ਅਰ-ਰਾਦ · 12/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
هُوَ الَّذِي يُرِيكُمُ الْبَرْقَ خَوْفًا وَطَمَعًا وَيُنشِئُ السَّحَابَ الثِّقَالَ ۝١٢
Huwal lazee yureekumul barqa khawfanw wa tama`anw wa yunshi`us sahaabas siqaal
📖 ਪੰਜਾਬੀ ਵਿੱਚ
12਼ (ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਰ-ਰਾਦ

10سَوَاءٌ مِّنكُم مَّنْ أَسَرَّ الْقَوْلَ وَمَن جَهَرَ بِهِ وَمَنْ هُوَ مُسْتَخْفٍ بِاللَّيْلِ وَسَارِبٌ بِالنَّهَارِ
10਼ ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।
11لَهُ مُعَقِّبَاتٌ مِّن بَيْنِ يَدَيْهِ وَمِنْ خَلْفِهِ يَحْفَظُونَهُ مِنْ أَمْرِ اللَّهِ ۗ إِنَّ اللَّهَ لَا يُغَيِّرُ مَا بِقَوْمٍ حَتَّىٰ يُغَيِّرُوا مَا بِأَنفُسِهِمْ ۗ وَإِذَا أَرَادَ اللَّهُ بِقَوْمٍ سُوءًا فَلَا مَرَدَّ لَهُ ۚ وَمَا لَهُم مِّن دُونِهِ مِن وَالٍ
11਼ ਉਸ (ਮਨੁੱਖ) ਲਈ ਵਾਰੀ-ਵਾਰੀ ਆਉਣ ਵਾਲੇ ਫ਼ਰਿਸ਼ਤੇ ਹਨ ਜਿਹੜੇ ਉਸ ਦੇ ਅੱਗੇ-ਪਿੱਛੇ ਲੱਗੇ ਹੋਏ ਹਨ ਅੱਲਾਹ ਦੇ ਹੁਕਮ ਨਾਲ ਉਸ ਦੀ ਦੇਖ-ਭਾਲ ਕਰਦੇ ਹਨ।1 ਅੱਲਾਹ ਕਿਸੇ ਕੌਮ ਦੀ ਹਾਲਤ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਉਹ ਆਪਣੇ ਮਨ ਦੀ ਅਵਸਥਾ ਨੂੰ ਨਹੀਂ ਬਦਲਦੀ। ਜਦੋਂ ਅੱਲਾਹ ਕਿਸੇ ਕੌਮ ਨਾਲ ਬੁਰਾਈ (ਅਜ਼ਾਬ) ਦਾ ਇਰਾਦਾ ਕਰਦਾ ਹੈ ਤਾਂ ਫੇਰ ਉਸ ਨੂੰ ਟਾਲਣ ਵਾਲਾ ਕੋਈ ਨਹੀਂ ਅਤੇ ਉਹਨਾਂ ਲਈ ਉਸ (ਅੱਲਾਹ) ਤੋਂ ਛੁੱਟ ਕੋਈ ਕਾਰਜ ਸਾਧਕ ਵੀ ਨਹੀਂ।
12هُوَ الَّذِي يُرِيكُمُ الْبَرْقَ خَوْفًا وَطَمَعًا وَيُنشِئُ السَّحَابَ الثِّقَالَ
12਼ (ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ।
13وَيُسَبِّحُ الرَّعْدُ بِحَمْدِهِ وَالْمَلَائِكَةُ مِنْ خِيفَتِهِ وَيُرْسِلُ الصَّوَاعِقَ فَيُصِيبُ بِهَا مَن يَشَاءُ وَهُمْ يُجَادِلُونَ فِي اللَّهِ وَهُوَ شَدِيدُ الْمِحَالِ
13਼ ਬੱਦਲਾਂ ਦੀ ਕੜਕ 2 ਉਸ ਦੀ ਉਸਤਤ ਦੇ ਨਾਲ ਉਸ ਦੀ ਤਸਬੀਹ (ਪਾਕੀ ਬਿਆਨ) ਕਰਦੀ ਹੈ ਅਤੇ ਫ਼ਰਿਸ਼ਤੇ ਵੀ ਉਹਦੇ ਡਰ-ਖ਼ੌਫ਼ ਤੋਂ (ਕੰਬਦੇ ਹੋਏ) ਉਹਦੀ ਤਸਬੀਹ ਕਰਦੇ ਹਨ। ਉਹੀ (ਅਕਾਸ਼ੋਂ) ਕੜਕਦੀਆਂ ਬਿਜਲੀਆਂ ਭੇਜਦਾ ਹੈ ਅਤੇ ਜਿਸ (ਥਾਂ) ’ਤੇ ਵੀ ਚਾਹੁੰਦਾ ਹੈ ਡੇਗ ਦਿੰਦਾ ਹੈ ਜਦ ਕਿ ਉਹ (ਕਾਫ਼ਿਰ) ਅੱਲਾਹ ਬਾਰੇ ਝਗੜ ਰਹੇ ਹੁੰਦੇ ਹਨ,ਵਾਸਤਵ ਵਿਚ ਉਸ ਦੀ ਚਾਲ ਜ਼ਬਰਦਸਤ ਹੁੰਦੀ ਹੈ।
14لَهُ دَعْوَةُ الْحَقِّ ۖ وَالَّذِينَ يَدْعُونَ مِن دُونِهِ لَا يَسْتَجِيبُونَ لَهُم بِشَيْءٍ إِلَّا كَبَاسِطِ كَفَّيْهِ إِلَى الْمَاءِ لِيَبْلُغَ فَاهُ وَمَا هُوَ بِبَالِغِهِ ۚ وَمَا دُعَاءُ الْكَافِرِينَ إِلَّا فِي ضَلَالٍ
14਼ ਉਸੇ (ਅੱਲਾਹ) ਨੂੰ (ਹਰ ਲੋੜ ਲਈ) ਪੁਕਾਰਨ ਦਾ ਹੱਕ ਬਣਦਾ ਹੈ। ਜਿਹੜੇ ਲੋਕ ਉਸ ਨੂੰ ਛੱਡ ਕੇ ਹੋਰਾ ਇਸ਼ਟਾਂ ਨੂੰ ਪੁਕਾਰਦੇ ਹਨ ਉਹ ਉਹਨਾਂ ਦੇ ਕਿਸੇ ਵੀ ਗੱਲ ਦਾ ਉੱਤਰ ਨਹੀਂ ਦੇ ਸਕਦੇ। ਜਿਵੇਂ ਕੋਈ ਵਿਅਕਤੀ ਆਪਣੇ ਦੋਹਾਂ ਹੱਥਾਂ ਨੂੰ ਪਾਣੀ ਵੱਲ ਪਸਾਰ ਕੇ ਬੇਨਤੀ ਕਰੇ ਕਿ ਪਾਣੀ ਉਸ ਦੇ ਮੂੰਹ ਤੀਕ ਪੁੱਜ ਜਾਵੇ ਜਦੋਂ ਕਿ ਉਹ (ਪਾਣੀ) ਉਸ ਦੇ ਮੂੰਹ ਤੀਕ ਪੁਜਣ ਜੋਗਾ ਨਹੀਂ। (ਇਸੇ ਤਰ੍ਹਾਂ) ਇਨਕਾਰੀਆਂ ਦੀਆਂ ਜਿੰਨੀਆਂ ਵੀ ਅਰਦਾਸਾਂ ਹਨ ਉਹ ਸਾਰੀਆਂ ਗੁਮਰਾਹੀ ਵਾਲੀਆਂ ਹਨ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
12ਆਇਤ

ਅਨੁਵਾਦ — ਅਰ-ਰਾਦ 12

ਸੂਰਾ ਅਰ-ਰਾਦ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ (ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ…

ਸੂਰਾ ਆਇਤ 12/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers