ਇਬਰਾਹੀਮ · 36/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
رَبِّ إِنَّهُنَّ أَضْلَلْنَ كَثِيرًا مِّنَ النَّاسِ ۖ فَمَن تَبِعَنِي فَإِنَّهُ مِنِّي ۖ وَمَنْ عَصَانِي فَإِنَّكَ غَفُورٌ رَّحِيمٌ ۝٣٦
Rabbi innahunna adlalna kaseeram minan naasi faman tabi`anee fa innahoo minnee wa man `asaanee fa innaka Ghafoorur Raheem
📖 ਪੰਜਾਬੀ ਵਿੱਚ
36਼ (ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ ਬਹੁਤ ਸਾਰੇ ਲੋਕਾਂ ਨੂੰ ਕੁਰਾਹੇ ਪਾਇਆ ਹੈ, ਸੋ ਜਿਹੜਾ ਵੀ (ਮੇਰੀ ਸੰਤਾਨ ਵਿੱਚੋਂ) ਮੇਰੀ ਪੈਰਵੀ ਕਰੇਗਾ, ਉਹੀਓ ਮੇਰਾ ਹੈ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਤੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਇਬਰਾਹੀਮ

34وَآتَاكُم مِّن كُلِّ مَا سَأَلْتُمُوهُ ۚ وَإِن تَعُدُّوا نِعْمَتَ اللَّهِ لَا تُحْصُوهَا ۗ إِنَّ الْإِنسَانَ لَظَلُومٌ كَفَّارٌ
34਼ ਅਤੇ ਤੁਹਾਨੂੰ ਹਰ ਉਹ ਚੀਜ਼ ਬਖ਼ਸ਼ੀ ਹੈ ਜੋ ਤੁਸੀਂ ਉਸ ਤੋਂ ਮੰਗੀ। ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਉਹਨਾਂ ਨੂੰ ਗਿਣ ਨਹੀਂ ਸਕਦੇ। ਬੇਸ਼ੱਕ ਮਨੁੱਖ ਬਹੁਤ ਹੀ ਬੇਇਨਸਾਫ਼ ਤੇ ਨਾਸ਼ੁਕਰਾ ਹੈ।
35وَإِذْ قَالَ إِبْرَاهِيمُ رَبِّ اجْعَلْ هَٰذَا الْبَلَدَ آمِنًا وَاجْنُبْنِي وَبَنِيَّ أَن نَّعْبُدَ الْأَصْنَامَ
35਼ ਹੇ ਨਬੀ! ਇਹ ਵੀ ਯਾਦ ਕਰੋ ਕਿ ਜਦੋਂ ਇਬਰਾਹੀਮ ਨੇ ਅਰਦਾਸ ਕੀਤੀ ਸੀ ਕਿ ਹੇ ਮੇਰੇ ਮਾਲਿਕ! ਇਸ ਸ਼ਹਿਰ (ਮੱਕੇ) ਨੂੰ ਅਮਨ ਸ਼ਾਂਤੀ ਵਾਲਾ ਸ਼ਹਿਰ ਬਣਾ ਦੇ ਅਤੇ ਮੈਨੂੰ ਅਤੇ ਮੇਰੀ ਸੰਤਾਨ ਨੂੰ ਮੂਰਤੀ ਪੂਜਾ ਤੋਂ ਬਚਾ ਲੈ।
36رَبِّ إِنَّهُنَّ أَضْلَلْنَ كَثِيرًا مِّنَ النَّاسِ ۖ فَمَن تَبِعَنِي فَإِنَّهُ مِنِّي ۖ وَمَنْ عَصَانِي فَإِنَّكَ غَفُورٌ رَّحِيمٌ
36਼ (ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ ਬਹੁਤ ਸਾਰੇ ਲੋਕਾਂ ਨੂੰ ਕੁਰਾਹੇ ਪਾਇਆ ਹੈ, ਸੋ ਜਿਹੜਾ ਵੀ (ਮੇਰੀ ਸੰਤਾਨ ਵਿੱਚੋਂ) ਮੇਰੀ ਪੈਰਵੀ ਕਰੇਗਾ, ਉਹੀਓ ਮੇਰਾ ਹੈ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਤੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
37رَّبَّنَا إِنِّي أَسْكَنتُ مِن ذُرِّيَّتِي بِوَادٍ غَيْرِ ذِي زَرْعٍ عِندَ بَيْتِكَ الْمُحَرَّمِ رَبَّنَا لِيُقِيمُوا الصَّلَاةَ فَاجْعَلْ أَفْئِدَةً مِّنَ النَّاسِ تَهْوِي إِلَيْهِمْ وَارْزُقْهُم مِّنَ الثَّمَرَاتِ لَعَلَّهُمْ يَشْكُرُونَ
37਼ ਹੇ ਸਾਡੇ ਰੱਬਾ! ਬੇਸ਼ੱਕ ਮੈਂ ਨੇ ਆਪਣੇ ਪਰਿਵਾਰ ਦਾ ਇਕ ਭਾਗ ਤੇਰੇ ਪਵਿੱਤਰ ਘਰ (ਖ਼ਾਨਾ- ਕਾਅਬਾ) ਦੇ ਲਾਗੇ ਇਕ ਰੋਹੀ ਬਿਆਬਾਨ ਵਿਚ ਲਿਆ ਵਸਾਇਆ ਹੈ।1 ਹੇ ਸਾਡੇ ਰੱਬਾ! (ਇਹ ਮੈਂ ਇਸ ਲਈ ਕੀਤਾ ਹੈ) ਕਿ ਉਹ (ਉੱਥੇ) ਨਮਾਜ਼ ਕਾਇਮ ਕਰਨ, ਇਸ ਲਈ ਤੂੰ ਵੀ ਕੁੱਝ ਲੋਕਾਂ ਦੇ ਦਿਲਾਂ ਨੂੰ ਇਸ ਵਿਚ ਰਹਿਣ ਦਾ ਇੱਛੁਕ ਬਣਾ ਦੇ ਅਤੇ ਇਹਨਾਂ ਨੂੰ ਹਰ ਤਰ੍ਹਾਂ ਦੇ ਫਲਾਂ ਦੁਆਰਾ ਰਿਜ਼ਕ ਦੇ, ਤਾਂ ਜੋ ਇਹ (ਤੇਰੇ) ਧੰਨਵਾਦੀ ਹੋਣ।
38رَبَّنَا إِنَّكَ تَعْلَمُ مَا نُخْفِي وَمَا نُعْلِنُ ۗ وَمَا يَخْفَىٰ عَلَى اللَّهِ مِن شَيْءٍ فِي الْأَرْضِ وَلَا فِي السَّمَاءِ
38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
36ਆਇਤ

ਅਨੁਵਾਦ — ਇਬਰਾਹੀਮ 36

ਸੂਰਾ ਇਬਰਾਹੀਮ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ (ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ…

ਸੂਰਾ ਆਇਤ 36/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers