ਅਰ-ਰਾਦ · 23/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
جَنَّاتُ عَدْنٍ يَدْخُلُونَهَا وَمَن صَلَحَ مِنْ آبَائِهِمْ وَأَزْوَاجِهِمْ وَذُرِّيَّاتِهِمْ ۖ وَالْمَلَائِكَةُ يَدْخُلُونَ عَلَيْهِم مِّن كُلِّ بَابٍ ۝٢٣
jannaatu `adiny yadkhu loonahaa wa man salaha min aabaaa`ihim wa man salaha min aabaaa`ihim wa azwaajihim wa zurriyyaatihim walmalaaa`i katu yadkhuloona `alaihim min kulli baab
📖 ਪੰਜਾਬੀ ਵਿੱਚ
23਼ ਉਹਨਾਂ ਲਈ ਉਹ ਸਦੀਵੀ ਬਾਗ਼ ਹਨ, ਜਿਨ੍ਹਾਂ ਵਿਚ ਉਹ ਆਪ ਵੀ ਪ੍ਰਵੇਸ਼ ਕਰਨਗੇ ਅਤੇ ਉਹਨਾਂ ਦੇ ਪਿਓ, ਦਾਦੇ, ਉਹਨਾਂ ਦੀਆਂ ਪਤਨੀਆਂ ਤੇ ਉਹਨਾਂ ਦੀ ਸੰਤਾਨ ਵਿੱਚੋਂ ਜਿਹੜੇ ਨੇਕ ਹੋਣਗੇ ਉਹ ਸਭ ਪ੍ਰਵੇਸ਼ ਕਰਨਗੇ ਤੇ ਫ਼ਰਿਸ਼ਤੇ (ਜੰਨਤ) ਦੇ ਹਰ ਬੂਹੇ ਤੋਂ (ਸੁਵਾਗਤ ਲਈ) ਉਹਨਾਂ ਕੋਲ ਆਉਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਰ-ਰਾਦ

21وَالَّذِينَ يَصِلُونَ مَا أَمَرَ اللَّهُ بِهِ أَن يُوصَلَ وَيَخْشَوْنَ رَبَّهُمْ وَيَخَافُونَ سُوءَ الْحِسَابِ
21਼ ਅਤੇ ਜਿਨ੍ਹਾਂ ਸੰਬੰਧਾਂ ਨੂੰ ਅੱਲਾਹ ਨੇ ਜੋੜਨ ਦਾ ਹੁਕਮ ਦਿੱਤਾ ਹੈ ਉਹਨਾਂ (ਰਿਸ਼ਤਿਆਂ) ਨੂੰ ਉਹ ਜੋੜੀਂ ਰੱਖਦੇ ਹਨ, ਉਹ ਆਪਣੇ ਪਾਲਣਹਾਰ ਤੋਂ ਡਰਦੇ ਹਨ ਅਤੇ (ਕਿਆਮਤ ਦਿਹਾੜੇ) ਕਰੜਾਈ ਵਾਲੀ ਪੁੱਛ-ਗਿੱਛ ਦਾ ਭੈਅ ਵੀ ਰੱਖਦੇ ਹਨ।
22وَالَّذِينَ صَبَرُوا ابْتِغَاءَ وَجْهِ رَبِّهِمْ وَأَقَامُوا الصَّلَاةَ وَأَنفَقُوا مِمَّا رَزَقْنَاهُمْ سِرًّا وَعَلَانِيَةً وَيَدْرَءُونَ بِالْحَسَنَةِ السَّيِّئَةَ أُولَٰئِكَ لَهُمْ عُقْبَى الدَّارِ
22਼ ਜੋ ਆਪਣੇ ਰੱਬ ਦੀ ਰਜ਼ਾ ਪ੍ਰਾਪਤ ਕਰਨ ਲਈ ਸਬਰ ਤੋਂ ਕੰਮ ਲੈਂਦੇ ਹਨ, ਨਮਾਜ਼ਾਂ ਨੂੰ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ ਦੌਲਤ) ਦੇ ਰੱਖਿਆ ਹੈ ਉਸ ਨੂੰ ਗੁਪਤ ਰੂਪ ਵਿਚ ਵੀ ਤੇ ਖੁੱਲ੍ਹੇ-ਆਮ ਵੀ ਖ਼ਰਚ ਕਰਦੇ ਹਨ ਅਤੇ ਬੁਰਾਈ ਨੂੰ ਚੰਗਿਆਈ ਨਾਲ ਪਰਾਂ ਕਰਦੇ ਹਨ, ਉਹਨਾਂ ਸੂਝਵਾਨ ਲੋਕਾਂ ਲਈ ਹੀ ਪਰਲੋਕ ਦਾ ਵਧੀਆ ਘਰ ਹੈ।
23جَنَّاتُ عَدْنٍ يَدْخُلُونَهَا وَمَن صَلَحَ مِنْ آبَائِهِمْ وَأَزْوَاجِهِمْ وَذُرِّيَّاتِهِمْ ۖ وَالْمَلَائِكَةُ يَدْخُلُونَ عَلَيْهِم مِّن كُلِّ بَابٍ
23਼ ਉਹਨਾਂ ਲਈ ਉਹ ਸਦੀਵੀ ਬਾਗ਼ ਹਨ, ਜਿਨ੍ਹਾਂ ਵਿਚ ਉਹ ਆਪ ਵੀ ਪ੍ਰਵੇਸ਼ ਕਰਨਗੇ ਅਤੇ ਉਹਨਾਂ ਦੇ ਪਿਓ, ਦਾਦੇ, ਉਹਨਾਂ ਦੀਆਂ ਪਤਨੀਆਂ ਤੇ ਉਹਨਾਂ ਦੀ ਸੰਤਾਨ ਵਿੱਚੋਂ ਜਿਹੜੇ ਨੇਕ ਹੋਣਗੇ ਉਹ ਸਭ ਪ੍ਰਵੇਸ਼ ਕਰਨਗੇ ਤੇ ਫ਼ਰਿਸ਼ਤੇ (ਜੰਨਤ) ਦੇ ਹਰ ਬੂਹੇ ਤੋਂ (ਸੁਵਾਗਤ ਲਈ) ਉਹਨਾਂ ਕੋਲ ਆਉਣਗੇ।
24سَلَامٌ عَلَيْكُم بِمَا صَبَرْتُمْ ۚ فَنِعْمَ عُقْبَى الدَّارِ
24਼ (ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ ਲਈ ਕਿ ਤੁਸੀਂ (ਸੰਸਾਰ ਵਿਚ) ਸਬਰ ਤੋਂ ਕੰਮ ਲਿਆ। ਸੋ (ਇਸ ਕਾਰਨ) ਤੁਹਾਡੇ ਲਈ ਬਹੁਤ ਹੀ ਸੋਹਣਾ ਆਖ਼ਿਰਤ ਦਾ ਘਰ ਹੈ।
25وَالَّذِينَ يَنقُضُونَ عَهْدَ اللَّهِ مِن بَعْدِ مِيثَاقِهِ وَيَقْطَعُونَ مَا أَمَرَ اللَّهُ بِهِ أَن يُوصَلَ وَيُفْسِدُونَ فِي الْأَرْضِ ۙ أُولَٰئِكَ لَهُمُ اللَّعْنَةُ وَلَهُمْ سُوءُ الدَّارِ
25਼ ਜਿਹੜੇ ਲੋਕੀ ਅੱਲਾਹ ਨਾਲ ਕੀਤੇ ਹੋਏ ਪੱਕੇ ਵਚਨਾਂ ਨੂੰ ਤੋੜ ਦਿੰਦੇ ਹਨ ਅਤੇ ਜਿਨ੍ਹਾਂ ਸੰਬੰਧਾਂ ਨੂੰ ਜੋੜਨ ਲਈ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਤੋੜਦੇ ਹਨ ਅਤੇ ਧਰਤੀ ਉੱਤੇ ਫ਼ਸਾਦ ਫੈਲਾਉਂਦੇ ਹਨ,1 ਉਹਨਾਂ ਲਈ ਲਾਅਨਤਾਂ ਹਨ ਅਤੇ ਉਹਨਾਂ ਲਈ ਪਰਲੋਕ ਵਿਚ ਵੱਡਾ ਭੈੜਾ ਟਿਕਾਣਾ ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
23ਆਇਤ

ਅਨੁਵਾਦ — ਅਰ-ਰਾਦ 23

ਸੂਰਾ ਅਰ-ਰਾਦ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਉਹਨਾਂ ਲਈ ਉਹ ਸਦੀਵੀ ਬਾਗ਼ ਹਨ, ਜਿਨ੍ਹਾਂ ਵਿਚ ਉਹ…

ਸੂਰਾ ਆਇਤ 23/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers