ਇਬਰਾਹੀਮ · 34/52
ਅਨੁਵਾਦ ਉਚਾਰਨ — ਇਬਰਾਹੀਮ
وَآتَاكُم مِّن كُلِّ مَا سَأَلْتُمُوهُ ۚ وَإِن تَعُدُّوا نِعْمَتَ اللَّهِ لَا تُحْصُوهَا ۗ إِنَّ الْإِنسَانَ لَظَلُومٌ كَفَّارٌ ۝٣٤
Wa aataakum min kulli maa sa altumooh; wa in ta`uddoo ni`matal laahi laa tuhsoohaa; innal insaana lazaloo mun kaffaar
📖 ਪੰਜਾਬੀ ਵਿੱਚ
34਼ ਅਤੇ ਤੁਹਾਨੂੰ ਹਰ ਉਹ ਚੀਜ਼ ਬਖ਼ਸ਼ੀ ਹੈ ਜੋ ਤੁਸੀਂ ਉਸ ਤੋਂ ਮੰਗੀ। ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਉਹਨਾਂ ਨੂੰ ਗਿਣ ਨਹੀਂ ਸਕਦੇ। ਬੇਸ਼ੱਕ ਮਨੁੱਖ ਬਹੁਤ ਹੀ ਬੇਇਨਸਾਫ਼ ਤੇ ਨਾਸ਼ੁਕਰਾ ਹੈ।
🎧 ਸੁਣੋ

📜 ਆਇਤ 32-36 — ਇਬਰਾਹੀਮ

32اللَّهُ الَّذِي خَلَقَ السَّمَاوَاتِ وَالْأَرْضَ وَأَنزَلَ مِنَ السَّمَاءِ مَاءً فَأَخْرَجَ بِهِ مِنَ الثَّمَرَاتِ رِزْقًا لَّكُمْ ۖ وَسَخَّرَ لَكُمُ الْفُلْكَ لِتَجْرِيَ فِي الْبَحْرِ بِأَمْرِهِ ۖ وَسَخَّرَ لَكُمُ الْأَنْهَارَ
32਼ ਅੱਲਾਹ ਉਹ ਹੈ ਜਿਸ ਨੇ ਅਕਾਸ਼ਾਂ ਨੂੰ ਤੇ ਧਰਤੀ ਨੂੰ ਪੈਦਾ ਕੀਤਾ ਅਤੇ ਅਕਾਸ਼ ਤੋਂ ਪਾਣੀ ਨਾਜ਼ਿਲ ਕੀਤਾ, ਫੇਰ ਉਸੇ (ਪਾਣੀ) ਰਾਹੀਂ ਤੁਹਾਡੇ ਰਿਜ਼ਕ ਵਜੋਂ ਤਰ੍ਹਾਂ-ਤਰ੍ਹਾਂ ਦੇ ਫਲ ਪੈਦਾ ਕੀਤੇ ਅਤੇ ਕਿਸ਼ਤੀਆਂ (ਬੇੜੀਆਂ) ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਤਾਂ ਜੋ ਸਮੁੰਦਰਾਂ ਵਿਚ ਉਹ ਦੇ ਹੁਕਮ ਨਾਲ ਚੱਲਣ ਅਤੇ ਦਰਿਆਵਾਂ ਨੂੰ ਤੁਹਾਡੇ ਵੱਸ ਵਿਚ ਕੀਤਾ ਹੋਇਆ ਹੈ।
33وَسَخَّرَ لَكُمُ الشَّمْسَ وَالْقَمَرَ دَائِبَيْنِ ۖ وَسَخَّرَ لَكُمُ اللَّيْلَ وَالنَّهَارَ
33਼ (ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ’ਤੇ ਲਾਇਆ ਜੋ ਕਿ ਲਗਾਤਾਰ ਚੱਲ ਰਹੇ ਹਨ ਅਤੇ ਰਾਤ ਤੇ ਦਿਨ ਨੂੰ ਵੀ ਤੁਹਾਡੀ ਸੇਵਾ ’ਤੇ ਲਾ ਰੱਖਿਆ ਹੈ।
34وَآتَاكُم مِّن كُلِّ مَا سَأَلْتُمُوهُ ۚ وَإِن تَعُدُّوا نِعْمَتَ اللَّهِ لَا تُحْصُوهَا ۗ إِنَّ الْإِنسَانَ لَظَلُومٌ كَفَّارٌ
34਼ ਅਤੇ ਤੁਹਾਨੂੰ ਹਰ ਉਹ ਚੀਜ਼ ਬਖ਼ਸ਼ੀ ਹੈ ਜੋ ਤੁਸੀਂ ਉਸ ਤੋਂ ਮੰਗੀ। ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਉਹਨਾਂ ਨੂੰ ਗਿਣ ਨਹੀਂ ਸਕਦੇ। ਬੇਸ਼ੱਕ ਮਨੁੱਖ ਬਹੁਤ ਹੀ ਬੇਇਨਸਾਫ਼ ਤੇ ਨਾਸ਼ੁਕਰਾ ਹੈ।
35وَإِذْ قَالَ إِبْرَاهِيمُ رَبِّ اجْعَلْ هَٰذَا الْبَلَدَ آمِنًا وَاجْنُبْنِي وَبَنِيَّ أَن نَّعْبُدَ الْأَصْنَامَ
35਼ ਹੇ ਨਬੀ! ਇਹ ਵੀ ਯਾਦ ਕਰੋ ਕਿ ਜਦੋਂ ਇਬਰਾਹੀਮ ਨੇ ਅਰਦਾਸ ਕੀਤੀ ਸੀ ਕਿ ਹੇ ਮੇਰੇ ਮਾਲਿਕ! ਇਸ ਸ਼ਹਿਰ (ਮੱਕੇ) ਨੂੰ ਅਮਨ ਸ਼ਾਂਤੀ ਵਾਲਾ ਸ਼ਹਿਰ ਬਣਾ ਦੇ ਅਤੇ ਮੈਨੂੰ ਅਤੇ ਮੇਰੀ ਸੰਤਾਨ ਨੂੰ ਮੂਰਤੀ ਪੂਜਾ ਤੋਂ ਬਚਾ ਲੈ।
36رَبِّ إِنَّهُنَّ أَضْلَلْنَ كَثِيرًا مِّنَ النَّاسِ ۖ فَمَن تَبِعَنِي فَإِنَّهُ مِنِّي ۖ وَمَنْ عَصَانِي فَإِنَّكَ غَفُورٌ رَّحِيمٌ
36਼ (ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ ਬਹੁਤ ਸਾਰੇ ਲੋਕਾਂ ਨੂੰ ਕੁਰਾਹੇ ਪਾਇਆ ਹੈ, ਸੋ ਜਿਹੜਾ ਵੀ (ਮੇਰੀ ਸੰਤਾਨ ਵਿੱਚੋਂ) ਮੇਰੀ ਪੈਰਵੀ ਕਰੇਗਾ, ਉਹੀਓ ਮੇਰਾ ਹੈ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਤੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
34ਆਇਤ

ਅਨੁਵਾਦ — ਇਬਰਾਹੀਮ 34

ਸੂਰਾ ਇਬਰਾਹੀਮ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਅਤੇ ਤੁਹਾਨੂੰ ਹਰ ਉਹ ਚੀਜ਼ ਬਖ਼ਸ਼ੀ ਹੈ ਜੋ ਤੁਸੀਂ…

ਸੂਰਾ ਆਇਤ 34/52 — ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਇਬਰਾਹੀਮ ਸੁਣੋ, ਇਬਰਾਹੀਮ ਅਨੁਵਾਦ, ਇਬਰਾਹੀਮ mp3, ਇਬਰਾਹੀਮ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers