ਇਬਰਾਹੀਮ · 31/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
قُل لِّعِبَادِيَ الَّذِينَ آمَنُوا يُقِيمُوا الصَّلَاةَ وَيُنفِقُوا مِمَّا رَزَقْنَاهُمْ سِرًّا وَعَلَانِيَةً مِّن قَبْلِ أَن يَأْتِيَ يَوْمٌ لَّا بَيْعٌ فِيهِ وَلَا خِلَالٌ ۝٣١
Qul li`ibaadiyal lazeena aamanoo yuqeemus Salaata wa yunfiqoo mimmaa razaqnaahum sirranw wa `alaaniyatam min qabli any yaatiya Yawmul laa bai`un feehi wa laa khilaal
📖 ਪੰਜਾਬੀ ਵਿੱਚ
31਼ (ਹੇ ਨਬੀ!) ਮੇਰੇ ਈਮਾਨ ਵਾਲੇ ਬੰਦਿਆਂ ਨੂੰ ਆਖ ਦਿਓ ਕਿ ਨਮਾਜ਼ ਕਾਇਮ ਕਰਨ ਅਤੇ ਜੋ ਵੀ ਅਸੀਂ ਉਹਨਾਂ ਨੂੰ ਬਖ਼ਸ਼ਿਆ ਹੈ, ਉਸ ਵਿੱਚੋਂ ਕੁੱਝ ਨਾ ਕੁੱਝ ਲੁਕਾਵਾਂ ਜਾਂ ਐਲਾਨੀਆਂ (ਰੱਬ ਦੀ ਰਾਹ ਵਿਚ) ਖ਼ਰਚ ਕਰਨ। ਇਸ ਤੋਂ ਪਹਿਲਾਂ ਕਿ ਉਹ (ਕਿਆਮਤ ਦਾ) ਦਿਹਾੜਾ ਆਵੇ, ਜਿਸ ਵਿਚ ਨਾ ਕੋਈ ਸੌਦੇਬਾਜ਼ੀ ਹੋਵੇਗੀ ਅਤੇ ਨਾ ਹੀ ਦੋਸਤੀ ਕੰਮ ਆਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਇਬਰਾਹੀਮ

29جَهَنَّمَ يَصْلَوْنَهَا ۖ وَبِئْسَ الْقَرَارُ
29਼ ਭਾਵ ਉਹ ਸਾਰੇ ਉਸ ਨਰਕ ਵਿਚ ਜਾਣਗੇ ਅਤੇ ਜਿਹੜਾ ਬਹੁਤ ਹੀ ਭੈੜਾ ਟਿਕਾਣਾ ਹੈ।
30وَجَعَلُوا لِلَّهِ أَندَادًا لِّيُضِلُّوا عَن سَبِيلِهِ ۗ قُلْ تَمَتَّعُوا فَإِنَّ مَصِيرَكُمْ إِلَى النَّارِ
30਼ ਉਹਨਾਂ ਨੇ ਅੱਲਾਹ ਦੇ ਸ਼ਰੀਕ ਬਣਾ ਰੱਖੇ ਹਨ ਤਾਂ ਜੋ ਲੋਕਾਂ ਨੂੰ ਉਹਦੇ (ਅੱਲਾਹ ਦੇ) ਰਾਹੋਂ ਕੁਰਾਹੇ ਪਾ ਦੇਣ। (ਹੇ ਨਬੀ!) ਤੁਸੀਂ ਆਖ ਦਿਓ ਕਿ (ਦੁਨੀਆਂ ਦਾ) ਲਾਭ ਉਠਾ ਲਓ, ਅੰਤ ਤੁਹਾਡਾ ਟਿਕਾਣਾ ਤਾਂ ਨਰਕ ਦੀ ਅੱਗ ਹੀ ਹੈ।
31قُل لِّعِبَادِيَ الَّذِينَ آمَنُوا يُقِيمُوا الصَّلَاةَ وَيُنفِقُوا مِمَّا رَزَقْنَاهُمْ سِرًّا وَعَلَانِيَةً مِّن قَبْلِ أَن يَأْتِيَ يَوْمٌ لَّا بَيْعٌ فِيهِ وَلَا خِلَالٌ
31਼ (ਹੇ ਨਬੀ!) ਮੇਰੇ ਈਮਾਨ ਵਾਲੇ ਬੰਦਿਆਂ ਨੂੰ ਆਖ ਦਿਓ ਕਿ ਨਮਾਜ਼ ਕਾਇਮ ਕਰਨ ਅਤੇ ਜੋ ਵੀ ਅਸੀਂ ਉਹਨਾਂ ਨੂੰ ਬਖ਼ਸ਼ਿਆ ਹੈ, ਉਸ ਵਿੱਚੋਂ ਕੁੱਝ ਨਾ ਕੁੱਝ ਲੁਕਾਵਾਂ ਜਾਂ ਐਲਾਨੀਆਂ (ਰੱਬ ਦੀ ਰਾਹ ਵਿਚ) ਖ਼ਰਚ ਕਰਨ। ਇਸ ਤੋਂ ਪਹਿਲਾਂ ਕਿ ਉਹ (ਕਿਆਮਤ ਦਾ) ਦਿਹਾੜਾ ਆਵੇ, ਜਿਸ ਵਿਚ ਨਾ ਕੋਈ ਸੌਦੇਬਾਜ਼ੀ ਹੋਵੇਗੀ ਅਤੇ ਨਾ ਹੀ ਦੋਸਤੀ ਕੰਮ ਆਵੇਗੀ।
32اللَّهُ الَّذِي خَلَقَ السَّمَاوَاتِ وَالْأَرْضَ وَأَنزَلَ مِنَ السَّمَاءِ مَاءً فَأَخْرَجَ بِهِ مِنَ الثَّمَرَاتِ رِزْقًا لَّكُمْ ۖ وَسَخَّرَ لَكُمُ الْفُلْكَ لِتَجْرِيَ فِي الْبَحْرِ بِأَمْرِهِ ۖ وَسَخَّرَ لَكُمُ الْأَنْهَارَ
32਼ ਅੱਲਾਹ ਉਹ ਹੈ ਜਿਸ ਨੇ ਅਕਾਸ਼ਾਂ ਨੂੰ ਤੇ ਧਰਤੀ ਨੂੰ ਪੈਦਾ ਕੀਤਾ ਅਤੇ ਅਕਾਸ਼ ਤੋਂ ਪਾਣੀ ਨਾਜ਼ਿਲ ਕੀਤਾ, ਫੇਰ ਉਸੇ (ਪਾਣੀ) ਰਾਹੀਂ ਤੁਹਾਡੇ ਰਿਜ਼ਕ ਵਜੋਂ ਤਰ੍ਹਾਂ-ਤਰ੍ਹਾਂ ਦੇ ਫਲ ਪੈਦਾ ਕੀਤੇ ਅਤੇ ਕਿਸ਼ਤੀਆਂ (ਬੇੜੀਆਂ) ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਤਾਂ ਜੋ ਸਮੁੰਦਰਾਂ ਵਿਚ ਉਹ ਦੇ ਹੁਕਮ ਨਾਲ ਚੱਲਣ ਅਤੇ ਦਰਿਆਵਾਂ ਨੂੰ ਤੁਹਾਡੇ ਵੱਸ ਵਿਚ ਕੀਤਾ ਹੋਇਆ ਹੈ।
33وَسَخَّرَ لَكُمُ الشَّمْسَ وَالْقَمَرَ دَائِبَيْنِ ۖ وَسَخَّرَ لَكُمُ اللَّيْلَ وَالنَّهَارَ
33਼ (ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ’ਤੇ ਲਾਇਆ ਜੋ ਕਿ ਲਗਾਤਾਰ ਚੱਲ ਰਹੇ ਹਨ ਅਤੇ ਰਾਤ ਤੇ ਦਿਨ ਨੂੰ ਵੀ ਤੁਹਾਡੀ ਸੇਵਾ ’ਤੇ ਲਾ ਰੱਖਿਆ ਹੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
31ਆਇਤ

ਅਨੁਵਾਦ — ਇਬਰਾਹੀਮ 31

ਸੂਰਾ ਇਬਰਾਹੀਮ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ (ਹੇ ਨਬੀ!) ਮੇਰੇ ਈਮਾਨ ਵਾਲੇ ਬੰਦਿਆਂ ਨੂੰ ਆਖ ਦਿਓ…

ਸੂਰਾ ਆਇਤ 31/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers