ਇਬਰਾਹੀਮ · 1/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
الر ۚ كِتَابٌ أَنزَلْنَاهُ إِلَيْكَ لِتُخْرِجَ النَّاسَ مِنَ الظُّلُمَاتِ إِلَى النُّورِ بِإِذْنِ رَبِّهِمْ إِلَىٰ صِرَاطِ الْعَزِيزِ الْحَمِيدِ ۝١
Alif-Laaam-Raa; Kitaabun anzalnaahu ilaika litukhrijan-naasa minaz zulumaati ilan noori bi-izni Rabbihim ilaa siraatil `Azeezil Hameed
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ ਉੱਚ ਕੋਟੀ ਦੀ ਕਿਤਾਬ (.ਕੁਰਆਨ) ਅਸੀਂ ਤੁਹਾਡੇ ਵੱਲ ਉਤਾਰੀ ਹੈ, ਤਾਂ ਜੋ ਤੁਸੀਂ ਲੋਕਾਂ ਨੂੰ ਹਨੇਰਿਆਂ ’ਚੋਂ ਕੱਢ ਕੇ ਰੌਸ਼ਨੀ ਵੱਲ, ਉਹਨਾਂ ਦੇ ਰੱਬ ਦੀ ਆਗਿਆ ਨਾਲ ਤੇ ਉਸੇ ਰੱਬ ਦੀ ਰਾਹ ਵੱਲ, ਲੈ ਆਓ। ਜਿਹੜਾ ਅਤਿਅੰਤ ਜ਼ੋਰਾਵਰ ਅਤੇ ਸਲਾਹਿਆ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਇਬਰਾਹੀਮ

1الر ۚ كِتَابٌ أَنزَلْنَاهُ إِلَيْكَ لِتُخْرِجَ النَّاسَ مِنَ الظُّلُمَاتِ إِلَى النُّورِ بِإِذْنِ رَبِّهِمْ إِلَىٰ صِرَاطِ الْعَزِيزِ الْحَمِيدِ
1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ ਉੱਚ ਕੋਟੀ ਦੀ ਕਿਤਾਬ (.ਕੁਰਆਨ) ਅਸੀਂ ਤੁਹਾਡੇ ਵੱਲ ਉਤਾਰੀ ਹੈ, ਤਾਂ ਜੋ ਤੁਸੀਂ ਲੋਕਾਂ ਨੂੰ ਹਨੇਰਿਆਂ ’ਚੋਂ ਕੱਢ ਕੇ ਰੌਸ਼ਨੀ ਵੱਲ, ਉਹਨਾਂ ਦੇ ਰੱਬ ਦੀ ਆਗਿਆ ਨਾਲ ਤੇ ਉਸੇ ਰੱਬ ਦੀ ਰਾਹ ਵੱਲ, ਲੈ ਆਓ। ਜਿਹੜਾ ਅਤਿਅੰਤ ਜ਼ੋਰਾਵਰ ਅਤੇ ਸਲਾਹਿਆ ਹੋਇਆ ਹੈ।
2اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ وَوَيْلٌ لِّلْكَافِرِينَ مِنْ عَذَابٍ شَدِيدٍ
2਼ (ਭਾਵ) ਉਸ ਅੱਲਾਹ ਵੱਲ ਜਿਸ ਦਾ ਉਹ ਸਭ ਕੁੱਝ ਹੈ, ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ, ਪਰ ਇਨਕਾਰੀਆਂ ਲਈ ਕਰੜਾ ਵਿਨਾਸ਼ਕਾਰੀ ਅਜ਼ਾਬ ਹੈ।
3الَّذِينَ يَسْتَحِبُّونَ الْحَيَاةَ الدُّنْيَا عَلَى الْآخِرَةِ وَيَصُدُّونَ عَن سَبِيلِ اللَّهِ وَيَبْغُونَهَا عِوَجًا ۚ أُولَٰئِكَ فِي ضَلَالٍ بَعِيدٍ
3਼ ਜਿਹੜੇ (ਲੋਕ) ਪਰਲੋਕ ਦੇ ਜੀਵਨ ਨਾਲੋਂ ਸੰਸਾਰਿਕ ਜੀਵਨ ਨੂੰ ਹੀ ਪਸੰਦ ਕਰਦੇ ਹਨ ਅਤੇ ਲੋਕਾਂ ਨੂੰ ਅੱਲਾਹ ਦੇ ਰਾਹੋਂ ਰੋਕਦੇ ਹਨ ਅਤੇ ਇਸ ਵਿਚ ਵਿੰਗ-ਵਲ ਲਭਦੇ ਹਨ, ਅਜਿਹੇ ਲੋਕ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
1ਆਇਤ

ਅਨੁਵਾਦ — ਇਬਰਾਹੀਮ 1

ਸੂਰਾ ਇਬਰਾਹੀਮ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ ਉੱਚ ਕੋਟੀ ਦੀ…

ਸੂਰਾ ਆਇਤ 1/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers