ਇਬਰਾਹੀਮ · 38/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
رَبَّنَا إِنَّكَ تَعْلَمُ مَا نُخْفِي وَمَا نُعْلِنُ ۗ وَمَا يَخْفَىٰ عَلَى اللَّهِ مِن شَيْءٍ فِي الْأَرْضِ وَلَا فِي السَّمَاءِ ۝٣٨
Rabbanaaa innaka ta`lamu maa nukhfee wa maa nu`lin; wa maa yakhfaa `alal laahi min shai`in fil ardi wa laa fis samaaa
📖 ਪੰਜਾਬੀ ਵਿੱਚ
38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਇਬਰਾਹੀਮ

36رَبِّ إِنَّهُنَّ أَضْلَلْنَ كَثِيرًا مِّنَ النَّاسِ ۖ فَمَن تَبِعَنِي فَإِنَّهُ مِنِّي ۖ وَمَنْ عَصَانِي فَإِنَّكَ غَفُورٌ رَّحِيمٌ
36਼ (ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ ਬਹੁਤ ਸਾਰੇ ਲੋਕਾਂ ਨੂੰ ਕੁਰਾਹੇ ਪਾਇਆ ਹੈ, ਸੋ ਜਿਹੜਾ ਵੀ (ਮੇਰੀ ਸੰਤਾਨ ਵਿੱਚੋਂ) ਮੇਰੀ ਪੈਰਵੀ ਕਰੇਗਾ, ਉਹੀਓ ਮੇਰਾ ਹੈ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਤੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
37رَّبَّنَا إِنِّي أَسْكَنتُ مِن ذُرِّيَّتِي بِوَادٍ غَيْرِ ذِي زَرْعٍ عِندَ بَيْتِكَ الْمُحَرَّمِ رَبَّنَا لِيُقِيمُوا الصَّلَاةَ فَاجْعَلْ أَفْئِدَةً مِّنَ النَّاسِ تَهْوِي إِلَيْهِمْ وَارْزُقْهُم مِّنَ الثَّمَرَاتِ لَعَلَّهُمْ يَشْكُرُونَ
37਼ ਹੇ ਸਾਡੇ ਰੱਬਾ! ਬੇਸ਼ੱਕ ਮੈਂ ਨੇ ਆਪਣੇ ਪਰਿਵਾਰ ਦਾ ਇਕ ਭਾਗ ਤੇਰੇ ਪਵਿੱਤਰ ਘਰ (ਖ਼ਾਨਾ- ਕਾਅਬਾ) ਦੇ ਲਾਗੇ ਇਕ ਰੋਹੀ ਬਿਆਬਾਨ ਵਿਚ ਲਿਆ ਵਸਾਇਆ ਹੈ।1 ਹੇ ਸਾਡੇ ਰੱਬਾ! (ਇਹ ਮੈਂ ਇਸ ਲਈ ਕੀਤਾ ਹੈ) ਕਿ ਉਹ (ਉੱਥੇ) ਨਮਾਜ਼ ਕਾਇਮ ਕਰਨ, ਇਸ ਲਈ ਤੂੰ ਵੀ ਕੁੱਝ ਲੋਕਾਂ ਦੇ ਦਿਲਾਂ ਨੂੰ ਇਸ ਵਿਚ ਰਹਿਣ ਦਾ ਇੱਛੁਕ ਬਣਾ ਦੇ ਅਤੇ ਇਹਨਾਂ ਨੂੰ ਹਰ ਤਰ੍ਹਾਂ ਦੇ ਫਲਾਂ ਦੁਆਰਾ ਰਿਜ਼ਕ ਦੇ, ਤਾਂ ਜੋ ਇਹ (ਤੇਰੇ) ਧੰਨਵਾਦੀ ਹੋਣ।
38رَبَّنَا إِنَّكَ تَعْلَمُ مَا نُخْفِي وَمَا نُعْلِنُ ۗ وَمَا يَخْفَىٰ عَلَى اللَّهِ مِن شَيْءٍ فِي الْأَرْضِ وَلَا فِي السَّمَاءِ
38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ।
39الْحَمْدُ لِلَّهِ الَّذِي وَهَبَ لِي عَلَى الْكِبَرِ إِسْمَاعِيلَ وَإِسْحَاقَ ۚ إِنَّ رَبِّي لَسَمِيعُ الدُّعَاءِ
39਼ ਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ।
40رَبِّ اجْعَلْنِي مُقِيمَ الصَّلَاةِ وَمِن ذُرِّيَّتِي ۚ رَبَّنَا وَتَقَبَّلْ دُعَاءِ
40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
38ਆਇਤ

ਅਨੁਵਾਦ — ਇਬਰਾਹੀਮ 38

ਸੂਰਾ ਇਬਰਾਹੀਮ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ…

ਸੂਰਾ ਆਇਤ 38/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers