ਅਰ-ਰਾਦ · 1/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
المر ۚ تِلْكَ آيَاتُ الْكِتَابِ ۗ وَالَّذِي أُنزِلَ إِلَيْكَ مِن رَّبِّكَ الْحَقُّ وَلَٰكِنَّ أَكْثَرَ النَّاسِ لَا يُؤْمِنُونَ ۝١
Alif-Laaam-Meeem-Raa; tilka Aayaatul Kitaab; wallazee unzila ilaika mir Rabbikal haqqu wa laakinna aksaran naasi laa yu`minoon
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ (ਰੱਬੀ) ਕਿਤਾਬ (.ਕੁਰਆਨ) ਦੀਆਂ ਆਇਤਾਂ (ਆਦੇਸ਼) ਹਨ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ’ਤੇ ਉਤਾਰੀਆਂ ਗਈਆਂ ਹਨ। ਉਹ ਹੱਕ ਸੱਚ (’ਤੇ ਆਧਾਰਿਤ) ਹਨ, ਪਰ ਵਧੇਰੇ ਲੋਕੀ ਫੇਰ ਵੀ ਈਮਾਨ ਨਹੀਂ ਲਿਆਉਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਰ-ਰਾਦ

1المر ۚ تِلْكَ آيَاتُ الْكِتَابِ ۗ وَالَّذِي أُنزِلَ إِلَيْكَ مِن رَّبِّكَ الْحَقُّ وَلَٰكِنَّ أَكْثَرَ النَّاسِ لَا يُؤْمِنُونَ
1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ (ਰੱਬੀ) ਕਿਤਾਬ (.ਕੁਰਆਨ) ਦੀਆਂ ਆਇਤਾਂ (ਆਦੇਸ਼) ਹਨ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ’ਤੇ ਉਤਾਰੀਆਂ ਗਈਆਂ ਹਨ। ਉਹ ਹੱਕ ਸੱਚ (’ਤੇ ਆਧਾਰਿਤ) ਹਨ, ਪਰ ਵਧੇਰੇ ਲੋਕੀ ਫੇਰ ਵੀ ਈਮਾਨ ਨਹੀਂ ਲਿਆਉਂਦੇ।
2اللَّهُ الَّذِي رَفَعَ السَّمَاوَاتِ بِغَيْرِ عَمَدٍ تَرَوْنَهَا ۖ ثُمَّ اسْتَوَىٰ عَلَى الْعَرْشِ ۖ وَسَخَّرَ الشَّمْسَ وَالْقَمَرَ ۖ كُلٌّ يَجْرِي لِأَجَلٍ مُّسَمًّى ۚ يُدَبِّرُ الْأَمْرَ يُفَصِّلُ الْآيَاتِ لَعَلَّكُم بِلِقَاءِ رَبِّكُمْ تُوقِنُونَ
2਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਥੰਮ੍ਹਾਂ ਤੋਂ ਬਿਨਾਂ ਉਹਨਾਂ ਅਕਾਸ਼ਾਂ ਨੂੰ ਉੱਚਾ ਸਥਾਪਿਤ ਕੀਤਾ, ਜਿਹੜੇ (ਅਕਾਸ਼) ਤੁਹਾਨੂੰ ਵਿਖਾਈ ਦਿੰਦੇ ਹਨ। ਫੇਰ ਉਹ ਆਪਣੀ ਰਾਜ ਗੱਦੀ ’ਤੇ ਵਿਰਾਜਮਾਨ ਹੋ ਗਿਆ ਅਤੇ ਸੂਰਜ ਤੇ ਚੰਨ ਨੂੰ ਕੰਮ ’ਤੇ ਲਾਇਆ। ਹਰੇਕ ਆਪਣੇ ਨਿਯਤ ਸਮੇਂ ਤੀਕ ਲਈ ਚੱਲ ਰਿਹਾ ਹੈ। ਉਹੀ ਹਰ ਕੰਮ ਦਾ ਪ੍ਰਬੰਧ ਕਰਦਾ ਹੈ ਅਤੇ ਆਪਣੀਆਂ ਨਿਸ਼ਾਨੀਆਂ ਵਿਸਥਾਰ ਨਾਲ ਵਰਣਨ ਕਰ ਰਿਹਾ ਹੈ ਤਾਂ ਜੋ ਤੁਸੀਂ ਆਪਣੇ ਰੱਬ ਦੀ ਮਿਲਣੀ ’ਤੇ ਵਿਸ਼ਵਾਸ ਕਰ ਲਵੋ।
3وَهُوَ الَّذِي مَدَّ الْأَرْضَ وَجَعَلَ فِيهَا رَوَاسِيَ وَأَنْهَارًا ۖ وَمِن كُلِّ الثَّمَرَاتِ جَعَلَ فِيهَا زَوْجَيْنِ اثْنَيْنِ ۖ يُغْشِي اللَّيْلَ النَّهَارَ ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
3਼ ਉਹੀ (ਅੱਲਾਹ) ਹੈ ਜਿਸ ਨੇ ਧਰਤੀ ਨੂੰ (ਫਰਸ਼ ਵਾਂਗ) ਵਿਛਾਇਆ ਹੈ ਅਤੇ ਇਸ ਵਿਚ ਪਹਾੜ ਤੇ ਨਹਿਰਾਂ ਨੂੰ ਬਣਾਇਆ ਅਤੇ ਇਸ ਵਿਚ ਭਾਂਤ-ਭਾਂਤ ਦੇ ਫਲਾਂ ਦੇ ਦੋ-ਦੋ ਜੋੜੇ ਬਣਾਏ। ਉਹ ਦਿਨ ਨੂੰ ਰਾਤ ਨਾਲ ਢੱਕਦਾ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ, ਜਿਹੜੇ ਸੋਚ ਵਿਚਾਰ ਕਰਦੇ ਹਨ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
1ਆਇਤ

ਅਨੁਵਾਦ — ਅਰ-ਰਾਦ 1

ਸੂਰਾ ਅਰ-ਰਾਦ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ (ਰੱਬੀ) ਕਿਤਾਬ (.ਕੁਰਆਨ)…

ਸੂਰਾ ਆਇਤ 1/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers