ਯੂਸੁਫ · 94/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَلَمَّا فَصَلَتِ الْعِيرُ قَالَ أَبُوهُمْ إِنِّي لَأَجِدُ رِيحَ يُوسُفَ ۖ لَوْلَا أَن تُفَنِّدُونِ ۝٩٤
Wa lammaa fasalatil `eeru qaala aboohum innee la ajidu reeha Yoosufa law laaa an tufannidoon
📖 ਪੰਜਾਬੀ ਵਿੱਚ
94਼ ਜਦੋਂ ਉਹ (ਭਰਾਵਾਂ ਦਾ) ਕਾਫ਼ਲਾ (ਮਿਸਰ ਤੋਂ) ਟੁਰਿਆ ਤਾਂ ਉਹਨਾਂ ਦੇ ਪਿਤਾ (ਯਾਕੂਬ) ਨੇ ਆਖਿਆ ਕਿ ਮੈਨੂੰ ਤਾਂ ਯੂਸੁਫ਼ ਦੀ ਖ਼ੁਸ਼ਬੂ ਆ ਰਹੀ ਹੈ, ਜੇ ਤੁਸੀਂ ਇਹ ਨਾ-ਸਮਝੋ ਕਿ ਮੈਂ ਸਠਿਆ ਗਿਆ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਯੂਸੁਫ

92قَالَ لَا تَثْرِيبَ عَلَيْكُمُ الْيَوْمَ ۖ يَغْفِرُ اللَّهُ لَكُمْ ۖ وَهُوَ أَرْحَمُ الرَّاحِمِينَ
92਼ (ਯੂਸੁਫ਼ ਨੇ) ਜਵਾਬ ਦਿੱਤਾ ਕਿ ਅੱਜ ਤੁਹਾਡੇ ਸਿਰ ਕੋਈ ਦੋਸ਼ ਨਹੀਂ ਅੱਲਾਹ ਤੁਹਾਨੂੰ ਖਿਮਾ ਕਰੇ, ਉਹ ਸਭ ਤੋਂ ਵਧੇਰੇ ਮਿਹਰਬਾਨ ਹੈ।1
93اذْهَبُوا بِقَمِيصِي هَٰذَا فَأَلْقُوهُ عَلَىٰ وَجْهِ أَبِي يَأْتِ بَصِيرًا وَأْتُونِي بِأَهْلِكُمْ أَجْمَعِينَ
93਼ ਤੁਸੀਂ ਇਹ ਕੁੜਤਾ ਮੇਰੇ ਪਿਤਾ ਦੇ ਮੂੰਹ ’ਤੇ ਲਿਜਾ ਕੇ ਪਾ ਦਿਓ, ਉਹ ਵੇਖਣ ਲੱਗ ਜਾਣਗੇ ਅਤੇ ਤੁਸੀਂ ਆਪਣੇ ਪੂਰੇ ਪਰਿਵਾਰ ਨੂੰ ਮੇਰੇ ਕੋਲ ਲੈ ਆਓ।
94وَلَمَّا فَصَلَتِ الْعِيرُ قَالَ أَبُوهُمْ إِنِّي لَأَجِدُ رِيحَ يُوسُفَ ۖ لَوْلَا أَن تُفَنِّدُونِ
94਼ ਜਦੋਂ ਉਹ (ਭਰਾਵਾਂ ਦਾ) ਕਾਫ਼ਲਾ (ਮਿਸਰ ਤੋਂ) ਟੁਰਿਆ ਤਾਂ ਉਹਨਾਂ ਦੇ ਪਿਤਾ (ਯਾਕੂਬ) ਨੇ ਆਖਿਆ ਕਿ ਮੈਨੂੰ ਤਾਂ ਯੂਸੁਫ਼ ਦੀ ਖ਼ੁਸ਼ਬੂ ਆ ਰਹੀ ਹੈ, ਜੇ ਤੁਸੀਂ ਇਹ ਨਾ-ਸਮਝੋ ਕਿ ਮੈਂ ਸਠਿਆ ਗਿਆ ਹਾਂ।
95قَالُوا تَاللَّهِ إِنَّكَ لَفِي ضَلَالِكَ الْقَدِيمِ
95਼ ਉਹ ਭਰਾ ਆਖਣ ਲੱਗੇ ਕਿ ਕਸਮ ਰੱਬ ਦੀ ਤੁਸੀਂ ਤਾਂ ਉਹੀਓ ਪੁਰਾਣੇ ਸੁਦਾਅ ਵਿਚ ਪਏ ਹੋਏ ਹੋ।
96فَلَمَّا أَن جَاءَ الْبَشِيرُ أَلْقَاهُ عَلَىٰ وَجْهِهِ فَارْتَدَّ بَصِيرًا ۖ قَالَ أَلَمْ أَقُل لَّكُمْ إِنِّي أَعْلَمُ مِنَ اللَّهِ مَا لَا تَعْلَمُونَ
96਼ ਜਦੋਂ ਖ਼ੁਸ਼ਖ਼ਬਰੀ ਦੇਣ ਵਾਲੇ ਨੇ ਆ ਕੇ ਉਹਨਾਂ (ਯਾਕੂਬ) ਦੇ ਮੂੰਹ ’ਤੇ ਉਹ (ਯੂਸੁਫ਼ ਵੱਲੋਂ ਦਿੱਤਾ ਗਿਆ) ਕੁੜਤਾ ਪਾਇਆ, ਉਸੇ ਸਮੇਂ ਉਹਨਾਂ ਦੀ ਅੱਖਾਂ ਦੀ ਜੋਤ ਪਰਤ ਆਈ। (ਯਾਕੂਬ ਨੇ) ਕਿਹਾ ਕਿ ਮੈਂ ਤੁਹਾਨੂੰ ਕਹਿੰਦਾ ਨਹੀਂ ਸੀ ਕਿ ਮੈਂ ਅੱਲਾਹ ਵੱਲੋਂ ਉਹ ਗੱਲਾਂ ਜਾਣਦਾ ਹਾਂ ਜਿਹੜੀਆਂ ਤੁਸੀਂ ਨਹੀਂ ਜਾਣਦੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
94ਆਇਤ

ਅਨੁਵਾਦ — ਯੂਸੁਫ 94

ਸੂਰਾ ਯੂਸੁਫ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਜਦੋਂ ਉਹ (ਭਰਾਵਾਂ ਦਾ) ਕਾਫ਼ਲਾ (ਮਿਸਰ ਤੋਂ) ਟੁਰਿਆ ਤਾਂ…

ਸੂਰਾ ਆਇਤ 94/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers