ਇਬਰਾਹੀਮ · 40/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
رَبِّ اجْعَلْنِي مُقِيمَ الصَّلَاةِ وَمِن ذُرِّيَّتِي ۚ رَبَّنَا وَتَقَبَّلْ دُعَاءِ ۝٤٠
Rabbij `alnee muqeemas Salaati wa min zurriyyatee Rabbanaa wa taqabbal du`aaa
📖 ਪੰਜਾਬੀ ਵਿੱਚ
40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਇਬਰਾਹੀਮ

38رَبَّنَا إِنَّكَ تَعْلَمُ مَا نُخْفِي وَمَا نُعْلِنُ ۗ وَمَا يَخْفَىٰ عَلَى اللَّهِ مِن شَيْءٍ فِي الْأَرْضِ وَلَا فِي السَّمَاءِ
38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ।
39الْحَمْدُ لِلَّهِ الَّذِي وَهَبَ لِي عَلَى الْكِبَرِ إِسْمَاعِيلَ وَإِسْحَاقَ ۚ إِنَّ رَبِّي لَسَمِيعُ الدُّعَاءِ
39਼ ਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ।
40رَبِّ اجْعَلْنِي مُقِيمَ الصَّلَاةِ وَمِن ذُرِّيَّتِي ۚ رَبَّنَا وَتَقَبَّلْ دُعَاءِ
40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ।
41رَبَّنَا اغْفِرْ لِي وَلِوَالِدَيَّ وَلِلْمُؤْمِنِينَ يَوْمَ يَقُومُ الْحِسَابُ
41਼ ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ ਮੈਨੂੰ, ਮੇਰੇ ਮਾਂ-ਪਿਓ ਨੂੰ ਅਤੇ ਸਾਰੇ ਮੋਮਿਨਾਂ ਨੂੰ ਵੀ ਬਖ਼ਸ਼ ਦੇਵੀਂ।
42وَلَا تَحْسَبَنَّ اللَّهَ غَافِلًا عَمَّا يَعْمَلُ الظَّالِمُونَ ۚ إِنَّمَا يُؤَخِّرُهُمْ لِيَوْمٍ تَشْخَصُ فِيهِ الْأَبْصَارُ
42਼ (ਹੇ ਨਬੀ!) ਤੁਸੀਂ ਇਹ ਨਾ ਸਮਝੋ ਕਿ ਅੱਲਾਹ ਉਹਨਾਂ ਜ਼ਾਲਮਾਂ ਦੇ ਜ਼ੁਲਮ ਤੋਂ ਅਚੇਤ ਹੈ। ਉਹ ਤਾਂ ਉਹਨਾਂ (ਕਾਫ਼ਿਰਾਂ) ਨੂੰ ਉਸ (ਕਿਆਮਤ) ਦਿਹਾੜੇ ਤਕ ਮੋਹਲਤ ਦੇਵੇਗਾ ਜਿਸ ਦਿਨ ਅੱਖਾਂ ਫ਼ਟੀਆਂ ਰਹਿ ਜਾਣਗੀਆਂ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
40ਆਇਤ

ਅਨੁਵਾਦ — ਇਬਰਾਹੀਮ 40

ਸੂਰਾ ਇਬਰਾਹੀਮ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ…

ਸੂਰਾ ਆਇਤ 40/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers