ਇਬਰਾਹੀਮ · 16/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
مِّن وَرَائِهِ جَهَنَّمُ وَيُسْقَىٰ مِن مَّاءٍ صَدِيدٍ ۝١٦
Minw waraaa`ihee jahannamu wa yusqaa mim maaa`in sadeed
📖 ਪੰਜਾਬੀ ਵਿੱਚ
16਼ ਇਸ ਤੋਂ ਅੱਗੇ (ਇਨਕਾਰੀਆਂ ਲਈ) ਨਰਕ ਹੈ ਜਿੱਥੇ ਉਹਨਾਂ ਨੂੰ ਪੀਪ ਵਾਲਾ ਪਾਣੀ ਪੀਣ ਲਈ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਇਬਰਾਹੀਮ

14وَلَنُسْكِنَنَّكُمُ الْأَرْضَ مِن بَعْدِهِمْ ۚ ذَٰلِكَ لِمَنْ خَافَ مَقَامِي وَخَافَ وَعِيدِ
14਼ ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ ਅਤੇ ਉਹਨਾਂ ਦੇ ਆਗਿਆਕਾਰੀਆਂ ਨੂੰ) ਧਰਤੀ ’ਤੇ ਵਸੇਬਾ ਦਿਆਂਗੇ। ਇਹ ਇਨਾਮ ਉਹਨਾਂ ਲਈ ਹੈ ਜਿਹੜੇ ਮੇਰੀ ਹਜ਼ੂਰੀ ਵਿਚ (ਕਿਆਮਤ ਦੀ ਪੁੱਛ-ਗਿੱਛ ਲਈ) ਖੜੇ ਹੋਣ ਤੋਂ ਡਰਦੇ ਹਨ ਅਤੇ ਮੇਰੀਆਂ ਚਿਤਾਵਨੀਆਂ ਤੋਂ ਭੈਅ-ਭੀਤ ਰਹਿੰਦੇ ਹਨ।
15وَاسْتَفْتَحُوا وَخَابَ كُلُّ جَبَّارٍ عَنِيدٍ
15਼ ਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ ਫ਼ੈਸਲੇ ਕਾਰਨ) ਸਾਰੇ ਹੀ ਬਾਗ਼ੀ ਤੇ ਆਕੜਣ ਵਾਲੇ ਨਾ-ਮੁਰਾਦ ਹੋ ਗਏ।
16مِّن وَرَائِهِ جَهَنَّمُ وَيُسْقَىٰ مِن مَّاءٍ صَدِيدٍ
16਼ ਇਸ ਤੋਂ ਅੱਗੇ (ਇਨਕਾਰੀਆਂ ਲਈ) ਨਰਕ ਹੈ ਜਿੱਥੇ ਉਹਨਾਂ ਨੂੰ ਪੀਪ ਵਾਲਾ ਪਾਣੀ ਪੀਣ ਲਈ ਦਿੱਤਾ ਜਾਵੇਗਾ।
17يَتَجَرَّعُهُ وَلَا يَكَادُ يُسِيغُهُ وَيَأْتِيهِ الْمَوْتُ مِن كُلِّ مَكَانٍ وَمَا هُوَ بِمَيِّتٍ ۖ وَمِن وَرَائِهِ عَذَابٌ غَلِيظٌ
17਼ ਜਿਸ ਨੂੰ ਉਹ (ਪਾਪੀ) ਘੁੱਟ-ਘੁੱਟ ਕਰਕੇ ਪੀਣਗੇ ਫੇਰ ਵੀ ਉਹ ਗੱਲ ਤੋਂ ਥੱਲੇ ਨਹੀਂ ਲੰਘਾ ਸਕਨਗੇ। ਹਰ ਪਾਸਿਓਂ ਮੌਤ ਉਹਨਾਂ ਵੱਲ ਵਧੇਗੀ, ਪਰ ਉਹ ਮਰਨਗੇ ਨਹੀਂ, ਕਿਉਂ ਜੋ ਉਹਨਾਂ ਦੇ ਅੱਗੇ ਅਤਿ ਕਰੜਾ ਅਜ਼ਾਬ ਹੋਵੇਗਾ।
18مَّثَلُ الَّذِينَ كَفَرُوا بِرَبِّهِمْ ۖ أَعْمَالُهُمْ كَرَمَادٍ اشْتَدَّتْ بِهِ الرِّيحُ فِي يَوْمٍ عَاصِفٍ ۖ لَّا يَقْدِرُونَ مِمَّا كَسَبُوا عَلَىٰ شَيْءٍ ۚ ذَٰلِكَ هُوَ الضَّلَالُ الْبَعِيدُ
18਼ ਜਿਨ੍ਹਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ ਉਹਨਾਂ ਦੇ ਕਰਮਾਂ ਦੀ ਮਿਸਾਲ ਉਸ ਸੁਹਾਅ ਵਾਂਗ ਹੈ ਜਿਸ ਨੂੰ ਤੇਜ਼ ਹਨੇਰੀ ਵਾਲੇ ਦਿਨ ਦੀ ਹਵਾ ਨੇ ਉਡਾ ਦਿੱਤਾ ਹੋਵੇ। (ਇਸੇ ਪ੍ਰਕਾਰ ਕਿਆਮਤ ਦਿਹਾੜੇ) ਜੋ ਵੀ ਉਹਨਾਂ (ਕਾਫ਼ਿਰਾਂ) ਨੇ (ਸੰਸਾਰ ਵਿਚ) ਕਮਾਇਆ ਹੈ, ਉਹ ਉਸ ਵਿੱਚੋਂ ਕਿਸੇ ’ਤੇ ਵੀ ਕੋਈ ਅਧਿਕਾਰ ਨਹੀਂ ਰੱਖਦੇ ਹੋਣਗੇ। ਇਹ ਪਰਲੇ ਦਰਜੇ ਦੀ ਗੁਮਰਾਹੀ ਹੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
16ਆਇਤ

ਅਨੁਵਾਦ — ਇਬਰਾਹੀਮ 16

ਸੂਰਾ ਇਬਰਾਹੀਮ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਇਸ ਤੋਂ ਅੱਗੇ (ਇਨਕਾਰੀਆਂ ਲਈ) ਨਰਕ ਹੈ ਜਿੱਥੇ ਉਹਨਾਂ…

ਸੂਰਾ ਆਇਤ 16/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers