ਇਬਰਾਹੀਮ · 33/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
وَسَخَّرَ لَكُمُ الشَّمْسَ وَالْقَمَرَ دَائِبَيْنِ ۖ وَسَخَّرَ لَكُمُ اللَّيْلَ وَالنَّهَارَ ۝٣٣
Wa sakhkhara lakumush shamsa walqamara daaa`ibaini wa sakhkhara lakumul laila wannahaar
📖 ਪੰਜਾਬੀ ਵਿੱਚ
33਼ (ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ’ਤੇ ਲਾਇਆ ਜੋ ਕਿ ਲਗਾਤਾਰ ਚੱਲ ਰਹੇ ਹਨ ਅਤੇ ਰਾਤ ਤੇ ਦਿਨ ਨੂੰ ਵੀ ਤੁਹਾਡੀ ਸੇਵਾ ’ਤੇ ਲਾ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਇਬਰਾਹੀਮ

31قُل لِّعِبَادِيَ الَّذِينَ آمَنُوا يُقِيمُوا الصَّلَاةَ وَيُنفِقُوا مِمَّا رَزَقْنَاهُمْ سِرًّا وَعَلَانِيَةً مِّن قَبْلِ أَن يَأْتِيَ يَوْمٌ لَّا بَيْعٌ فِيهِ وَلَا خِلَالٌ
31਼ (ਹੇ ਨਬੀ!) ਮੇਰੇ ਈਮਾਨ ਵਾਲੇ ਬੰਦਿਆਂ ਨੂੰ ਆਖ ਦਿਓ ਕਿ ਨਮਾਜ਼ ਕਾਇਮ ਕਰਨ ਅਤੇ ਜੋ ਵੀ ਅਸੀਂ ਉਹਨਾਂ ਨੂੰ ਬਖ਼ਸ਼ਿਆ ਹੈ, ਉਸ ਵਿੱਚੋਂ ਕੁੱਝ ਨਾ ਕੁੱਝ ਲੁਕਾਵਾਂ ਜਾਂ ਐਲਾਨੀਆਂ (ਰੱਬ ਦੀ ਰਾਹ ਵਿਚ) ਖ਼ਰਚ ਕਰਨ। ਇਸ ਤੋਂ ਪਹਿਲਾਂ ਕਿ ਉਹ (ਕਿਆਮਤ ਦਾ) ਦਿਹਾੜਾ ਆਵੇ, ਜਿਸ ਵਿਚ ਨਾ ਕੋਈ ਸੌਦੇਬਾਜ਼ੀ ਹੋਵੇਗੀ ਅਤੇ ਨਾ ਹੀ ਦੋਸਤੀ ਕੰਮ ਆਵੇਗੀ।
32اللَّهُ الَّذِي خَلَقَ السَّمَاوَاتِ وَالْأَرْضَ وَأَنزَلَ مِنَ السَّمَاءِ مَاءً فَأَخْرَجَ بِهِ مِنَ الثَّمَرَاتِ رِزْقًا لَّكُمْ ۖ وَسَخَّرَ لَكُمُ الْفُلْكَ لِتَجْرِيَ فِي الْبَحْرِ بِأَمْرِهِ ۖ وَسَخَّرَ لَكُمُ الْأَنْهَارَ
32਼ ਅੱਲਾਹ ਉਹ ਹੈ ਜਿਸ ਨੇ ਅਕਾਸ਼ਾਂ ਨੂੰ ਤੇ ਧਰਤੀ ਨੂੰ ਪੈਦਾ ਕੀਤਾ ਅਤੇ ਅਕਾਸ਼ ਤੋਂ ਪਾਣੀ ਨਾਜ਼ਿਲ ਕੀਤਾ, ਫੇਰ ਉਸੇ (ਪਾਣੀ) ਰਾਹੀਂ ਤੁਹਾਡੇ ਰਿਜ਼ਕ ਵਜੋਂ ਤਰ੍ਹਾਂ-ਤਰ੍ਹਾਂ ਦੇ ਫਲ ਪੈਦਾ ਕੀਤੇ ਅਤੇ ਕਿਸ਼ਤੀਆਂ (ਬੇੜੀਆਂ) ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਤਾਂ ਜੋ ਸਮੁੰਦਰਾਂ ਵਿਚ ਉਹ ਦੇ ਹੁਕਮ ਨਾਲ ਚੱਲਣ ਅਤੇ ਦਰਿਆਵਾਂ ਨੂੰ ਤੁਹਾਡੇ ਵੱਸ ਵਿਚ ਕੀਤਾ ਹੋਇਆ ਹੈ।
33وَسَخَّرَ لَكُمُ الشَّمْسَ وَالْقَمَرَ دَائِبَيْنِ ۖ وَسَخَّرَ لَكُمُ اللَّيْلَ وَالنَّهَارَ
33਼ (ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ’ਤੇ ਲਾਇਆ ਜੋ ਕਿ ਲਗਾਤਾਰ ਚੱਲ ਰਹੇ ਹਨ ਅਤੇ ਰਾਤ ਤੇ ਦਿਨ ਨੂੰ ਵੀ ਤੁਹਾਡੀ ਸੇਵਾ ’ਤੇ ਲਾ ਰੱਖਿਆ ਹੈ।
34وَآتَاكُم مِّن كُلِّ مَا سَأَلْتُمُوهُ ۚ وَإِن تَعُدُّوا نِعْمَتَ اللَّهِ لَا تُحْصُوهَا ۗ إِنَّ الْإِنسَانَ لَظَلُومٌ كَفَّارٌ
34਼ ਅਤੇ ਤੁਹਾਨੂੰ ਹਰ ਉਹ ਚੀਜ਼ ਬਖ਼ਸ਼ੀ ਹੈ ਜੋ ਤੁਸੀਂ ਉਸ ਤੋਂ ਮੰਗੀ। ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਉਹਨਾਂ ਨੂੰ ਗਿਣ ਨਹੀਂ ਸਕਦੇ। ਬੇਸ਼ੱਕ ਮਨੁੱਖ ਬਹੁਤ ਹੀ ਬੇਇਨਸਾਫ਼ ਤੇ ਨਾਸ਼ੁਕਰਾ ਹੈ।
35وَإِذْ قَالَ إِبْرَاهِيمُ رَبِّ اجْعَلْ هَٰذَا الْبَلَدَ آمِنًا وَاجْنُبْنِي وَبَنِيَّ أَن نَّعْبُدَ الْأَصْنَامَ
35਼ ਹੇ ਨਬੀ! ਇਹ ਵੀ ਯਾਦ ਕਰੋ ਕਿ ਜਦੋਂ ਇਬਰਾਹੀਮ ਨੇ ਅਰਦਾਸ ਕੀਤੀ ਸੀ ਕਿ ਹੇ ਮੇਰੇ ਮਾਲਿਕ! ਇਸ ਸ਼ਹਿਰ (ਮੱਕੇ) ਨੂੰ ਅਮਨ ਸ਼ਾਂਤੀ ਵਾਲਾ ਸ਼ਹਿਰ ਬਣਾ ਦੇ ਅਤੇ ਮੈਨੂੰ ਅਤੇ ਮੇਰੀ ਸੰਤਾਨ ਨੂੰ ਮੂਰਤੀ ਪੂਜਾ ਤੋਂ ਬਚਾ ਲੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
33ਆਇਤ

ਅਨੁਵਾਦ — ਇਬਰਾਹੀਮ 33

ਸੂਰਾ ਇਬਰਾਹੀਮ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ (ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ…

ਸੂਰਾ ਆਇਤ 33/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers