ਯੂਸੁਫ · 96/111
ਅਨੁਵਾਦ ਉਚਾਰਨ — ਸੂਰਾ ਯੂਸੁਫ
فَلَمَّا أَن جَاءَ الْبَشِيرُ أَلْقَاهُ عَلَىٰ وَجْهِهِ فَارْتَدَّ بَصِيرًا ۖ قَالَ أَلَمْ أَقُل لَّكُمْ إِنِّي أَعْلَمُ مِنَ اللَّهِ مَا لَا تَعْلَمُونَ ۝٩٦
Falammaaa an jaaa`albasheeru alqaahu `alaa wajhihee fartadda baseeran qaala alam aqul lakum inneee a`lamu minal laahi maa laa ta`lamoon
📖 ਪੰਜਾਬੀ ਵਿੱਚ
96਼ ਜਦੋਂ ਖ਼ੁਸ਼ਖ਼ਬਰੀ ਦੇਣ ਵਾਲੇ ਨੇ ਆ ਕੇ ਉਹਨਾਂ (ਯਾਕੂਬ) ਦੇ ਮੂੰਹ ’ਤੇ ਉਹ (ਯੂਸੁਫ਼ ਵੱਲੋਂ ਦਿੱਤਾ ਗਿਆ) ਕੁੜਤਾ ਪਾਇਆ, ਉਸੇ ਸਮੇਂ ਉਹਨਾਂ ਦੀ ਅੱਖਾਂ ਦੀ ਜੋਤ ਪਰਤ ਆਈ। (ਯਾਕੂਬ ਨੇ) ਕਿਹਾ ਕਿ ਮੈਂ ਤੁਹਾਨੂੰ ਕਹਿੰਦਾ ਨਹੀਂ ਸੀ ਕਿ ਮੈਂ ਅੱਲਾਹ ਵੱਲੋਂ ਉਹ ਗੱਲਾਂ ਜਾਣਦਾ ਹਾਂ ਜਿਹੜੀਆਂ ਤੁਸੀਂ ਨਹੀਂ ਜਾਣਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 94-98 — ਸੂਰਾ ਯੂਸੁਫ

94وَلَمَّا فَصَلَتِ الْعِيرُ قَالَ أَبُوهُمْ إِنِّي لَأَجِدُ رِيحَ يُوسُفَ ۖ لَوْلَا أَن تُفَنِّدُونِ
94਼ ਜਦੋਂ ਉਹ (ਭਰਾਵਾਂ ਦਾ) ਕਾਫ਼ਲਾ (ਮਿਸਰ ਤੋਂ) ਟੁਰਿਆ ਤਾਂ ਉਹਨਾਂ ਦੇ ਪਿਤਾ (ਯਾਕੂਬ) ਨੇ ਆਖਿਆ ਕਿ ਮੈਨੂੰ ਤਾਂ ਯੂਸੁਫ਼ ਦੀ ਖ਼ੁਸ਼ਬੂ ਆ ਰਹੀ ਹੈ, ਜੇ ਤੁਸੀਂ ਇਹ ਨਾ-ਸਮਝੋ ਕਿ ਮੈਂ ਸਠਿਆ ਗਿਆ ਹਾਂ।
95قَالُوا تَاللَّهِ إِنَّكَ لَفِي ضَلَالِكَ الْقَدِيمِ
95਼ ਉਹ ਭਰਾ ਆਖਣ ਲੱਗੇ ਕਿ ਕਸਮ ਰੱਬ ਦੀ ਤੁਸੀਂ ਤਾਂ ਉਹੀਓ ਪੁਰਾਣੇ ਸੁਦਾਅ ਵਿਚ ਪਏ ਹੋਏ ਹੋ।
96فَلَمَّا أَن جَاءَ الْبَشِيرُ أَلْقَاهُ عَلَىٰ وَجْهِهِ فَارْتَدَّ بَصِيرًا ۖ قَالَ أَلَمْ أَقُل لَّكُمْ إِنِّي أَعْلَمُ مِنَ اللَّهِ مَا لَا تَعْلَمُونَ
96਼ ਜਦੋਂ ਖ਼ੁਸ਼ਖ਼ਬਰੀ ਦੇਣ ਵਾਲੇ ਨੇ ਆ ਕੇ ਉਹਨਾਂ (ਯਾਕੂਬ) ਦੇ ਮੂੰਹ ’ਤੇ ਉਹ (ਯੂਸੁਫ਼ ਵੱਲੋਂ ਦਿੱਤਾ ਗਿਆ) ਕੁੜਤਾ ਪਾਇਆ, ਉਸੇ ਸਮੇਂ ਉਹਨਾਂ ਦੀ ਅੱਖਾਂ ਦੀ ਜੋਤ ਪਰਤ ਆਈ। (ਯਾਕੂਬ ਨੇ) ਕਿਹਾ ਕਿ ਮੈਂ ਤੁਹਾਨੂੰ ਕਹਿੰਦਾ ਨਹੀਂ ਸੀ ਕਿ ਮੈਂ ਅੱਲਾਹ ਵੱਲੋਂ ਉਹ ਗੱਲਾਂ ਜਾਣਦਾ ਹਾਂ ਜਿਹੜੀਆਂ ਤੁਸੀਂ ਨਹੀਂ ਜਾਣਦੇ।
97قَالُوا يَا أَبَانَا اسْتَغْفِرْ لَنَا ذُنُوبَنَا إِنَّا كُنَّا خَاطِئِينَ
97਼ ਉਹਨਾਂ (ਪੁਤਰਾਂ) ਨੇ ਆਖਿਆ ਕਿ ਪਿਤਾ ਜੀ! ਤੁਸੀਂ ਸਾਡੇ ਗੁਨਾਹਾਂ ਦੀ ਬਖ਼ਸ਼ਿਸ਼ ਲਈ (ਰੱਬ ਕੋਲੋਂ) ਦੁਆ ਕਰੋ, ਅਸੀਂ ਸੱਚ ਮੁਚ ਦੋਸ਼ੀ ਹਾਂ।
98قَالَ سَوْفَ أَسْتَغْفِرُ لَكُمْ رَبِّي ۖ إِنَّهُ هُوَ الْغَفُورُ الرَّحِيمُ
98਼ (ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
96ਆਇਤ

ਅਨੁਵਾਦ — ਯੂਸੁਫ 96

ਸੂਰਾ ਯੂਸੁਫ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਜਦੋਂ ਖ਼ੁਸ਼ਖ਼ਬਰੀ ਦੇਣ ਵਾਲੇ ਨੇ ਆ ਕੇ ਉਹਨਾਂ (ਯਾਕੂਬ)…

ਸੂਰਾ ਆਇਤ 96/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 94–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers