ਇਬਰਾਹੀਮ · 15/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
وَاسْتَفْتَحُوا وَخَابَ كُلُّ جَبَّارٍ عَنِيدٍ ۝١٥
Wastaftahoo wa khaaba kullu jabbaarin `aneed
📖 ਪੰਜਾਬੀ ਵਿੱਚ
15਼ ਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ ਫ਼ੈਸਲੇ ਕਾਰਨ) ਸਾਰੇ ਹੀ ਬਾਗ਼ੀ ਤੇ ਆਕੜਣ ਵਾਲੇ ਨਾ-ਮੁਰਾਦ ਹੋ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਇਬਰਾਹੀਮ

13وَقَالَ الَّذِينَ كَفَرُوا لِرُسُلِهِمْ لَنُخْرِجَنَّكُم مِّنْ أَرْضِنَا أَوْ لَتَعُودُنَّ فِي مِلَّتِنَا ۖ فَأَوْحَىٰ إِلَيْهِمْ رَبُّهُمْ لَنُهْلِكَنَّ الظَّالِمِينَ
13਼ ਕਾਫ਼ਿਰਾਂ ਨੇ ਆਪਣੇ ਰਸੂਲਾਂ ਨੂੰ ਆਖਿਆ ਕਿ ਅਸੀਂ ਤੁਹਾਨੂੰ ਦੇਸ਼ ਨਿਕਾਲਾ ਦੇ ਦਿਆਂਗੇ ਜਾਂ ਤੁਸੀਂ ਸਾਡੇ ਧਰਮ ਵਿਚ ਮੁੜ ਆਓ। ਉਦੋਂ ਹੀ ਉਹਨਾਂ (ਰਸੂਲਾਂ) ਦੇ ਰੱਬ ਨੇ ਉਹਨਾਂ ਵੱਲ ਵਹੀ (ਸੰਦੇਸ਼) ਭੇਜੀ ਕਿ ਅਸੀਂ ਇਹਨਾਂ ਜ਼ਾਲਮਾਂ ਨੂੰ ਜ਼ਰੂਰ ਹੀ ਬਰਬਾਦ ਕਰ ਦਿਆਂਗੇ।
14وَلَنُسْكِنَنَّكُمُ الْأَرْضَ مِن بَعْدِهِمْ ۚ ذَٰلِكَ لِمَنْ خَافَ مَقَامِي وَخَافَ وَعِيدِ
14਼ ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ ਅਤੇ ਉਹਨਾਂ ਦੇ ਆਗਿਆਕਾਰੀਆਂ ਨੂੰ) ਧਰਤੀ ’ਤੇ ਵਸੇਬਾ ਦਿਆਂਗੇ। ਇਹ ਇਨਾਮ ਉਹਨਾਂ ਲਈ ਹੈ ਜਿਹੜੇ ਮੇਰੀ ਹਜ਼ੂਰੀ ਵਿਚ (ਕਿਆਮਤ ਦੀ ਪੁੱਛ-ਗਿੱਛ ਲਈ) ਖੜੇ ਹੋਣ ਤੋਂ ਡਰਦੇ ਹਨ ਅਤੇ ਮੇਰੀਆਂ ਚਿਤਾਵਨੀਆਂ ਤੋਂ ਭੈਅ-ਭੀਤ ਰਹਿੰਦੇ ਹਨ।
15وَاسْتَفْتَحُوا وَخَابَ كُلُّ جَبَّارٍ عَنِيدٍ
15਼ ਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ ਫ਼ੈਸਲੇ ਕਾਰਨ) ਸਾਰੇ ਹੀ ਬਾਗ਼ੀ ਤੇ ਆਕੜਣ ਵਾਲੇ ਨਾ-ਮੁਰਾਦ ਹੋ ਗਏ।
16مِّن وَرَائِهِ جَهَنَّمُ وَيُسْقَىٰ مِن مَّاءٍ صَدِيدٍ
16਼ ਇਸ ਤੋਂ ਅੱਗੇ (ਇਨਕਾਰੀਆਂ ਲਈ) ਨਰਕ ਹੈ ਜਿੱਥੇ ਉਹਨਾਂ ਨੂੰ ਪੀਪ ਵਾਲਾ ਪਾਣੀ ਪੀਣ ਲਈ ਦਿੱਤਾ ਜਾਵੇਗਾ।
17يَتَجَرَّعُهُ وَلَا يَكَادُ يُسِيغُهُ وَيَأْتِيهِ الْمَوْتُ مِن كُلِّ مَكَانٍ وَمَا هُوَ بِمَيِّتٍ ۖ وَمِن وَرَائِهِ عَذَابٌ غَلِيظٌ
17਼ ਜਿਸ ਨੂੰ ਉਹ (ਪਾਪੀ) ਘੁੱਟ-ਘੁੱਟ ਕਰਕੇ ਪੀਣਗੇ ਫੇਰ ਵੀ ਉਹ ਗੱਲ ਤੋਂ ਥੱਲੇ ਨਹੀਂ ਲੰਘਾ ਸਕਨਗੇ। ਹਰ ਪਾਸਿਓਂ ਮੌਤ ਉਹਨਾਂ ਵੱਲ ਵਧੇਗੀ, ਪਰ ਉਹ ਮਰਨਗੇ ਨਹੀਂ, ਕਿਉਂ ਜੋ ਉਹਨਾਂ ਦੇ ਅੱਗੇ ਅਤਿ ਕਰੜਾ ਅਜ਼ਾਬ ਹੋਵੇਗਾ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
15ਆਇਤ

ਅਨੁਵਾਦ — ਇਬਰਾਹੀਮ 15

ਸੂਰਾ ਇਬਰਾਹੀਮ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ…

ਸੂਰਾ ਆਇਤ 15/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers