ਇਬਰਾਹੀਮ · 3/52
ਅਨੁਵਾਦ ਉਚਾਰਨ — ਇਬਰਾਹੀਮ
الَّذِينَ يَسْتَحِبُّونَ الْحَيَاةَ الدُّنْيَا عَلَى الْآخِرَةِ وَيَصُدُّونَ عَن سَبِيلِ اللَّهِ وَيَبْغُونَهَا عِوَجًا ۚ أُولَٰئِكَ فِي ضَلَالٍ بَعِيدٍ ۝٣
Allazeena yastahibboo nal hayaatad dunyaa `alal aakhirati wa yasuddoona `ansabeelil laahi wa yabghoonahaa `iwajaa; ulaaa `ika fee dalaalim ba`eed
📖 ਪੰਜਾਬੀ ਵਿੱਚ
3਼ ਜਿਹੜੇ (ਲੋਕ) ਪਰਲੋਕ ਦੇ ਜੀਵਨ ਨਾਲੋਂ ਸੰਸਾਰਿਕ ਜੀਵਨ ਨੂੰ ਹੀ ਪਸੰਦ ਕਰਦੇ ਹਨ ਅਤੇ ਲੋਕਾਂ ਨੂੰ ਅੱਲਾਹ ਦੇ ਰਾਹੋਂ ਰੋਕਦੇ ਹਨ ਅਤੇ ਇਸ ਵਿਚ ਵਿੰਗ-ਵਲ ਲਭਦੇ ਹਨ, ਅਜਿਹੇ ਲੋਕ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ।
🎧 ਸੁਣੋ

📜 ਆਇਤ 1-5 — ਇਬਰਾਹੀਮ

1الر ۚ كِتَابٌ أَنزَلْنَاهُ إِلَيْكَ لِتُخْرِجَ النَّاسَ مِنَ الظُّلُمَاتِ إِلَى النُّورِ بِإِذْنِ رَبِّهِمْ إِلَىٰ صِرَاطِ الْعَزِيزِ الْحَمِيدِ
1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ ਉੱਚ ਕੋਟੀ ਦੀ ਕਿਤਾਬ (.ਕੁਰਆਨ) ਅਸੀਂ ਤੁਹਾਡੇ ਵੱਲ ਉਤਾਰੀ ਹੈ, ਤਾਂ ਜੋ ਤੁਸੀਂ ਲੋਕਾਂ ਨੂੰ ਹਨੇਰਿਆਂ ’ਚੋਂ ਕੱਢ ਕੇ ਰੌਸ਼ਨੀ ਵੱਲ, ਉਹਨਾਂ ਦੇ ਰੱਬ ਦੀ ਆਗਿਆ ਨਾਲ ਤੇ ਉਸੇ ਰੱਬ ਦੀ ਰਾਹ ਵੱਲ, ਲੈ ਆਓ। ਜਿਹੜਾ ਅਤਿਅੰਤ ਜ਼ੋਰਾਵਰ ਅਤੇ ਸਲਾਹਿਆ ਹੋਇਆ ਹੈ।
2اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ وَوَيْلٌ لِّلْكَافِرِينَ مِنْ عَذَابٍ شَدِيدٍ
2਼ (ਭਾਵ) ਉਸ ਅੱਲਾਹ ਵੱਲ ਜਿਸ ਦਾ ਉਹ ਸਭ ਕੁੱਝ ਹੈ, ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ, ਪਰ ਇਨਕਾਰੀਆਂ ਲਈ ਕਰੜਾ ਵਿਨਾਸ਼ਕਾਰੀ ਅਜ਼ਾਬ ਹੈ।
3الَّذِينَ يَسْتَحِبُّونَ الْحَيَاةَ الدُّنْيَا عَلَى الْآخِرَةِ وَيَصُدُّونَ عَن سَبِيلِ اللَّهِ وَيَبْغُونَهَا عِوَجًا ۚ أُولَٰئِكَ فِي ضَلَالٍ بَعِيدٍ
3਼ ਜਿਹੜੇ (ਲੋਕ) ਪਰਲੋਕ ਦੇ ਜੀਵਨ ਨਾਲੋਂ ਸੰਸਾਰਿਕ ਜੀਵਨ ਨੂੰ ਹੀ ਪਸੰਦ ਕਰਦੇ ਹਨ ਅਤੇ ਲੋਕਾਂ ਨੂੰ ਅੱਲਾਹ ਦੇ ਰਾਹੋਂ ਰੋਕਦੇ ਹਨ ਅਤੇ ਇਸ ਵਿਚ ਵਿੰਗ-ਵਲ ਲਭਦੇ ਹਨ, ਅਜਿਹੇ ਲੋਕ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ।
4وَمَا أَرْسَلْنَا مِن رَّسُولٍ إِلَّا بِلِسَانِ قَوْمِهِ لِيُبَيِّنَ لَهُمْ ۖ فَيُضِلُّ اللَّهُ مَن يَشَاءُ وَيَهْدِي مَن يَشَاءُ ۚ وَهُوَ الْعَزِيزُ الْحَكِيمُ
4਼ ਅਸੀਂ ਹਰੇਕ ਪੈਗ਼ੰਬਰ ਨੂੰ ਉਸੇ ਦੀ ਆਪਣੀ ਕੌਮੀ ਭਾਸ਼ਾ (ਮਾਂ-ਬੋਲੀ) ਵਿਚ ਬੋਲਣ ਵਾਲਾ ਭੇਜਿਆ ਹੈ, ਤਾਂ ਜੋ (ਰੱਬੀ ਪੈਗ਼ਾਮ ਨੂੰ) ਉਹਨਾਂ ਦੇ ਸਾਹਮਣੇ ਚੰਗੀ ਤਰ੍ਹਾਂ ਵਿਆਖਿਆ ਕਰੇ। ਫੇਰ ਅੱਲਾਹ ਜਿਸ ਨੂੰ ਚਾਹੇ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹਵੇ (ਸਿੱਧੀ) ਰਾਹ ਵਿਖਾ ਦਿੰਦਾ ਹੈ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੈ।
5وَلَقَدْ أَرْسَلْنَا مُوسَىٰ بِآيَاتِنَا أَنْ أَخْرِجْ قَوْمَكَ مِنَ الظُّلُمَاتِ إِلَى النُّورِ وَذَكِّرْهُم بِأَيَّامِ اللَّهِ ۚ إِنَّ فِي ذَٰلِكَ لَآيَاتٍ لِّكُلِّ صَبَّارٍ شَكُورٍ
5਼ ਬੇਸ਼ੱਕ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇਕੇ ਭੇਜਿਆ ਕਿ ਉਹ ਆਪਣੀ ਕੌਮ (ਬਨੀ-ਇਸਰਾਈਲ) ਨੂੰ ਹਨੇਰਿਆਂ ’ਚੋਂ ਕੱਢ ਕੇ ਚਾਨਣ ਵੱਲ ਲਿਆਵੇ ਅਤੇ ਉਹਨਾਂ ਨੂੰ ਅੱਲਾਹ ਵੱਲੋਂ ਬਖ਼ਸ਼ੇ ਗਏ ਯਾਦਗਾਰ ਦਿਨਾਂ ਨੂੰ ਚੇਤੇ ਕਰਾਵੇ। ਬੇਸ਼ੱਕ ਇਹਨਾਂ (ਘਟਨਾਵਾਂ) ਵਿਚ ਹਰੇਕ ਧੀਰਜ ਤੋਂ ਕੰਮ ਲੈਣ ਵਾਲੇ ’ਤੇ ਧੰਨਵਾਦ ਕਰਨ ਵਾਲੇ ਵਿਅਕਤੀ ਲਈ (ਸਿੱਖਿਆਦਾਈ) ਨਿਸ਼ਾਨੀਆਂ ਹਨ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
3ਆਇਤ

ਅਨੁਵਾਦ — ਇਬਰਾਹੀਮ 3

ਸੂਰਾ ਇਬਰਾਹੀਮ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜਿਹੜੇ (ਲੋਕ) ਪਰਲੋਕ ਦੇ ਜੀਵਨ ਨਾਲੋਂ ਸੰਸਾਰਿਕ ਜੀਵਨ ਨੂੰ…

ਸੂਰਾ ਆਇਤ 3/52 — ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਇਬਰਾਹੀਮ ਸੁਣੋ, ਇਬਰਾਹੀਮ ਅਨੁਵਾਦ, ਇਬਰਾਹੀਮ mp3, ਇਬਰਾਹੀਮ pdf. ਆਇਤ 1–5. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers