ਅਰ-ਰਾਦ · 10/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
سَوَاءٌ مِّنكُم مَّنْ أَسَرَّ الْقَوْلَ وَمَن جَهَرَ بِهِ وَمَنْ هُوَ مُسْتَخْفٍ بِاللَّيْلِ وَسَارِبٌ بِالنَّهَارِ ۝١٠
Sawaaa`um minkum man asarral qawla wa man jahara bihee wa man huwa mustakhfim billaili wa saaribum binnahaar
📖 ਪੰਜਾਬੀ ਵਿੱਚ
10਼ ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਰ-ਰਾਦ

8اللَّهُ يَعْلَمُ مَا تَحْمِلُ كُلُّ أُنثَىٰ وَمَا تَغِيضُ الْأَرْحَامُ وَمَا تَزْدَادُ ۖ وَكُلُّ شَيْءٍ عِندَهُ بِمِقْدَارٍ
8਼ ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ ਹੈ, ਅੱਲਾਹ ਉਸ ਨੂੰ ਜਾਣਦਾ ਹੈ ਅਤੇ ਗਰਭਾਂ ਦਾ ਘਟਣਾ-ਵਧਣਾ ਵੀ (ਜਾਣਦਾ ਹੈ)। ਉਸ ਦੇ ਕੋਲ ਹਰ ਚੀਜ਼ ਲਈ ਇਕ ਪਰਿਮਾਣ ਨਿਸ਼ਚਿਤ ਹੈ।
9عَالِمُ الْغَيْبِ وَالشَّهَادَةِ الْكَبِيرُ الْمُتَعَالِ
9਼ ਉਹ ਗ਼ੈਬ (ਪਰੋਖ) ਤੇ ਜ਼ਾਹਿਰ (ਪਰਤੱਖ) ਦਾ ਜਾਣਨ ਵਾਲਾ ਹੈ। ਉਹ ਮਹਾਨ ਤੇ ਸਰਵਉੱਚ ਹੈ।
10سَوَاءٌ مِّنكُم مَّنْ أَسَرَّ الْقَوْلَ وَمَن جَهَرَ بِهِ وَمَنْ هُوَ مُسْتَخْفٍ بِاللَّيْلِ وَسَارِبٌ بِالنَّهَارِ
10਼ ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।
11لَهُ مُعَقِّبَاتٌ مِّن بَيْنِ يَدَيْهِ وَمِنْ خَلْفِهِ يَحْفَظُونَهُ مِنْ أَمْرِ اللَّهِ ۗ إِنَّ اللَّهَ لَا يُغَيِّرُ مَا بِقَوْمٍ حَتَّىٰ يُغَيِّرُوا مَا بِأَنفُسِهِمْ ۗ وَإِذَا أَرَادَ اللَّهُ بِقَوْمٍ سُوءًا فَلَا مَرَدَّ لَهُ ۚ وَمَا لَهُم مِّن دُونِهِ مِن وَالٍ
11਼ ਉਸ (ਮਨੁੱਖ) ਲਈ ਵਾਰੀ-ਵਾਰੀ ਆਉਣ ਵਾਲੇ ਫ਼ਰਿਸ਼ਤੇ ਹਨ ਜਿਹੜੇ ਉਸ ਦੇ ਅੱਗੇ-ਪਿੱਛੇ ਲੱਗੇ ਹੋਏ ਹਨ ਅੱਲਾਹ ਦੇ ਹੁਕਮ ਨਾਲ ਉਸ ਦੀ ਦੇਖ-ਭਾਲ ਕਰਦੇ ਹਨ।1 ਅੱਲਾਹ ਕਿਸੇ ਕੌਮ ਦੀ ਹਾਲਤ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਉਹ ਆਪਣੇ ਮਨ ਦੀ ਅਵਸਥਾ ਨੂੰ ਨਹੀਂ ਬਦਲਦੀ। ਜਦੋਂ ਅੱਲਾਹ ਕਿਸੇ ਕੌਮ ਨਾਲ ਬੁਰਾਈ (ਅਜ਼ਾਬ) ਦਾ ਇਰਾਦਾ ਕਰਦਾ ਹੈ ਤਾਂ ਫੇਰ ਉਸ ਨੂੰ ਟਾਲਣ ਵਾਲਾ ਕੋਈ ਨਹੀਂ ਅਤੇ ਉਹਨਾਂ ਲਈ ਉਸ (ਅੱਲਾਹ) ਤੋਂ ਛੁੱਟ ਕੋਈ ਕਾਰਜ ਸਾਧਕ ਵੀ ਨਹੀਂ।
12هُوَ الَّذِي يُرِيكُمُ الْبَرْقَ خَوْفًا وَطَمَعًا وَيُنشِئُ السَّحَابَ الثِّقَالَ
12਼ (ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
10ਆਇਤ

ਅਨੁਵਾਦ — ਅਰ-ਰਾਦ 10

ਸੂਰਾ ਅਰ-ਰਾਦ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ,…

ਸੂਰਾ ਆਇਤ 10/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers