ਅਰ-ਰਾਦ · 24/43
ਅਨੁਵਾਦ ਉਚਾਰਨ — ਅਰ-ਰਾਦ
سَلَامٌ عَلَيْكُم بِمَا صَبَرْتُمْ ۚ فَنِعْمَ عُقْبَى الدَّارِ ۝٢٤
Salaamun `alaikum bimaa sabartum; fani`ma `uqbad daar
📖 ਪੰਜਾਬੀ ਵਿੱਚ
24਼ (ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ ਲਈ ਕਿ ਤੁਸੀਂ (ਸੰਸਾਰ ਵਿਚ) ਸਬਰ ਤੋਂ ਕੰਮ ਲਿਆ। ਸੋ (ਇਸ ਕਾਰਨ) ਤੁਹਾਡੇ ਲਈ ਬਹੁਤ ਹੀ ਸੋਹਣਾ ਆਖ਼ਿਰਤ ਦਾ ਘਰ ਹੈ।

🎧 ਸੁਣੋ


📜 ਆਇਤ 22-26 — ਅਰ-ਰਾਦ

22وَالَّذِينَ صَبَرُوا ابْتِغَاءَ وَجْهِ رَبِّهِمْ وَأَقَامُوا الصَّلَاةَ وَأَنفَقُوا مِمَّا رَزَقْنَاهُمْ سِرًّا وَعَلَانِيَةً وَيَدْرَءُونَ بِالْحَسَنَةِ السَّيِّئَةَ أُولَٰئِكَ لَهُمْ عُقْبَى الدَّارِ
22਼ ਜੋ ਆਪਣੇ ਰੱਬ ਦੀ ਰਜ਼ਾ ਪ੍ਰਾਪਤ ਕਰਨ ਲਈ ਸਬਰ ਤੋਂ ਕੰਮ ਲੈਂਦੇ ਹਨ, ਨਮਾਜ਼ਾਂ ਨੂੰ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ ਦੌਲਤ) ਦੇ ਰੱਖਿਆ ਹੈ ਉਸ ਨੂੰ ਗੁਪਤ ਰੂਪ ਵਿਚ ਵੀ ਤੇ ਖੁੱਲ੍ਹੇ-ਆਮ ਵੀ ਖ਼ਰਚ ਕਰਦੇ ਹਨ ਅਤੇ ਬੁਰਾਈ ਨੂੰ ਚੰਗਿਆਈ ਨਾਲ ਪਰਾਂ ਕਰਦੇ ਹਨ, ਉਹਨਾਂ ਸੂਝਵਾਨ ਲੋਕਾਂ ਲਈ ਹੀ ਪਰਲੋਕ ਦਾ ਵਧੀਆ ਘਰ ਹੈ।
23جَنَّاتُ عَدْنٍ يَدْخُلُونَهَا وَمَن صَلَحَ مِنْ آبَائِهِمْ وَأَزْوَاجِهِمْ وَذُرِّيَّاتِهِمْ ۖ وَالْمَلَائِكَةُ يَدْخُلُونَ عَلَيْهِم مِّن كُلِّ بَابٍ
23਼ ਉਹਨਾਂ ਲਈ ਉਹ ਸਦੀਵੀ ਬਾਗ਼ ਹਨ, ਜਿਨ੍ਹਾਂ ਵਿਚ ਉਹ ਆਪ ਵੀ ਪ੍ਰਵੇਸ਼ ਕਰਨਗੇ ਅਤੇ ਉਹਨਾਂ ਦੇ ਪਿਓ, ਦਾਦੇ, ਉਹਨਾਂ ਦੀਆਂ ਪਤਨੀਆਂ ਤੇ ਉਹਨਾਂ ਦੀ ਸੰਤਾਨ ਵਿੱਚੋਂ ਜਿਹੜੇ ਨੇਕ ਹੋਣਗੇ ਉਹ ਸਭ ਪ੍ਰਵੇਸ਼ ਕਰਨਗੇ ਤੇ ਫ਼ਰਿਸ਼ਤੇ (ਜੰਨਤ) ਦੇ ਹਰ ਬੂਹੇ ਤੋਂ (ਸੁਵਾਗਤ ਲਈ) ਉਹਨਾਂ ਕੋਲ ਆਉਣਗੇ।
24سَلَامٌ عَلَيْكُم بِمَا صَبَرْتُمْ ۚ فَنِعْمَ عُقْبَى الدَّارِ
24਼ (ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ ਲਈ ਕਿ ਤੁਸੀਂ (ਸੰਸਾਰ ਵਿਚ) ਸਬਰ ਤੋਂ ਕੰਮ ਲਿਆ। ਸੋ (ਇਸ ਕਾਰਨ) ਤੁਹਾਡੇ ਲਈ ਬਹੁਤ ਹੀ ਸੋਹਣਾ ਆਖ਼ਿਰਤ ਦਾ ਘਰ ਹੈ।
25وَالَّذِينَ يَنقُضُونَ عَهْدَ اللَّهِ مِن بَعْدِ مِيثَاقِهِ وَيَقْطَعُونَ مَا أَمَرَ اللَّهُ بِهِ أَن يُوصَلَ وَيُفْسِدُونَ فِي الْأَرْضِ ۙ أُولَٰئِكَ لَهُمُ اللَّعْنَةُ وَلَهُمْ سُوءُ الدَّارِ
25਼ ਜਿਹੜੇ ਲੋਕੀ ਅੱਲਾਹ ਨਾਲ ਕੀਤੇ ਹੋਏ ਪੱਕੇ ਵਚਨਾਂ ਨੂੰ ਤੋੜ ਦਿੰਦੇ ਹਨ ਅਤੇ ਜਿਨ੍ਹਾਂ ਸੰਬੰਧਾਂ ਨੂੰ ਜੋੜਨ ਲਈ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਤੋੜਦੇ ਹਨ ਅਤੇ ਧਰਤੀ ਉੱਤੇ ਫ਼ਸਾਦ ਫੈਲਾਉਂਦੇ ਹਨ,1 ਉਹਨਾਂ ਲਈ ਲਾਅਨਤਾਂ ਹਨ ਅਤੇ ਉਹਨਾਂ ਲਈ ਪਰਲੋਕ ਵਿਚ ਵੱਡਾ ਭੈੜਾ ਟਿਕਾਣਾ ਹੈ।
26اللَّهُ يَبْسُطُ الرِّزْقَ لِمَن يَشَاءُ وَيَقْدِرُ ۚ وَفَرِحُوا بِالْحَيَاةِ الدُّنْيَا وَمَا الْحَيَاةُ الدُّنْيَا فِي الْآخِرَةِ إِلَّا مَتَاعٌ
26਼ ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ ਹੈ ਗਿਣਵਾਂ ਮਿਣਵਾਂ ਰਿਜ਼ਕ ਦਿੰਦਾ ਹੈ। ਇਹ (ਕਾਫ਼ਿਰ) ਲੋਕ ਤਾਂ ਸੰਸਾਰਿਕ ਜੀਵਨ ’ਤੇ ਹੀ ਖ਼ੁਸ਼ ਹਨ ਜਦੋਂ ਕਿ ਇਹ ਸੰਸਾਰ ਜੀਵਨ ਆਖ਼ਿਰਤ (ਪਰਲੋਕ) ਦੇ ਮੁਕਾਬਲੇ ਵਿਚ ਇਕ ਨਾ-ਮਾਤਰ ਚੀਜ਼ ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
24ਆਇਤ

ਅਨੁਵਾਦ — ਅਰ-ਰਾਦ 24

ਸੂਰਾ ਅਰ-ਰਾਦ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ…

ਸੂਰਾ ਆਇਤ 24/43 — ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਾਦ ਸੁਣੋ, ਅਰ-ਰਾਦ ਅਨੁਵਾਦ, ਅਰ-ਰਾਦ mp3, ਅਰ-ਰਾਦ pdf. ਆਇਤ 22–26. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers