ਅਰ-ਰਾਦ · 8/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
اللَّهُ يَعْلَمُ مَا تَحْمِلُ كُلُّ أُنثَىٰ وَمَا تَغِيضُ الْأَرْحَامُ وَمَا تَزْدَادُ ۖ وَكُلُّ شَيْءٍ عِندَهُ بِمِقْدَارٍ ۝٨
Allaahu ya`lamu maa tahmilu kullu unsaa wa maa tagheedul arhaamu wa maa tazdaad, wa kullu shai`in `indahoo bimiqdaar
📖 ਪੰਜਾਬੀ ਵਿੱਚ
8਼ ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ ਹੈ, ਅੱਲਾਹ ਉਸ ਨੂੰ ਜਾਣਦਾ ਹੈ ਅਤੇ ਗਰਭਾਂ ਦਾ ਘਟਣਾ-ਵਧਣਾ ਵੀ (ਜਾਣਦਾ ਹੈ)। ਉਸ ਦੇ ਕੋਲ ਹਰ ਚੀਜ਼ ਲਈ ਇਕ ਪਰਿਮਾਣ ਨਿਸ਼ਚਿਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਰ-ਰਾਦ

6وَيَسْتَعْجِلُونَكَ بِالسَّيِّئَةِ قَبْلَ الْحَسَنَةِ وَقَدْ خَلَتْ مِن قَبْلِهِمُ الْمَثُلَاتُ ۗ وَإِنَّ رَبَّكَ لَذُو مَغْفِرَةٍ لِّلنَّاسِ عَلَىٰ ظُلْمِهِمْ ۖ وَإِنَّ رَبَّكَ لَشَدِيدُ الْعِقَابِ
6਼ (ਹੇ ਨਬੀ!) ਉਹ ਲੋਕ ਤੁਹਾਥੋਂ ਭਲਾਈ (ਰੱਬ ਦੀ ਮਿਹਰ) ਤੋਂ ਪਹਿਲਾਂ ਬੁਰਾਈ (ਰੱਬੀ ਅਜ਼ਾਬ) ਚਾਹੁੰਦੇ ਹਨ, ਹਾਲਾਂ ਕਿ ਇਹਨਾਂ ਤੋਂ ਪਹਿਲਾਂ (ਅਜ਼ਾਬ ਦੀਆਂ ਸਿੱਖਿਆਦਾਇਕ) ਮਿਸਾਲਾਂ ਗੁਜ਼ਰ ਚੁੱਕੀਆਂ ਹਨ ਅਤੇ ਬੇਸ਼ੱਕ ਤੁਹਾਡਾ ਰੱਬ ਲੋਕਾਂ ਵੱਲੋਂ ਵਧੀਕੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਬਖ਼ਸ਼ਣ ਵਾਲਾ ਹੈ। (ਹਕੀਕਤ ਇਹ ਵੀ ਹੈ ਕਿ) ਬੇਸ਼ੱਕ ਤੁਹਾਡਾ ਰੱਬ ਕਰੜੀ ਸਜ਼ਾ ਦੇਣ ਵਾਲਾ ਹੈ।
7وَيَقُولُ الَّذِينَ كَفَرُوا لَوْلَا أُنزِلَ عَلَيْهِ آيَةٌ مِّن رَّبِّهِ ۗ إِنَّمَا أَنتَ مُنذِرٌ ۖ وَلِكُلِّ قَوْمٍ هَادٍ
7਼ ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ’ਤੇ ਇਸ ਦੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਤਾਂ ਕੇਵਲ (ਰੱਬੀ ਅਜ਼ਾਬ ਤੋਂ) ਡਰਾਉਣ ਵਾਲੇ ਹੋ। (ਕਿਉਂ ਜੋ) ਹਰੇਕ ਕੌਮ ਲਈ (ਰੱਬ ਵੱਲੋਂ) ਇਕ ਮਾਰਗ ਦਰਸ਼ਕ ਹੁੰਦਾ ਹੈ।
8اللَّهُ يَعْلَمُ مَا تَحْمِلُ كُلُّ أُنثَىٰ وَمَا تَغِيضُ الْأَرْحَامُ وَمَا تَزْدَادُ ۖ وَكُلُّ شَيْءٍ عِندَهُ بِمِقْدَارٍ
8਼ ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ ਹੈ, ਅੱਲਾਹ ਉਸ ਨੂੰ ਜਾਣਦਾ ਹੈ ਅਤੇ ਗਰਭਾਂ ਦਾ ਘਟਣਾ-ਵਧਣਾ ਵੀ (ਜਾਣਦਾ ਹੈ)। ਉਸ ਦੇ ਕੋਲ ਹਰ ਚੀਜ਼ ਲਈ ਇਕ ਪਰਿਮਾਣ ਨਿਸ਼ਚਿਤ ਹੈ।
9عَالِمُ الْغَيْبِ وَالشَّهَادَةِ الْكَبِيرُ الْمُتَعَالِ
9਼ ਉਹ ਗ਼ੈਬ (ਪਰੋਖ) ਤੇ ਜ਼ਾਹਿਰ (ਪਰਤੱਖ) ਦਾ ਜਾਣਨ ਵਾਲਾ ਹੈ। ਉਹ ਮਹਾਨ ਤੇ ਸਰਵਉੱਚ ਹੈ।
10سَوَاءٌ مِّنكُم مَّنْ أَسَرَّ الْقَوْلَ وَمَن جَهَرَ بِهِ وَمَنْ هُوَ مُسْتَخْفٍ بِاللَّيْلِ وَسَارِبٌ بِالنَّهَارِ
10਼ ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
8ਆਇਤ

ਅਨੁਵਾਦ — ਅਰ-ਰਾਦ 8

ਸੂਰਾ ਅਰ-ਰਾਦ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ…

ਸੂਰਾ ਆਇਤ 8/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers