ਯੂਸੁਫ · 91/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالُوا تَاللَّهِ لَقَدْ آثَرَكَ اللَّهُ عَلَيْنَا وَإِن كُنَّا لَخَاطِئِينَ ۝٩١
Qaaloo tallaahi laqad aasarakal laahu `alainaa wa in kunnaa lakhaati`een
📖 ਪੰਜਾਬੀ ਵਿੱਚ
91਼ ਉਹਨਾਂ (ਭਰਾਵਾਂ) ਨੇ ਆਖਿਆ, ਅੱਲਾਹ ਦੀ ਕਸਮ! ਅੱਲਾਹ ਨੇ ਤੁਹਾਨੂੰ ਸਾਡੇ ’ਤੇ ਵਡਿਆਈ ਬਖ਼ਸ਼ੀ ਹੈ ਅਤੇ ਇਹ ਵੀ ਸੱਚ ਹੈ ਕਿ ਅਸੀਂ ਹੀ ਦੋਸ਼ੀ ਸਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 89-93 — ਸੂਰਾ ਯੂਸੁਫ

89قَالَ هَلْ عَلِمْتُم مَّا فَعَلْتُم بِيُوسُفَ وَأَخِيهِ إِذْ أَنتُمْ جَاهِلُونَ
89਼ ਯੂਸੁਫ਼ ਨੇ ਆਖਿਆ, ਕੀ ਤੁਸੀਂ ਜਾਣਦੇ ਵੀ ਹੋ ਕਿ ਤੁਸੀਂ ਯੂਸੁਫ਼ ਅਤੇ ਉਸ ਦੇ ਭਰਾ ਨਾਲ ਨਾਦਾਨੀ ਵਿਚ ਕੀ ਕੀਤਾ ਸੀ, ਜਦੋਂ ਤੁਸੀਂ ਨਾਦਾਨ ਸੀ ?
90قَالُوا أَإِنَّكَ لَأَنتَ يُوسُفُ ۖ قَالَ أَنَا يُوسُفُ وَهَٰذَا أَخِي ۖ قَدْ مَنَّ اللَّهُ عَلَيْنَا ۖ إِنَّهُ مَن يَتَّقِ وَيَصْبِرْ فَإِنَّ اللَّهَ لَا يُضِيعُ أَجْرَ الْمُحْسِنِينَ
90਼ ਉਹ (ਭਰਾ) ਬੋਲੇ, ਕੀ ਤੂੰ ਹੀ ਯੂਸੁਫ਼ ਹੈ ? ਕਿਹਾ ਹਾਂ! ਮੈਂ ਹੀ ਯੂਸੁਫ਼ ਹਾਂ ਅਤੇ ਇਹ ਮੇਰਾ ਭਰਾ ਹੈ, ਅੱਲਾਹ ਨੇ ਸਾਡੇ ’ਤੇ ਮਿਹਰ ਕੀਤੀ ਹੈ। ਬੇਸ਼ੱਕ ਜਿਹੜਾ ਵੀ ਵਿਅਕਤੀ ਪਰਹੇਜ਼ਗਾਰੀ ਤੇ ਸਬਰ ਕਰਦਾ ਹੈ ਤਾਂ ਅੱਲਾਹ ਕਿਸੇ ਨੇਕੀ ਕਰਨ ਵਾਲਿਆਂ ਦਾ ਬਦਲਾ ਅਜਾਈਂ ਨਹੀਂ ਕਰਦਾ।
91قَالُوا تَاللَّهِ لَقَدْ آثَرَكَ اللَّهُ عَلَيْنَا وَإِن كُنَّا لَخَاطِئِينَ
91਼ ਉਹਨਾਂ (ਭਰਾਵਾਂ) ਨੇ ਆਖਿਆ, ਅੱਲਾਹ ਦੀ ਕਸਮ! ਅੱਲਾਹ ਨੇ ਤੁਹਾਨੂੰ ਸਾਡੇ ’ਤੇ ਵਡਿਆਈ ਬਖ਼ਸ਼ੀ ਹੈ ਅਤੇ ਇਹ ਵੀ ਸੱਚ ਹੈ ਕਿ ਅਸੀਂ ਹੀ ਦੋਸ਼ੀ ਸਾਂ।
92قَالَ لَا تَثْرِيبَ عَلَيْكُمُ الْيَوْمَ ۖ يَغْفِرُ اللَّهُ لَكُمْ ۖ وَهُوَ أَرْحَمُ الرَّاحِمِينَ
92਼ (ਯੂਸੁਫ਼ ਨੇ) ਜਵਾਬ ਦਿੱਤਾ ਕਿ ਅੱਜ ਤੁਹਾਡੇ ਸਿਰ ਕੋਈ ਦੋਸ਼ ਨਹੀਂ ਅੱਲਾਹ ਤੁਹਾਨੂੰ ਖਿਮਾ ਕਰੇ, ਉਹ ਸਭ ਤੋਂ ਵਧੇਰੇ ਮਿਹਰਬਾਨ ਹੈ।1
93اذْهَبُوا بِقَمِيصِي هَٰذَا فَأَلْقُوهُ عَلَىٰ وَجْهِ أَبِي يَأْتِ بَصِيرًا وَأْتُونِي بِأَهْلِكُمْ أَجْمَعِينَ
93਼ ਤੁਸੀਂ ਇਹ ਕੁੜਤਾ ਮੇਰੇ ਪਿਤਾ ਦੇ ਮੂੰਹ ’ਤੇ ਲਿਜਾ ਕੇ ਪਾ ਦਿਓ, ਉਹ ਵੇਖਣ ਲੱਗ ਜਾਣਗੇ ਅਤੇ ਤੁਸੀਂ ਆਪਣੇ ਪੂਰੇ ਪਰਿਵਾਰ ਨੂੰ ਮੇਰੇ ਕੋਲ ਲੈ ਆਓ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
91ਆਇਤ

ਅਨੁਵਾਦ — ਯੂਸੁਫ 91

ਸੂਰਾ ਯੂਸੁਫ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਉਹਨਾਂ (ਭਰਾਵਾਂ) ਨੇ ਆਖਿਆ, ਅੱਲਾਹ ਦੀ ਕਸਮ! ਅੱਲਾਹ ਨੇ…

ਸੂਰਾ ਆਇਤ 91/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 89–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers