ਅਰ-ਰਾਦ · 27/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
وَيَقُولُ الَّذِينَ كَفَرُوا لَوْلَا أُنزِلَ عَلَيْهِ آيَةٌ مِّن رَّبِّهِ ۗ قُلْ إِنَّ اللَّهَ يُضِلُّ مَن يَشَاءُ وَيَهْدِي إِلَيْهِ مَنْ أَنَابَ ۝٢٧
Wa yaqoolul lazeena kafaroo law laaa unzila `alaihi Aayatum mir Rabbih; qul innal laaha yudillu mai yashaa`u wa yahdeee ilaihi man anaab
📖 ਪੰਜਾਬੀ ਵਿੱਚ
27਼ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ ਵੱਲੋਂ ਕੋਈ ਨਿਸ਼ਾਨੀ (ਨਬੀ ਹੋਣ ਦੀ) ਕਿਉਂ ਨਹੀਂ ਉਤਾਰੀ ਗਈ? (ਹੇ ਨਬੀ! ਕਾਫ਼ਿਰਾਂ ਨੂੰ) ਆਖੋ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਹੜਾ ਉਸ ਵੱਲ ਪਰਤ ਆਉਂਦਾ ਹੈ, ਉਸ ਨੂੰ ਸਿੱਧੀ ਰਾਹ ਦਰਸਾਉਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਰ-ਰਾਦ

25وَالَّذِينَ يَنقُضُونَ عَهْدَ اللَّهِ مِن بَعْدِ مِيثَاقِهِ وَيَقْطَعُونَ مَا أَمَرَ اللَّهُ بِهِ أَن يُوصَلَ وَيُفْسِدُونَ فِي الْأَرْضِ ۙ أُولَٰئِكَ لَهُمُ اللَّعْنَةُ وَلَهُمْ سُوءُ الدَّارِ
25਼ ਜਿਹੜੇ ਲੋਕੀ ਅੱਲਾਹ ਨਾਲ ਕੀਤੇ ਹੋਏ ਪੱਕੇ ਵਚਨਾਂ ਨੂੰ ਤੋੜ ਦਿੰਦੇ ਹਨ ਅਤੇ ਜਿਨ੍ਹਾਂ ਸੰਬੰਧਾਂ ਨੂੰ ਜੋੜਨ ਲਈ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਤੋੜਦੇ ਹਨ ਅਤੇ ਧਰਤੀ ਉੱਤੇ ਫ਼ਸਾਦ ਫੈਲਾਉਂਦੇ ਹਨ,1 ਉਹਨਾਂ ਲਈ ਲਾਅਨਤਾਂ ਹਨ ਅਤੇ ਉਹਨਾਂ ਲਈ ਪਰਲੋਕ ਵਿਚ ਵੱਡਾ ਭੈੜਾ ਟਿਕਾਣਾ ਹੈ।
26اللَّهُ يَبْسُطُ الرِّزْقَ لِمَن يَشَاءُ وَيَقْدِرُ ۚ وَفَرِحُوا بِالْحَيَاةِ الدُّنْيَا وَمَا الْحَيَاةُ الدُّنْيَا فِي الْآخِرَةِ إِلَّا مَتَاعٌ
26਼ ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ ਹੈ ਗਿਣਵਾਂ ਮਿਣਵਾਂ ਰਿਜ਼ਕ ਦਿੰਦਾ ਹੈ। ਇਹ (ਕਾਫ਼ਿਰ) ਲੋਕ ਤਾਂ ਸੰਸਾਰਿਕ ਜੀਵਨ ’ਤੇ ਹੀ ਖ਼ੁਸ਼ ਹਨ ਜਦੋਂ ਕਿ ਇਹ ਸੰਸਾਰ ਜੀਵਨ ਆਖ਼ਿਰਤ (ਪਰਲੋਕ) ਦੇ ਮੁਕਾਬਲੇ ਵਿਚ ਇਕ ਨਾ-ਮਾਤਰ ਚੀਜ਼ ਹੈ।
27وَيَقُولُ الَّذِينَ كَفَرُوا لَوْلَا أُنزِلَ عَلَيْهِ آيَةٌ مِّن رَّبِّهِ ۗ قُلْ إِنَّ اللَّهَ يُضِلُّ مَن يَشَاءُ وَيَهْدِي إِلَيْهِ مَنْ أَنَابَ
27਼ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ ਵੱਲੋਂ ਕੋਈ ਨਿਸ਼ਾਨੀ (ਨਬੀ ਹੋਣ ਦੀ) ਕਿਉਂ ਨਹੀਂ ਉਤਾਰੀ ਗਈ? (ਹੇ ਨਬੀ! ਕਾਫ਼ਿਰਾਂ ਨੂੰ) ਆਖੋ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਹੜਾ ਉਸ ਵੱਲ ਪਰਤ ਆਉਂਦਾ ਹੈ, ਉਸ ਨੂੰ ਸਿੱਧੀ ਰਾਹ ਦਰਸਾਉਂਦਾ ਹੈ।
28الَّذِينَ آمَنُوا وَتَطْمَئِنُّ قُلُوبُهُم بِذِكْرِ اللَّهِ ۗ أَلَا بِذِكْرِ اللَّهِ تَطْمَئِنُّ الْقُلُوبُ
28਼ ਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ ਦੇ ਸਿਮਰਨ ਨਾਲ ਹੀ ਸ਼ਾਂਤੀ ਪ੍ਰਾਪਤ ਹੁੰਦੀ ਹੈ। (ਹੇ ਲੋਕੋ!) ਚੇਤੇ ਰੱਖੋ ਕਿ ਅੱਲਾਹ ਦਾ ਸਿਮਰਨ ਕਰਨ ਨਾਲ ਹੀ ਮਨਾਂ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।2
29الَّذِينَ آمَنُوا وَعَمِلُوا الصَّالِحَاتِ طُوبَىٰ لَهُمْ وَحُسْنُ مَآبٍ
29਼ ਜਿਹੜੇ ਲੋਕ ਈਮਾਨ ਲਿਆਏ ਅਤੇ (ਉਹਨਾਂ ਨੇ) ਨੇਕ ਕੰਮ ਵੀ ਕੀਤੇ ਉਹਨਾਂ ਲਈ ਭਲਾਈ ਹੀ ਭਲਾਈ ਹੈ ਅਤੇ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ (ਜੰਨਤ) ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
27ਆਇਤ

ਅਨੁਵਾਦ — ਅਰ-ਰਾਦ 27

ਸੂਰਾ ਅਰ-ਰਾਦ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ…

ਸੂਰਾ ਆਇਤ 27/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers