ਅਰ-ਰਾਦ · 26/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
اللَّهُ يَبْسُطُ الرِّزْقَ لِمَن يَشَاءُ وَيَقْدِرُ ۚ وَفَرِحُوا بِالْحَيَاةِ الدُّنْيَا وَمَا الْحَيَاةُ الدُّنْيَا فِي الْآخِرَةِ إِلَّا مَتَاعٌ ۝٢٦
Allaahu yabsutur rizqa limai yashaaa`u wa yaqdir; wa farihoo bilhayaatid dunyaa wa mal hayaatud dunya fil Aakhirati illaa mataa
📖 ਪੰਜਾਬੀ ਵਿੱਚ
26਼ ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ ਹੈ ਗਿਣਵਾਂ ਮਿਣਵਾਂ ਰਿਜ਼ਕ ਦਿੰਦਾ ਹੈ। ਇਹ (ਕਾਫ਼ਿਰ) ਲੋਕ ਤਾਂ ਸੰਸਾਰਿਕ ਜੀਵਨ ’ਤੇ ਹੀ ਖ਼ੁਸ਼ ਹਨ ਜਦੋਂ ਕਿ ਇਹ ਸੰਸਾਰ ਜੀਵਨ ਆਖ਼ਿਰਤ (ਪਰਲੋਕ) ਦੇ ਮੁਕਾਬਲੇ ਵਿਚ ਇਕ ਨਾ-ਮਾਤਰ ਚੀਜ਼ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਰ-ਰਾਦ

24سَلَامٌ عَلَيْكُم بِمَا صَبَرْتُمْ ۚ فَنِعْمَ عُقْبَى الدَّارِ
24਼ (ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ ਲਈ ਕਿ ਤੁਸੀਂ (ਸੰਸਾਰ ਵਿਚ) ਸਬਰ ਤੋਂ ਕੰਮ ਲਿਆ। ਸੋ (ਇਸ ਕਾਰਨ) ਤੁਹਾਡੇ ਲਈ ਬਹੁਤ ਹੀ ਸੋਹਣਾ ਆਖ਼ਿਰਤ ਦਾ ਘਰ ਹੈ।
25وَالَّذِينَ يَنقُضُونَ عَهْدَ اللَّهِ مِن بَعْدِ مِيثَاقِهِ وَيَقْطَعُونَ مَا أَمَرَ اللَّهُ بِهِ أَن يُوصَلَ وَيُفْسِدُونَ فِي الْأَرْضِ ۙ أُولَٰئِكَ لَهُمُ اللَّعْنَةُ وَلَهُمْ سُوءُ الدَّارِ
25਼ ਜਿਹੜੇ ਲੋਕੀ ਅੱਲਾਹ ਨਾਲ ਕੀਤੇ ਹੋਏ ਪੱਕੇ ਵਚਨਾਂ ਨੂੰ ਤੋੜ ਦਿੰਦੇ ਹਨ ਅਤੇ ਜਿਨ੍ਹਾਂ ਸੰਬੰਧਾਂ ਨੂੰ ਜੋੜਨ ਲਈ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਤੋੜਦੇ ਹਨ ਅਤੇ ਧਰਤੀ ਉੱਤੇ ਫ਼ਸਾਦ ਫੈਲਾਉਂਦੇ ਹਨ,1 ਉਹਨਾਂ ਲਈ ਲਾਅਨਤਾਂ ਹਨ ਅਤੇ ਉਹਨਾਂ ਲਈ ਪਰਲੋਕ ਵਿਚ ਵੱਡਾ ਭੈੜਾ ਟਿਕਾਣਾ ਹੈ।
26اللَّهُ يَبْسُطُ الرِّزْقَ لِمَن يَشَاءُ وَيَقْدِرُ ۚ وَفَرِحُوا بِالْحَيَاةِ الدُّنْيَا وَمَا الْحَيَاةُ الدُّنْيَا فِي الْآخِرَةِ إِلَّا مَتَاعٌ
26਼ ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ ਹੈ ਗਿਣਵਾਂ ਮਿਣਵਾਂ ਰਿਜ਼ਕ ਦਿੰਦਾ ਹੈ। ਇਹ (ਕਾਫ਼ਿਰ) ਲੋਕ ਤਾਂ ਸੰਸਾਰਿਕ ਜੀਵਨ ’ਤੇ ਹੀ ਖ਼ੁਸ਼ ਹਨ ਜਦੋਂ ਕਿ ਇਹ ਸੰਸਾਰ ਜੀਵਨ ਆਖ਼ਿਰਤ (ਪਰਲੋਕ) ਦੇ ਮੁਕਾਬਲੇ ਵਿਚ ਇਕ ਨਾ-ਮਾਤਰ ਚੀਜ਼ ਹੈ।
27وَيَقُولُ الَّذِينَ كَفَرُوا لَوْلَا أُنزِلَ عَلَيْهِ آيَةٌ مِّن رَّبِّهِ ۗ قُلْ إِنَّ اللَّهَ يُضِلُّ مَن يَشَاءُ وَيَهْدِي إِلَيْهِ مَنْ أَنَابَ
27਼ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ ਵੱਲੋਂ ਕੋਈ ਨਿਸ਼ਾਨੀ (ਨਬੀ ਹੋਣ ਦੀ) ਕਿਉਂ ਨਹੀਂ ਉਤਾਰੀ ਗਈ? (ਹੇ ਨਬੀ! ਕਾਫ਼ਿਰਾਂ ਨੂੰ) ਆਖੋ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਹੜਾ ਉਸ ਵੱਲ ਪਰਤ ਆਉਂਦਾ ਹੈ, ਉਸ ਨੂੰ ਸਿੱਧੀ ਰਾਹ ਦਰਸਾਉਂਦਾ ਹੈ।
28الَّذِينَ آمَنُوا وَتَطْمَئِنُّ قُلُوبُهُم بِذِكْرِ اللَّهِ ۗ أَلَا بِذِكْرِ اللَّهِ تَطْمَئِنُّ الْقُلُوبُ
28਼ ਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ ਦੇ ਸਿਮਰਨ ਨਾਲ ਹੀ ਸ਼ਾਂਤੀ ਪ੍ਰਾਪਤ ਹੁੰਦੀ ਹੈ। (ਹੇ ਲੋਕੋ!) ਚੇਤੇ ਰੱਖੋ ਕਿ ਅੱਲਾਹ ਦਾ ਸਿਮਰਨ ਕਰਨ ਨਾਲ ਹੀ ਮਨਾਂ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।2
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
26ਆਇਤ

ਅਨੁਵਾਦ — ਅਰ-ਰਾਦ 26

ਸੂਰਾ ਅਰ-ਰਾਦ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ…

ਸੂਰਾ ਆਇਤ 26/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers