ਆਇਤ

ਅਨੁਵਾਦ — ਯੂਸੁਫ 9

ਸੂਰਾ ਯੂਸੁਫ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ…

ਸੂਰਾ ਆਇਤ 9/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 7–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers