ਇਬਰਾਹੀਮ · 28/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
۞ أَلَمْ تَرَ إِلَى الَّذِينَ بَدَّلُوا نِعْمَتَ اللَّهِ كُفْرًا وَأَحَلُّوا قَوْمَهُمْ دَارَ الْبَوَارِ ۝٢٨
Alam tara ilal lazeena baddaloo ni`matal laahi kufranw wa ahalloo qawmahum daaral bawaar
📖 ਪੰਜਾਬੀ ਵਿੱਚ
28਼ (ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਅੱਲਾਹ ਦੀ ਨਿਅਮਤ (ਈਮਾਨ) ਨੂੰ ਕੁਫ਼ਰ ਨਾਲ ਬਦਲ ਲਿਆ ਅਤੇ ਆਪਣੀ ਕੌਮ ਨੂੰ ਵੀ ਬਰਬਾਦੀ ਦੇ ਘਰ ਵਿਚ ਧੱਕ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਇਬਰਾਹੀਮ

26وَمَثَلُ كَلِمَةٍ خَبِيثَةٍ كَشَجَرَةٍ خَبِيثَةٍ اجْتُثَّتْ مِن فَوْقِ الْأَرْضِ مَا لَهَا مِن قَرَارٍ
26਼ ਅਪਵਿੱਤਰ ਬੋਲ ਭਾਵ (ਸ਼ਿਰਕ ਤੇ ਕੁਫ਼ਰ) ਦੀ ਉਦਾਹਰਨ ਇਕ ਭੈੜੇ ਕਿਸਮ ਦੇ ਦਰਖ਼ਤ ਵਾਂਗ ਹੈ ਜਿਹੜਾ ਧਰਤੀ ਦੇ ਉੱਤੋਂ ਪੁੱਟ ਲਿਆ ਜਾਵੇ। (ਭਾਵ ਉਸ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਹੁੰਦੀਆਂ) ਉਹ ਟਿਕਾਓ ਨਹੀਂ ਹੁੰਦਾ।
27يُثَبِّتُ اللَّهُ الَّذِينَ آمَنُوا بِالْقَوْلِ الثَّابِتِ فِي الْحَيَاةِ الدُّنْيَا وَفِي الْآخِرَةِ ۖ وَيُضِلُّ اللَّهُ الظَّالِمِينَ ۚ وَيَفْعَلُ اللَّهُ مَا يَشَاءُ
27਼ ਅੱਲਾਹ ਈਮਾਨ ਵਾਲਿਆਂ ਨੂੰ ਇਹਨਾਂ ਠੋਸ ਗੱਲਾਂ (ਪਵਿੱਤਰ ਕਲਮੇਂ) ਰਾਹੀਂ ਲੋਕ-ਪਰਲੋਕ ਵਿਚ ਦ੍ਰਿੜ੍ਹਤਾ ਬਖ਼ਸ਼ਦਾ ਹੈ।2 ਅੱਲਾਹ ਜ਼ਾਲਮਾਂ ਨੂੰ ਕੁਰਾਹੇ ਪਾਉਂਦਾ ਹੈ ਅਤੇ ਅੱਲਾਹ ਜੋ ਵੀ ਚਾਹੁੰਦਾ ਹੈ ਕਰਦਾ ਹੈ।
28۞ أَلَمْ تَرَ إِلَى الَّذِينَ بَدَّلُوا نِعْمَتَ اللَّهِ كُفْرًا وَأَحَلُّوا قَوْمَهُمْ دَارَ الْبَوَارِ
28਼ (ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਅੱਲਾਹ ਦੀ ਨਿਅਮਤ (ਈਮਾਨ) ਨੂੰ ਕੁਫ਼ਰ ਨਾਲ ਬਦਲ ਲਿਆ ਅਤੇ ਆਪਣੀ ਕੌਮ ਨੂੰ ਵੀ ਬਰਬਾਦੀ ਦੇ ਘਰ ਵਿਚ ਧੱਕ ਦਿੱਤਾ।
29جَهَنَّمَ يَصْلَوْنَهَا ۖ وَبِئْسَ الْقَرَارُ
29਼ ਭਾਵ ਉਹ ਸਾਰੇ ਉਸ ਨਰਕ ਵਿਚ ਜਾਣਗੇ ਅਤੇ ਜਿਹੜਾ ਬਹੁਤ ਹੀ ਭੈੜਾ ਟਿਕਾਣਾ ਹੈ।
30وَجَعَلُوا لِلَّهِ أَندَادًا لِّيُضِلُّوا عَن سَبِيلِهِ ۗ قُلْ تَمَتَّعُوا فَإِنَّ مَصِيرَكُمْ إِلَى النَّارِ
30਼ ਉਹਨਾਂ ਨੇ ਅੱਲਾਹ ਦੇ ਸ਼ਰੀਕ ਬਣਾ ਰੱਖੇ ਹਨ ਤਾਂ ਜੋ ਲੋਕਾਂ ਨੂੰ ਉਹਦੇ (ਅੱਲਾਹ ਦੇ) ਰਾਹੋਂ ਕੁਰਾਹੇ ਪਾ ਦੇਣ। (ਹੇ ਨਬੀ!) ਤੁਸੀਂ ਆਖ ਦਿਓ ਕਿ (ਦੁਨੀਆਂ ਦਾ) ਲਾਭ ਉਠਾ ਲਓ, ਅੰਤ ਤੁਹਾਡਾ ਟਿਕਾਣਾ ਤਾਂ ਨਰਕ ਦੀ ਅੱਗ ਹੀ ਹੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
28ਆਇਤ

ਅਨੁਵਾਦ — ਇਬਰਾਹੀਮ 28

ਸੂਰਾ ਇਬਰਾਹੀਮ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ (ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ…

ਸੂਰਾ ਆਇਤ 28/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers