ਇਬਰਾਹੀਮ · 2/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ وَوَيْلٌ لِّلْكَافِرِينَ مِنْ عَذَابٍ شَدِيدٍ ٢
Transliteration
Allaahil lazee lahoo maa fis samaawaati wa maa fill ard; wa wailul lilkaafireena min `azaabin shadeed
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
2਼ (ਭਾਵ) ਉਸ ਅੱਲਾਹ ਵੱਲ ਜਿਸ ਦਾ ਉਹ ਸਭ ਕੁੱਝ ਹੈ, ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ, ਪਰ ਇਨਕਾਰੀਆਂ ਲਈ ਕਰੜਾ ਵਿਨਾਸ਼ਕਾਰੀ ਅਜ਼ਾਬ ਹੈ।
Additional reference in اردو
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
0:00
0:00
📜 ਆਇਤ 1-4 — ਸੂਰਾ ਇਬਰਾਹੀਮ
1الر ۚ كِتَابٌ أَنزَلْنَاهُ إِلَيْكَ لِتُخْرِجَ النَّاسَ مِنَ الظُّلُمَاتِ إِلَى النُّورِ بِإِذْنِ رَبِّهِمْ إِلَىٰ صِرَاطِ الْعَزِيزِ الْحَمِيدِ
1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ ਉੱਚ ਕੋਟੀ ਦੀ ਕਿਤਾਬ (.ਕੁਰਆਨ) ਅਸੀਂ ਤੁਹਾਡੇ ਵੱਲ ਉਤਾਰੀ ਹੈ, ਤਾਂ ਜੋ ਤੁਸੀਂ ਲੋਕਾਂ ਨੂੰ ਹਨੇਰਿਆਂ ’ਚੋਂ ਕੱਢ ਕੇ ਰੌਸ਼ਨੀ ਵੱਲ, ਉਹਨਾਂ ਦੇ ਰੱਬ ਦੀ ਆਗਿਆ ਨਾਲ ਤੇ ਉਸੇ ਰੱਬ ਦੀ ਰਾਹ ਵੱਲ, ਲੈ ਆਓ। ਜਿਹੜਾ ਅਤਿਅੰਤ ਜ਼ੋਰਾਵਰ ਅਤੇ ਸਲਾਹਿਆ ਹੋਇਆ ਹੈ।
2اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ وَوَيْلٌ لِّلْكَافِرِينَ مِنْ عَذَابٍ شَدِيدٍ
2਼ (ਭਾਵ) ਉਸ ਅੱਲਾਹ ਵੱਲ ਜਿਸ ਦਾ ਉਹ ਸਭ ਕੁੱਝ ਹੈ, ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ, ਪਰ ਇਨਕਾਰੀਆਂ ਲਈ ਕਰੜਾ ਵਿਨਾਸ਼ਕਾਰੀ ਅਜ਼ਾਬ ਹੈ।
3الَّذِينَ يَسْتَحِبُّونَ الْحَيَاةَ الدُّنْيَا عَلَى الْآخِرَةِ وَيَصُدُّونَ عَن سَبِيلِ اللَّهِ وَيَبْغُونَهَا عِوَجًا ۚ أُولَٰئِكَ فِي ضَلَالٍ بَعِيدٍ
3਼ ਜਿਹੜੇ (ਲੋਕ) ਪਰਲੋਕ ਦੇ ਜੀਵਨ ਨਾਲੋਂ ਸੰਸਾਰਿਕ ਜੀਵਨ ਨੂੰ ਹੀ ਪਸੰਦ ਕਰਦੇ ਹਨ ਅਤੇ ਲੋਕਾਂ ਨੂੰ ਅੱਲਾਹ ਦੇ ਰਾਹੋਂ ਰੋਕਦੇ ਹਨ ਅਤੇ ਇਸ ਵਿਚ ਵਿੰਗ-ਵਲ ਲਭਦੇ ਹਨ, ਅਜਿਹੇ ਲੋਕ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ।
4وَمَا أَرْسَلْنَا مِن رَّسُولٍ إِلَّا بِلِسَانِ قَوْمِهِ لِيُبَيِّنَ لَهُمْ ۖ فَيُضِلُّ اللَّهُ مَن يَشَاءُ وَيَهْدِي مَن يَشَاءُ ۚ وَهُوَ الْعَزِيزُ الْحَكِيمُ
4਼ ਅਸੀਂ ਹਰੇਕ ਪੈਗ਼ੰਬਰ ਨੂੰ ਉਸੇ ਦੀ ਆਪਣੀ ਕੌਮੀ ਭਾਸ਼ਾ (ਮਾਂ-ਬੋਲੀ) ਵਿਚ ਬੋਲਣ ਵਾਲਾ ਭੇਜਿਆ ਹੈ, ਤਾਂ ਜੋ (ਰੱਬੀ ਪੈਗ਼ਾਮ ਨੂੰ) ਉਹਨਾਂ ਦੇ ਸਾਹਮਣੇ ਚੰਗੀ ਤਰ੍ਹਾਂ ਵਿਆਖਿਆ ਕਰੇ। ਫੇਰ ਅੱਲਾਹ ਜਿਸ ਨੂੰ ਚਾਹੇ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹਵੇ (ਸਿੱਧੀ) ਰਾਹ ਵਿਖਾ ਦਿੰਦਾ ਹੈ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
2ਆਇਤ
ਅਨੁਵਾਦ — ਇਬਰਾਹੀਮ 2
ਸੂਰਾ ਇਬਰਾਹੀਮ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ (ਭਾਵ) ਉਸ ਅੱਲਾਹ ਵੱਲ ਜਿਸ ਦਾ ਉਹ ਸਭ ਕੁੱਝ…ਸੂਰਾ ਆਇਤ 2/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 1–4. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, September 29, 2026
Don't forget us in your sincere prayers


