ਇਬਰਾਹੀਮ · 24/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
أَلَمْ تَرَ كَيْفَ ضَرَبَ اللَّهُ مَثَلًا كَلِمَةً طَيِّبَةً كَشَجَرَةٍ طَيِّبَةٍ أَصْلُهَا ثَابِتٌ وَفَرْعُهَا فِي السَّمَاءِ ۝٢٤
Alam tara kaifa darabal laahu masalan kalimatan taiyibatan kashajaratin taiyibatin asluhaa saabitunw wa far`uhaa fis samaaa
📖 ਪੰਜਾਬੀ ਵਿੱਚ
24਼ (ਹੇ ਨਬੀ!) ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਪਵਿੱਤਰ ਕਲਮੇਂ (ਇਸਲਾਮ) ਦੀ ਉਦਾਹਰਨ ਕਿਵੇਂ ਦਿੱਤੀ ਹੈ ਕਿ ਉਹ ਇਕ ਪਾਕੀਜ਼ਾ ਦਰਖ਼ਤ ਵਾਂਗ ਹੈ, ਜਿਸ ਦੀਆਂ ਜੜ੍ਹਾਂ ਮਜ਼ਬੂਤ ਹਨ ਅਤੇ ਉਸ ਦੀਆਂ ਟਹਿਣੀਆਂ ਅਕਾਸ਼ ਵਿਚ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਇਬਰਾਹੀਮ

22وَقَالَ الشَّيْطَانُ لَمَّا قُضِيَ الْأَمْرُ إِنَّ اللَّهَ وَعَدَكُمْ وَعْدَ الْحَقِّ وَوَعَدتُّكُمْ فَأَخْلَفْتُكُمْ ۖ وَمَا كَانَ لِيَ عَلَيْكُم مِّن سُلْطَانٍ إِلَّا أَن دَعَوْتُكُمْ فَاسْتَجَبْتُمْ لِي ۖ فَلَا تَلُومُونِي وَلُومُوا أَنفُسَكُم ۖ مَّا أَنَا بِمُصْرِخِكُمْ وَمَا أَنتُم بِمُصْرِخِيَّ ۖ إِنِّي كَفَرْتُ بِمَا أَشْرَكْتُمُونِ مِن قَبْلُ ۗ إِنَّ الظَّالِمِينَ لَهُمْ عَذَابٌ أَلِيمٌ
22਼ ਜਦੋਂ (ਕਰਮਾਂ ਦਾ) ਫ਼ੈਸਲਾ ਹੋ ਚੁੱਕੇਗਾ ਤਾਂ ਸ਼ੈਤਾਨ ਕਹੇਗਾ ਕਿ ਅੱਲਾਹ ਨੇ ਤਾਂ ਤੁਹਾਡੇ ਨਾਲ ਸੱਚਾ ਵਾਅਦਾ ਕੀਤਾ ਸੀ ਅਤੇ ਜਿਹੜੇ ਵਾਅਦੇ ਮੈਂਨੇ ਤੁਹਾਡੇ ਨਾਲ ਕੀਤੇ ਸੀ, ਉਹਨਾਂ ’ਚੋਂ ਕੋਈ ਵੀ ਪੂਰਾ ਨਹੀਂ ਕੀਤਾ। ਮੇਰਾ ਤੁਹਾਡੇ ’ਤੇ ਕੋਈ ਜ਼ੋਰ ਨਹੀਂ ਸੀ (ਕਿ ਮੇਰੇ ਆਖੇ ਲੱਗੋ)। ਮੈਂਨੇ ਤੁਹਾਨੂੰ (ਆਪਣੇ ਵੱਲ) ਬੁਲਾਇਆ ਅਤੇ ਤੁਸੀਂ ਮੇਰੀ ਗੱਲ ਮੰਨੀ ਸੋ ਮੈਨੂੰ ਦੋਸ਼ ਨਾ ਦਿਓ ਸਗੋਂ ਆਪਣੇ ਆਪ ਦੀ ਹੀ ਨਿੰਦਾ ਕਰੋ। ਇੱਥੇ ਨਾ ਹੀ ਮੈਂ ਤੁਹਾਡੀਆਂ ਬੇਨਤੀਆਂ ਮੰਣਨ ਵਾਲਾ ਹਾਂ ਅਤੇ ਨਾ ਹੀ ਤੁਸੀਂ ਮੇਰੀ ਬੇਨਤੀਆਂ ਨੂੰ ਪਰਵਾਨ ਕਰ ਸਕਦੇ ਹੋ। ਮੈਂ (ਸ਼ੈਤਾਨ) ਤਾਂ ਇਹ ਵੀ ਮੰਣਨ ਨੂੰ ਤਿਆਰ ਨਹੀਂ ਕਿ ਤੁਸੀਂ ਮੈਨੂੰ ਇਸ (ਕਿਆਮਤ) ਤੋਂ ਪਹਿਲਾਂ ਰੱਬ ਦਾ ਸ਼ਰੀਕ ਮੰਨਦੇ ਸੀ। ਬੇਸ਼ੱਕ ਜ਼ਾਲਮਾਂ ਲਈ ਦਰਦਨਾਕ ਅਜ਼ਾਬ ਹੈ।
23وَأُدْخِلَ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا بِإِذْنِ رَبِّهِمْ ۖ تَحِيَّتُهُمْ فِيهَا سَلَامٌ
23਼ ਜਿਹੜੇ ਲੋਕੀ ਈਮਾਨ ਲਿਆਏ ਅਤੇ ਨੇਕ ਕੰਮ ਵੀ ਕੀਤੇ ਉਹ ਉਹਨਾਂ ਸਵਰਗਾਂ ਵਿਚ ਪ੍ਰਵੇਸ਼ ਕਰਨਗੇ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ ਆਪਣੇ ਰੱਬ ਦੀ ਆਗਿਆ ਨਾਲ ਸਦਾ ਲਈ ਰਹਿਣਗੇ ਤੇ ਉੱਥੇ ਉਹਨਾਂ ਦਾ ਸਵਾਗਤ “ਸਲਾਮ” ਨਾਲ ਹੋਵੇਗਾ।1
24أَلَمْ تَرَ كَيْفَ ضَرَبَ اللَّهُ مَثَلًا كَلِمَةً طَيِّبَةً كَشَجَرَةٍ طَيِّبَةٍ أَصْلُهَا ثَابِتٌ وَفَرْعُهَا فِي السَّمَاءِ
24਼ (ਹੇ ਨਬੀ!) ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਪਵਿੱਤਰ ਕਲਮੇਂ (ਇਸਲਾਮ) ਦੀ ਉਦਾਹਰਨ ਕਿਵੇਂ ਦਿੱਤੀ ਹੈ ਕਿ ਉਹ ਇਕ ਪਾਕੀਜ਼ਾ ਦਰਖ਼ਤ ਵਾਂਗ ਹੈ, ਜਿਸ ਦੀਆਂ ਜੜ੍ਹਾਂ ਮਜ਼ਬੂਤ ਹਨ ਅਤੇ ਉਸ ਦੀਆਂ ਟਹਿਣੀਆਂ ਅਕਾਸ਼ ਵਿਚ ਹਨ।
25تُؤْتِي أُكُلَهَا كُلَّ حِينٍ بِإِذْنِ رَبِّهَا ۗ وَيَضْرِبُ اللَّهُ الْأَمْثَالَ لِلنَّاسِ لَعَلَّهُمْ يَتَذَكَّرُونَ
25਼ ਉਹ ਆਪਣੇ ਰੱਬ ਦੇ ਹੁਕਮ ਨਾਲ ਹਰ ਵੇਲੇ ਫਲ ਦਿੰਦਾ ਹੈ। ਅੱਲਾਹ ਇਹ ਉਦਾਹਰਣਾਂ ਇਸ ਲਈ ਦਿੰਦਾ ਹੈ, ਤਾਂ ਜੋ ਲੋਕੀਂ ਸਿੱਖਿਆ ਪ੍ਰਾਪਤ ਕਰ ਸਕਣ।
26وَمَثَلُ كَلِمَةٍ خَبِيثَةٍ كَشَجَرَةٍ خَبِيثَةٍ اجْتُثَّتْ مِن فَوْقِ الْأَرْضِ مَا لَهَا مِن قَرَارٍ
26਼ ਅਪਵਿੱਤਰ ਬੋਲ ਭਾਵ (ਸ਼ਿਰਕ ਤੇ ਕੁਫ਼ਰ) ਦੀ ਉਦਾਹਰਨ ਇਕ ਭੈੜੇ ਕਿਸਮ ਦੇ ਦਰਖ਼ਤ ਵਾਂਗ ਹੈ ਜਿਹੜਾ ਧਰਤੀ ਦੇ ਉੱਤੋਂ ਪੁੱਟ ਲਿਆ ਜਾਵੇ। (ਭਾਵ ਉਸ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਹੁੰਦੀਆਂ) ਉਹ ਟਿਕਾਓ ਨਹੀਂ ਹੁੰਦਾ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
24ਆਇਤ

ਅਨੁਵਾਦ — ਇਬਰਾਹੀਮ 24

ਸੂਰਾ ਇਬਰਾਹੀਮ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਹੇ ਨਬੀ!) ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ…

ਸੂਰਾ ਆਇਤ 24/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers