ਯੂਸੁਫ · 98/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالَ سَوْفَ أَسْتَغْفِرُ لَكُمْ رَبِّي ۖ إِنَّهُ هُوَ الْغَفُورُ الرَّحِيمُ ۝٩٨
Qaala sawfa astaghfiru lakum Rabbeee innahoo Huwal Ghafoorur Raheem
📖 ਪੰਜਾਬੀ ਵਿੱਚ
98਼ (ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਯੂਸੁਫ

96فَلَمَّا أَن جَاءَ الْبَشِيرُ أَلْقَاهُ عَلَىٰ وَجْهِهِ فَارْتَدَّ بَصِيرًا ۖ قَالَ أَلَمْ أَقُل لَّكُمْ إِنِّي أَعْلَمُ مِنَ اللَّهِ مَا لَا تَعْلَمُونَ
96਼ ਜਦੋਂ ਖ਼ੁਸ਼ਖ਼ਬਰੀ ਦੇਣ ਵਾਲੇ ਨੇ ਆ ਕੇ ਉਹਨਾਂ (ਯਾਕੂਬ) ਦੇ ਮੂੰਹ ’ਤੇ ਉਹ (ਯੂਸੁਫ਼ ਵੱਲੋਂ ਦਿੱਤਾ ਗਿਆ) ਕੁੜਤਾ ਪਾਇਆ, ਉਸੇ ਸਮੇਂ ਉਹਨਾਂ ਦੀ ਅੱਖਾਂ ਦੀ ਜੋਤ ਪਰਤ ਆਈ। (ਯਾਕੂਬ ਨੇ) ਕਿਹਾ ਕਿ ਮੈਂ ਤੁਹਾਨੂੰ ਕਹਿੰਦਾ ਨਹੀਂ ਸੀ ਕਿ ਮੈਂ ਅੱਲਾਹ ਵੱਲੋਂ ਉਹ ਗੱਲਾਂ ਜਾਣਦਾ ਹਾਂ ਜਿਹੜੀਆਂ ਤੁਸੀਂ ਨਹੀਂ ਜਾਣਦੇ।
97قَالُوا يَا أَبَانَا اسْتَغْفِرْ لَنَا ذُنُوبَنَا إِنَّا كُنَّا خَاطِئِينَ
97਼ ਉਹਨਾਂ (ਪੁਤਰਾਂ) ਨੇ ਆਖਿਆ ਕਿ ਪਿਤਾ ਜੀ! ਤੁਸੀਂ ਸਾਡੇ ਗੁਨਾਹਾਂ ਦੀ ਬਖ਼ਸ਼ਿਸ਼ ਲਈ (ਰੱਬ ਕੋਲੋਂ) ਦੁਆ ਕਰੋ, ਅਸੀਂ ਸੱਚ ਮੁਚ ਦੋਸ਼ੀ ਹਾਂ।
98قَالَ سَوْفَ أَسْتَغْفِرُ لَكُمْ رَبِّي ۖ إِنَّهُ هُوَ الْغَفُورُ الرَّحِيمُ
98਼ (ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।
99فَلَمَّا دَخَلُوا عَلَىٰ يُوسُفَ آوَىٰ إِلَيْهِ أَبَوَيْهِ وَقَالَ ادْخُلُوا مِصْرَ إِن شَاءَ اللَّهُ آمِنِينَ
99਼ ਜਦੋਂ ਪੂਰਾ ਪਰਿਵਾਰ ਯੂਸੁਫ਼ ਦੇ ਕੋਲ ਪਹੁੰਚ ਗਿਆ ਤਾਂ ਯੂਸੁਫ਼ ਨੇ ਆਪਣੇ ਮਾਂ-ਪਿਓ ਨੂੰ ਆਪਣੇ ਨਾਲ ਥਾਂ ਦਿੱਤੀ ਅਤੇ ਕਿਹਾ ਕਿ ਤੁਸੀਂ ਸਾਰੇ ਮਿਸਰ ਵਿਚ ਆ ਵਸੋ, ਜੇ ਅੱਲਾਹ ਨੂੰ ਮਨਜ਼ੂਰ ਹੋਇਆ ਤਾਂ ਤੁਸੀਂ ਸਾਰੇ ਅਮਨ ਸ਼ਾਂਤੀ ਨਾਲ ਰਹੋਗੇ।
100وَرَفَعَ أَبَوَيْهِ عَلَى الْعَرْشِ وَخَرُّوا لَهُ سُجَّدًا ۖ وَقَالَ يَا أَبَتِ هَٰذَا تَأْوِيلُ رُؤْيَايَ مِن قَبْلُ قَدْ جَعَلَهَا رَبِّي حَقًّا ۖ وَقَدْ أَحْسَنَ بِي إِذْ أَخْرَجَنِي مِنَ السِّجْنِ وَجَاءَ بِكُم مِّنَ الْبَدْوِ مِن بَعْدِ أَن نَّزَغَ الشَّيْطَانُ بَيْنِي وَبَيْنَ إِخْوَتِي ۚ إِنَّ رَبِّي لَطِيفٌ لِّمَا يَشَاءُ ۚ إِنَّهُ هُوَ الْعَلِيمُ الْحَكِيمُ
100਼ ਉਸ (ਯੂਸੂਫ਼) ਨੇ ਆਪਣੇ ਮਾਂ-ਪਿਓ ਨੂੰ ਤਖ਼ਤ ’ਤੇ ਉੱਚਾ ਕਰਕੇ ਬਿਠਾਇਆ ਅਤੇ ਸਾਰੇ (ਗਿਆਰਾਂ ਭਰਾ) ਉਸ ਦੇ ਅੱਗੇ ਝੁਕ ਗਏ ਤੱਦ ਯੂਸੁਫ਼ ਨੇ ਕਿਹਾ ਕਿ ਪਿਤਾ ਜੀ! ਇਹ ਮੇਰੇ ਪਹਿਲੇ ਸੁਪਨੇ ਦੀ ਤਾਅਬੀਰ ਹੈ, ਮੇਰੇ ਰੱਬ ਨੇ ਉਸ ਨੂੰ ਸੱਚ ਕਰ ਵਿਖਾਇਆ। ਉਸ ਨੇ ਮੇਰੇ ਉੱਤੇ ਬਹੁਤ ਵੱਡਾ ਅਹਿਸਾਨ ਕੀਤਾ ਹੈ, ਮੈਨੂੰ ਜੇਲ ਵਿੱਚੋਂ ਬਾਹਰ ਕੱਢਿਆ ਅਤੇ ਤੁਹਾਨੂੰ (ਪਿੰਡ ਵਿੱਚੋਂ) ਇੱਥੇ (ਮਿਸਰ ਵਿਚ) ਲਿਆਇਆ ਜਦ ਕਿ ਸ਼ੈਤਾਨ ਨੇ ਮੇਰੇ ਤੇ ਮੇਰੇ ਭਰਾਵਾਂ ਵਿਚਾਲੇ ਵਿਗਾੜ ਪਾ ਦਿੱਤਾ ਸੀ। ਮੇਰਾ ਰੱਬ ਜੋ ਵੀ ਚਾਹੁੰਦਾ ਹੈ ਉਸ ਲਈ ਵਧੀਆ ਉੱਪਰਾਲੇ ਕਰਦਾ ਹੈ, ਬੇਸ਼ੱਕ ਉਹ ਹਰ ਗੱਲ ਜਾਣਨ ਵਾਲਾ ਤੇ ਹਿਕਮਤਾਂ ਵਾਲਾ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
98ਆਇਤ

ਅਨੁਵਾਦ — ਯੂਸੁਫ 98

ਸੂਰਾ ਯੂਸੁਫ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ (ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ…

ਸੂਰਾ ਆਇਤ 98/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers