ਅਰ-ਰਾਦ · 41/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
أَوَلَمْ يَرَوْا أَنَّا نَأْتِي الْأَرْضَ نَنقُصُهَا مِنْ أَطْرَافِهَا ۚ وَاللَّهُ يَحْكُمُ لَا مُعَقِّبَ لِحُكْمِهِ ۚ وَهُوَ سَرِيعُ الْحِسَابِ ۝٤١
Awalam yaraw annaa naatil arda nanqusuhaa min atraafihaa; wallaahu yahkumu laa mu`aqqiba lihukmih; wa Huwa saree`ul hisaab
📖 ਪੰਜਾਬੀ ਵਿੱਚ
41਼ ਕੀ ਉਹ ਲੋਕ ਨਹੀਂ ਵੇਖਦੇ ਕਿ ਅਸੀਂ (ਕਾਫ਼ਿਰਾਂ ਲਈ) ਧਰਤੀ ਨੂੰ ਹਰ ਪਾਸਿਓਂ ਘਟਾਉਂਦੇ ਜਾ ਰਹੇ ਹਾਂ (ਭਾਵ ਇਸਲਾਮ ਫੈਲ ਰਿਹਾ ਹੈ) ਅੱਲਾਹ ਜੋ ਹੁਕਮ ਦਿੰਦਾ ਹੈ, ਕੋਈ ਵੀ ਉਸ ਨੂੰ ਰੱਦ ਕਰਨ ਵਾਲਾ ਨਹੀਂ। ਉਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਰ-ਰਾਦ

39يَمْحُو اللَّهُ مَا يَشَاءُ وَيُثْبِتُ ۖ وَعِندَهُ أُمُّ الْكِتَابِ
39਼ ਅੱਲਾਹ ਜੋ ਚਾਹੇ (ਲਿਖਿਆ ਹੋਇਆ) ਮਿਟਾ ਦਿੰਦਾ ਹੈ ਅਤੇ ਜਿਸ ਨੂੰ ਚਾਹੇ ਕਾਇਮ ਰੱਖਦਾ ਹੈ। ਮੂਲ ਕਿਤਾਬ ਤਾਂ ਉਸੇ ਕੋਲ ਹੈ।1
40وَإِن مَّا نُرِيَنَّكَ بَعْضَ الَّذِي نَعِدُهُمْ أَوْ نَتَوَفَّيَنَّكَ فَإِنَّمَا عَلَيْكَ الْبَلَاغُ وَعَلَيْنَا الْحِسَابُ
40਼ (ਹੇ ਨਬੀ!) ਜਿਸ (ਅਜ਼ਾਬ) ਦਾ ਵਾਅਦਾ ਅਸੀਂ ਇਹਨਾਂ (ਕਾਫ਼ਿਰਾਂ) ਨਾਲ ਕੀਤਾ ਹੋਇਆ ਹੈ, ਉਸ ਦਾ ਕੁੱਝ ਹਿੱਸਾ ਭਾਵੇਂ ਅਸੀਂ ਤੁਹਾਨੂੰ ਵਿਖਾ ਦਈਏ ਜਾਂ (ਉਸ ਤੋਂ ਪਹਿਲਾਂ ਹੀ) ਤੁਹਾਡਾ ਅਕਾਲ ਚਲਾਣਾ ਹੋ ਜਾਵੇ (ਹਰ ਹਾਲ ਵਿਚ) ਤੁਹਾਡੇ ਜ਼ਿੰਮੇ ਤਾਂ ਕੇਵਲ (ਰੱਬੀ ਪੈਗ਼ਾਮ) ਪਹੁੰਚਾਉਣਾ ਹੈ। ਹਿਸਾਬ ਲੈਣ ਦਾ ਕੰਮ ਸਾਡੇ ਜ਼ਿੰਮੇ ਹੈ।
41أَوَلَمْ يَرَوْا أَنَّا نَأْتِي الْأَرْضَ نَنقُصُهَا مِنْ أَطْرَافِهَا ۚ وَاللَّهُ يَحْكُمُ لَا مُعَقِّبَ لِحُكْمِهِ ۚ وَهُوَ سَرِيعُ الْحِسَابِ
41਼ ਕੀ ਉਹ ਲੋਕ ਨਹੀਂ ਵੇਖਦੇ ਕਿ ਅਸੀਂ (ਕਾਫ਼ਿਰਾਂ ਲਈ) ਧਰਤੀ ਨੂੰ ਹਰ ਪਾਸਿਓਂ ਘਟਾਉਂਦੇ ਜਾ ਰਹੇ ਹਾਂ (ਭਾਵ ਇਸਲਾਮ ਫੈਲ ਰਿਹਾ ਹੈ) ਅੱਲਾਹ ਜੋ ਹੁਕਮ ਦਿੰਦਾ ਹੈ, ਕੋਈ ਵੀ ਉਸ ਨੂੰ ਰੱਦ ਕਰਨ ਵਾਲਾ ਨਹੀਂ। ਉਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।
42وَقَدْ مَكَرَ الَّذِينَ مِن قَبْلِهِمْ فَلِلَّهِ الْمَكْرُ جَمِيعًا ۖ يَعْلَمُ مَا تَكْسِبُ كُلُّ نَفْسٍ ۗ وَسَيَعْلَمُ الْكُفَّارُ لِمَنْ عُقْبَى الدَّارِ
42਼ ਇਹਨਾਂ ਇਨਕਾਰੀਆਂ ਤੋਂ ਪਹਿਲਾਂ ਵੀ ਬੀਤ ਚੁੱਕੇ ਲੋਕਾਂ ਨੇ ਆਪਣੀਆਂ ਚਾਲਬਾਜ਼ੀਆਂ (ਮੱਕਾਰੀਆਂ) ਵਿਚ ਕੋਈ ਕਸਰ ਨਹੀਂ ਛੱਡੀ ਸੀ ਪਰ ਸਾਰੀਆਂ ਕੰਮ ਆਉਣ ਵਾਲੀਆਂ ਚਾਲਾਂ ਅੱਲਾਹ ਦੀਆਂ ਹੀ ਹਨ। ਜਿਹੜਾ ਵਿਅਕਤੀ ਜੋ ਵੀ ਕਮਾਈ ਕਰ ਰਿਹਾ ਹੈ ਉਹ ਸਭ ਅੱਲਾਹ ਦੀ ਜਾਣਕਾਰੀ ਵਿਚ ਹੈ। ਕਾਫ਼ਿਰਾਂ ਨੂੰ ਹੁਣੇ ਪਤਾ ਲੱਗ ਜਾਵੇਗਾ ਕਿ ਪਰਲੋਕ ਦਾ ਘਰ ਕਿਨ੍ਹਾਂ ਲਈ ਹੈ।
43وَيَقُولُ الَّذِينَ كَفَرُوا لَسْتَ مُرْسَلًا ۚ قُلْ كَفَىٰ بِاللَّهِ شَهِيدًا بَيْنِي وَبَيْنَكُمْ وَمَنْ عِندَهُ عِلْمُ الْكِتَابِ
43਼ (ਹੇ ਮੁਹੰਮਦ ਸ:!) ਇਹ ਕਾਫ਼ਿਰ ਆਖਦੇ ਹਨ ਕਿ ਤੁਸੀਂ ਅੱਲਾਹ ਦੇ ਪੈਗ਼ੰਬਰ ਨਹੀਂ ਹੋ। ਤੁਸੀਂ ਆਖ ਦਿਓ ਕਿ ਮੇਰੇ ਤੇ ਤੁਹਾਡੇ ਵਿਚਾਲੇ ਗਵਾਹੀ ਦੇਣ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਵੀ (ਗਵਾਹ ਹੈ) ਜਿਸ ਕੋਲ (ਆਸਮਾਨੀ) ਕਿਤਾਬ ਦਾ ਗਿਆਨ ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
41ਆਇਤ

ਅਨੁਵਾਦ — ਅਰ-ਰਾਦ 41

ਸੂਰਾ ਅਰ-ਰਾਦ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਕੀ ਉਹ ਲੋਕ ਨਹੀਂ ਵੇਖਦੇ ਕਿ ਅਸੀਂ (ਕਾਫ਼ਿਰਾਂ ਲਈ)…

ਸੂਰਾ ਆਇਤ 41/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers