ਇਬਰਾਹੀਮ · 19/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
أَلَمْ تَرَ أَنَّ اللَّهَ خَلَقَ السَّمَاوَاتِ وَالْأَرْضَ بِالْحَقِّ ۚ إِن يَشَأْ يُذْهِبْكُمْ وَيَأْتِ بِخَلْقٍ جَدِيدٍ ۝١٩
Alam tara annal laaha khalaqas samaawaati wal arda bilhaqq; iny yashaa yuzhibkum wa yaati bikhalqin jadeed
📖 ਪੰਜਾਬੀ ਵਿੱਚ
19਼ ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਰਚਨਾ ਹੱਕ-ਸੱਚ ਨਾਲ ਕੀਤੀ ਹੈ ਜੇ ਉਹ (ਅੱਲਾਹ) ਚਾਹੇ ਤਾਂ ਤੁਹਾਨੂੰ ਸਾਰਿਆਂ ਨੂੰ (ਸੰਸਾਰ ਵਿੱਚੋਂ) ਲੈ ਜਾਵੇ ਅਤੇ (ਤੁਹਾਡੀ ਥਾਂ) ਇਕ ਨਵੀਂ ਮਖ਼ਲੂਕ (ਰਚਨਾਂ) ਲੈ ਆਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਇਬਰਾਹੀਮ

17يَتَجَرَّعُهُ وَلَا يَكَادُ يُسِيغُهُ وَيَأْتِيهِ الْمَوْتُ مِن كُلِّ مَكَانٍ وَمَا هُوَ بِمَيِّتٍ ۖ وَمِن وَرَائِهِ عَذَابٌ غَلِيظٌ
17਼ ਜਿਸ ਨੂੰ ਉਹ (ਪਾਪੀ) ਘੁੱਟ-ਘੁੱਟ ਕਰਕੇ ਪੀਣਗੇ ਫੇਰ ਵੀ ਉਹ ਗੱਲ ਤੋਂ ਥੱਲੇ ਨਹੀਂ ਲੰਘਾ ਸਕਨਗੇ। ਹਰ ਪਾਸਿਓਂ ਮੌਤ ਉਹਨਾਂ ਵੱਲ ਵਧੇਗੀ, ਪਰ ਉਹ ਮਰਨਗੇ ਨਹੀਂ, ਕਿਉਂ ਜੋ ਉਹਨਾਂ ਦੇ ਅੱਗੇ ਅਤਿ ਕਰੜਾ ਅਜ਼ਾਬ ਹੋਵੇਗਾ।
18مَّثَلُ الَّذِينَ كَفَرُوا بِرَبِّهِمْ ۖ أَعْمَالُهُمْ كَرَمَادٍ اشْتَدَّتْ بِهِ الرِّيحُ فِي يَوْمٍ عَاصِفٍ ۖ لَّا يَقْدِرُونَ مِمَّا كَسَبُوا عَلَىٰ شَيْءٍ ۚ ذَٰلِكَ هُوَ الضَّلَالُ الْبَعِيدُ
18਼ ਜਿਨ੍ਹਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ ਉਹਨਾਂ ਦੇ ਕਰਮਾਂ ਦੀ ਮਿਸਾਲ ਉਸ ਸੁਹਾਅ ਵਾਂਗ ਹੈ ਜਿਸ ਨੂੰ ਤੇਜ਼ ਹਨੇਰੀ ਵਾਲੇ ਦਿਨ ਦੀ ਹਵਾ ਨੇ ਉਡਾ ਦਿੱਤਾ ਹੋਵੇ। (ਇਸੇ ਪ੍ਰਕਾਰ ਕਿਆਮਤ ਦਿਹਾੜੇ) ਜੋ ਵੀ ਉਹਨਾਂ (ਕਾਫ਼ਿਰਾਂ) ਨੇ (ਸੰਸਾਰ ਵਿਚ) ਕਮਾਇਆ ਹੈ, ਉਹ ਉਸ ਵਿੱਚੋਂ ਕਿਸੇ ’ਤੇ ਵੀ ਕੋਈ ਅਧਿਕਾਰ ਨਹੀਂ ਰੱਖਦੇ ਹੋਣਗੇ। ਇਹ ਪਰਲੇ ਦਰਜੇ ਦੀ ਗੁਮਰਾਹੀ ਹੈ।
19أَلَمْ تَرَ أَنَّ اللَّهَ خَلَقَ السَّمَاوَاتِ وَالْأَرْضَ بِالْحَقِّ ۚ إِن يَشَأْ يُذْهِبْكُمْ وَيَأْتِ بِخَلْقٍ جَدِيدٍ
19਼ ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਰਚਨਾ ਹੱਕ-ਸੱਚ ਨਾਲ ਕੀਤੀ ਹੈ ਜੇ ਉਹ (ਅੱਲਾਹ) ਚਾਹੇ ਤਾਂ ਤੁਹਾਨੂੰ ਸਾਰਿਆਂ ਨੂੰ (ਸੰਸਾਰ ਵਿੱਚੋਂ) ਲੈ ਜਾਵੇ ਅਤੇ (ਤੁਹਾਡੀ ਥਾਂ) ਇਕ ਨਵੀਂ ਮਖ਼ਲੂਕ (ਰਚਨਾਂ) ਲੈ ਆਵੇ।
20وَمَا ذَٰلِكَ عَلَى اللَّهِ بِعَزِيزٍ
20਼ ਅਤੇ ਅੱਲਾਹ ਲਈ ਇਹ ਕੰਮ ਕਰਨਾ ਕੁੱਝ ਵੀ ਔਖਾ ਨਹੀਂ।
21وَبَرَزُوا لِلَّهِ جَمِيعًا فَقَالَ الضُّعَفَاءُ لِلَّذِينَ اسْتَكْبَرُوا إِنَّا كُنَّا لَكُمْ تَبَعًا فَهَلْ أَنتُم مُّغْنُونَ عَنَّا مِنْ عَذَابِ اللَّهِ مِن شَيْءٍ ۚ قَالُوا لَوْ هَدَانَا اللَّهُ لَهَدَيْنَاكُمْ ۖ سَوَاءٌ عَلَيْنَا أَجَزِعْنَا أَمْ صَبَرْنَا مَا لَنَا مِن مَّحِيصٍ
21਼ ਸਾਰੇ ਹੀ ਲੋਕ (ਕਿਆਮਤ ਦਿਹਾੜੇ) ਅੱਲਾਹ ਦੇ ਹਜ਼ੂਰ ਖੜੇ ਹੋਣਗੇ, ਫੇਰ ਕਮਜ਼ੋਰ ਲੋਕ (ਸੰਸਾਰ ਵਿਚ) ਘਮੰਡ ਕਰਨ ਵਾਲੇ (ਆਗੂਆਂ) ਨੂੰ ਕਹਿਣਗੇ ਕਿ ਅਸੀਂ ਤਾਂ ਤੁਹਾਡੇ ਹੀ ਅਧੀਨ ਸੀ, ਕੀ ਤੁਸੀਂ ਸਾਥੋਂ ਅੱਲਾਹ ਦਾ ਥੋੜ੍ਹਾ ਜਿਹਾ ਅਜ਼ਾਬ ਦੂਰ ਕਰ ਸਕਦੇ ਹੋ ? ਉਹ (ਆਗੂ) ਆਖਣਗੇ ਕਿ ਜੇ ਅੱਲਾਹ ਸਾਨੂੰ ਹਿਦਾਇਤ ਦਿੰਦਾ ਤਾਂ ਅਸੀਂ ਜ਼ਰੂਰ ਤੁਹਾਨੂੰ ਹਿਦਾਇਤ ਦਿੰਦੇ। ਹੁਣ ਭਾਵੇਂ ਅਸੀਂ ਰੋਈਏ ਭਾਵੇਂ ਸਹਿਣ ਕਰੀਏ, ਸਾਡੇ ਲਈ ਇਕ ਸਮਾਨ ਹੈ। ਸਾਡੇ ਲਈ ਭੱਜਣ ਲਈ ਕੋਈ ਥਾਂ ਨਹੀਂ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
19ਆਇਤ

ਅਨੁਵਾਦ — ਇਬਰਾਹੀਮ 19

ਸੂਰਾ ਇਬਰਾਹੀਮ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਅਕਾਸ਼ ਤੇ…

ਸੂਰਾ ਆਇਤ 19/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers