ਇਬਰਾਹੀਮ · 29/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
جَهَنَّمَ يَصْلَوْنَهَا ۖ وَبِئْسَ الْقَرَارُ ۝٢٩
Jahannama yaslawnahaa wa bi`sal qaraar
📖 ਪੰਜਾਬੀ ਵਿੱਚ
29਼ ਭਾਵ ਉਹ ਸਾਰੇ ਉਸ ਨਰਕ ਵਿਚ ਜਾਣਗੇ ਅਤੇ ਜਿਹੜਾ ਬਹੁਤ ਹੀ ਭੈੜਾ ਟਿਕਾਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਇਬਰਾਹੀਮ

27يُثَبِّتُ اللَّهُ الَّذِينَ آمَنُوا بِالْقَوْلِ الثَّابِتِ فِي الْحَيَاةِ الدُّنْيَا وَفِي الْآخِرَةِ ۖ وَيُضِلُّ اللَّهُ الظَّالِمِينَ ۚ وَيَفْعَلُ اللَّهُ مَا يَشَاءُ
27਼ ਅੱਲਾਹ ਈਮਾਨ ਵਾਲਿਆਂ ਨੂੰ ਇਹਨਾਂ ਠੋਸ ਗੱਲਾਂ (ਪਵਿੱਤਰ ਕਲਮੇਂ) ਰਾਹੀਂ ਲੋਕ-ਪਰਲੋਕ ਵਿਚ ਦ੍ਰਿੜ੍ਹਤਾ ਬਖ਼ਸ਼ਦਾ ਹੈ।2 ਅੱਲਾਹ ਜ਼ਾਲਮਾਂ ਨੂੰ ਕੁਰਾਹੇ ਪਾਉਂਦਾ ਹੈ ਅਤੇ ਅੱਲਾਹ ਜੋ ਵੀ ਚਾਹੁੰਦਾ ਹੈ ਕਰਦਾ ਹੈ।
28۞ أَلَمْ تَرَ إِلَى الَّذِينَ بَدَّلُوا نِعْمَتَ اللَّهِ كُفْرًا وَأَحَلُّوا قَوْمَهُمْ دَارَ الْبَوَارِ
28਼ (ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਅੱਲਾਹ ਦੀ ਨਿਅਮਤ (ਈਮਾਨ) ਨੂੰ ਕੁਫ਼ਰ ਨਾਲ ਬਦਲ ਲਿਆ ਅਤੇ ਆਪਣੀ ਕੌਮ ਨੂੰ ਵੀ ਬਰਬਾਦੀ ਦੇ ਘਰ ਵਿਚ ਧੱਕ ਦਿੱਤਾ।
29جَهَنَّمَ يَصْلَوْنَهَا ۖ وَبِئْسَ الْقَرَارُ
29਼ ਭਾਵ ਉਹ ਸਾਰੇ ਉਸ ਨਰਕ ਵਿਚ ਜਾਣਗੇ ਅਤੇ ਜਿਹੜਾ ਬਹੁਤ ਹੀ ਭੈੜਾ ਟਿਕਾਣਾ ਹੈ।
30وَجَعَلُوا لِلَّهِ أَندَادًا لِّيُضِلُّوا عَن سَبِيلِهِ ۗ قُلْ تَمَتَّعُوا فَإِنَّ مَصِيرَكُمْ إِلَى النَّارِ
30਼ ਉਹਨਾਂ ਨੇ ਅੱਲਾਹ ਦੇ ਸ਼ਰੀਕ ਬਣਾ ਰੱਖੇ ਹਨ ਤਾਂ ਜੋ ਲੋਕਾਂ ਨੂੰ ਉਹਦੇ (ਅੱਲਾਹ ਦੇ) ਰਾਹੋਂ ਕੁਰਾਹੇ ਪਾ ਦੇਣ। (ਹੇ ਨਬੀ!) ਤੁਸੀਂ ਆਖ ਦਿਓ ਕਿ (ਦੁਨੀਆਂ ਦਾ) ਲਾਭ ਉਠਾ ਲਓ, ਅੰਤ ਤੁਹਾਡਾ ਟਿਕਾਣਾ ਤਾਂ ਨਰਕ ਦੀ ਅੱਗ ਹੀ ਹੈ।
31قُل لِّعِبَادِيَ الَّذِينَ آمَنُوا يُقِيمُوا الصَّلَاةَ وَيُنفِقُوا مِمَّا رَزَقْنَاهُمْ سِرًّا وَعَلَانِيَةً مِّن قَبْلِ أَن يَأْتِيَ يَوْمٌ لَّا بَيْعٌ فِيهِ وَلَا خِلَالٌ
31਼ (ਹੇ ਨਬੀ!) ਮੇਰੇ ਈਮਾਨ ਵਾਲੇ ਬੰਦਿਆਂ ਨੂੰ ਆਖ ਦਿਓ ਕਿ ਨਮਾਜ਼ ਕਾਇਮ ਕਰਨ ਅਤੇ ਜੋ ਵੀ ਅਸੀਂ ਉਹਨਾਂ ਨੂੰ ਬਖ਼ਸ਼ਿਆ ਹੈ, ਉਸ ਵਿੱਚੋਂ ਕੁੱਝ ਨਾ ਕੁੱਝ ਲੁਕਾਵਾਂ ਜਾਂ ਐਲਾਨੀਆਂ (ਰੱਬ ਦੀ ਰਾਹ ਵਿਚ) ਖ਼ਰਚ ਕਰਨ। ਇਸ ਤੋਂ ਪਹਿਲਾਂ ਕਿ ਉਹ (ਕਿਆਮਤ ਦਾ) ਦਿਹਾੜਾ ਆਵੇ, ਜਿਸ ਵਿਚ ਨਾ ਕੋਈ ਸੌਦੇਬਾਜ਼ੀ ਹੋਵੇਗੀ ਅਤੇ ਨਾ ਹੀ ਦੋਸਤੀ ਕੰਮ ਆਵੇਗੀ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
29ਆਇਤ

ਅਨੁਵਾਦ — ਇਬਰਾਹੀਮ 29

ਸੂਰਾ ਇਬਰਾਹੀਮ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਭਾਵ ਉਹ ਸਾਰੇ ਉਸ ਨਰਕ ਵਿਚ ਜਾਣਗੇ ਅਤੇ ਜਿਹੜਾ…

ਸੂਰਾ ਆਇਤ 29/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers