ਯੂਸੁਫ · 90/111
ਅਨੁਵਾਦ ਉਚਾਰਨ — ਯੂਸੁਫ
قَالُوا أَإِنَّكَ لَأَنتَ يُوسُفُ ۖ قَالَ أَنَا يُوسُفُ وَهَٰذَا أَخِي ۖ قَدْ مَنَّ اللَّهُ عَلَيْنَا ۖ إِنَّهُ مَن يَتَّقِ وَيَصْبِرْ فَإِنَّ اللَّهَ لَا يُضِيعُ أَجْرَ الْمُحْسِنِينَ ۝٩٠
Qaaloo `a innaka la anta Yoosufu qaala ana Yoosufu wa haazaaa akhee qad mannal laahu `alainaa innahoo mai yattaqi wa yasbir fa innal laaha laa yudee`u ajral muhsineen
📖 ਪੰਜਾਬੀ ਵਿੱਚ
90਼ ਉਹ (ਭਰਾ) ਬੋਲੇ, ਕੀ ਤੂੰ ਹੀ ਯੂਸੁਫ਼ ਹੈ ? ਕਿਹਾ ਹਾਂ! ਮੈਂ ਹੀ ਯੂਸੁਫ਼ ਹਾਂ ਅਤੇ ਇਹ ਮੇਰਾ ਭਰਾ ਹੈ, ਅੱਲਾਹ ਨੇ ਸਾਡੇ ’ਤੇ ਮਿਹਰ ਕੀਤੀ ਹੈ। ਬੇਸ਼ੱਕ ਜਿਹੜਾ ਵੀ ਵਿਅਕਤੀ ਪਰਹੇਜ਼ਗਾਰੀ ਤੇ ਸਬਰ ਕਰਦਾ ਹੈ ਤਾਂ ਅੱਲਾਹ ਕਿਸੇ ਨੇਕੀ ਕਰਨ ਵਾਲਿਆਂ ਦਾ ਬਦਲਾ ਅਜਾਈਂ ਨਹੀਂ ਕਰਦਾ।
🎧 ਸੁਣੋ

📜 ਆਇਤ 88-92 — ਯੂਸੁਫ

88فَلَمَّا دَخَلُوا عَلَيْهِ قَالُوا يَا أَيُّهَا الْعَزِيزُ مَسَّنَا وَأَهْلَنَا الضُّرُّ وَجِئْنَا بِبِضَاعَةٍ مُّزْجَاةٍ فَأَوْفِ لَنَا الْكَيْلَ وَتَصَدَّقْ عَلَيْنَا ۖ إِنَّ اللَّهَ يَجْزِي الْمُتَصَدِّقِينَ
88਼ ਜਦੋਂ ਉਹ ਸਾਰੇ ਭਰਾ ਯੂਸੁਫ਼ ਕੋਲ ਪਹੁੰਚੇ ਤਾਂ ਆਖਣ ਲੱਗੇ ਕਿ ਹੇ ਅਜ਼ੀਜ਼ (ਹਾਕਮ)! ਸਾਨੂੰ ਤੇ ਸਾਡੇ ਪਰਿਵਾਰ ਨੂੰ ਬਹੁਤ ਹੀ ਦੁਖ ਪਹੁੰਚਿਆ ਹੈ। ਅਸੀਂ ਤੁੱਛ ਜਿਹੀ ਪੂੰਜੀ ਲੈ ਕੇ ਆਏ ਹਾਂ, ਤੁਸੀਂ ਸਾਨੂੰ ਪੂਰਾ ਅਨਾਜ (ਭਾਵ ਸਾਡਾ ਬਣਦਾ ਹਿੱਸਾ) ਦੇ ਦਿਓ ਅਤੇ ਸਾਨੂੰ ਪੁੰਨ-ਦਾਨ (ਖ਼ੈਰਾਤ) ਵੀ ਦਿਓ। ਅੱਲਾਹ ਪੁੰਨ-ਦਾਨ ਕਰਨ ਵਾਲਿਆਂ ਨੂੰ ਚੰਗਾ ਬਦਲਾ ਦਿੰਦਾ ਹੈ।
89قَالَ هَلْ عَلِمْتُم مَّا فَعَلْتُم بِيُوسُفَ وَأَخِيهِ إِذْ أَنتُمْ جَاهِلُونَ
89਼ ਯੂਸੁਫ਼ ਨੇ ਆਖਿਆ, ਕੀ ਤੁਸੀਂ ਜਾਣਦੇ ਵੀ ਹੋ ਕਿ ਤੁਸੀਂ ਯੂਸੁਫ਼ ਅਤੇ ਉਸ ਦੇ ਭਰਾ ਨਾਲ ਨਾਦਾਨੀ ਵਿਚ ਕੀ ਕੀਤਾ ਸੀ, ਜਦੋਂ ਤੁਸੀਂ ਨਾਦਾਨ ਸੀ ?
90قَالُوا أَإِنَّكَ لَأَنتَ يُوسُفُ ۖ قَالَ أَنَا يُوسُفُ وَهَٰذَا أَخِي ۖ قَدْ مَنَّ اللَّهُ عَلَيْنَا ۖ إِنَّهُ مَن يَتَّقِ وَيَصْبِرْ فَإِنَّ اللَّهَ لَا يُضِيعُ أَجْرَ الْمُحْسِنِينَ
90਼ ਉਹ (ਭਰਾ) ਬੋਲੇ, ਕੀ ਤੂੰ ਹੀ ਯੂਸੁਫ਼ ਹੈ ? ਕਿਹਾ ਹਾਂ! ਮੈਂ ਹੀ ਯੂਸੁਫ਼ ਹਾਂ ਅਤੇ ਇਹ ਮੇਰਾ ਭਰਾ ਹੈ, ਅੱਲਾਹ ਨੇ ਸਾਡੇ ’ਤੇ ਮਿਹਰ ਕੀਤੀ ਹੈ। ਬੇਸ਼ੱਕ ਜਿਹੜਾ ਵੀ ਵਿਅਕਤੀ ਪਰਹੇਜ਼ਗਾਰੀ ਤੇ ਸਬਰ ਕਰਦਾ ਹੈ ਤਾਂ ਅੱਲਾਹ ਕਿਸੇ ਨੇਕੀ ਕਰਨ ਵਾਲਿਆਂ ਦਾ ਬਦਲਾ ਅਜਾਈਂ ਨਹੀਂ ਕਰਦਾ।
91قَالُوا تَاللَّهِ لَقَدْ آثَرَكَ اللَّهُ عَلَيْنَا وَإِن كُنَّا لَخَاطِئِينَ
91਼ ਉਹਨਾਂ (ਭਰਾਵਾਂ) ਨੇ ਆਖਿਆ, ਅੱਲਾਹ ਦੀ ਕਸਮ! ਅੱਲਾਹ ਨੇ ਤੁਹਾਨੂੰ ਸਾਡੇ ’ਤੇ ਵਡਿਆਈ ਬਖ਼ਸ਼ੀ ਹੈ ਅਤੇ ਇਹ ਵੀ ਸੱਚ ਹੈ ਕਿ ਅਸੀਂ ਹੀ ਦੋਸ਼ੀ ਸਾਂ।
92قَالَ لَا تَثْرِيبَ عَلَيْكُمُ الْيَوْمَ ۖ يَغْفِرُ اللَّهُ لَكُمْ ۖ وَهُوَ أَرْحَمُ الرَّاحِمِينَ
92਼ (ਯੂਸੁਫ਼ ਨੇ) ਜਵਾਬ ਦਿੱਤਾ ਕਿ ਅੱਜ ਤੁਹਾਡੇ ਸਿਰ ਕੋਈ ਦੋਸ਼ ਨਹੀਂ ਅੱਲਾਹ ਤੁਹਾਨੂੰ ਖਿਮਾ ਕਰੇ, ਉਹ ਸਭ ਤੋਂ ਵਧੇਰੇ ਮਿਹਰਬਾਨ ਹੈ।1
ਯੂਸੁਫਕੁਰਾਨ ਸੂਚੀ
111ਆਇਤ
MeccanRevelation
90ਆਇਤ

ਅਨੁਵਾਦ — ਯੂਸੁਫ 90

ਸੂਰਾ ਯੂਸੁਫ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਉਹ (ਭਰਾ) ਬੋਲੇ, ਕੀ ਤੂੰ ਹੀ ਯੂਸੁਫ਼ ਹੈ ?…

ਸੂਰਾ ਆਇਤ 90/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 88–92. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers