ਇਬਰਾਹੀਮ · 41/52
ਅਨੁਵਾਦ ਉਚਾਰਨ — ਇਬਰਾਹੀਮ
رَبَّنَا اغْفِرْ لِي وَلِوَالِدَيَّ وَلِلْمُؤْمِنِينَ يَوْمَ يَقُومُ الْحِسَابُ ۝٤١
Rabbanagh fir lee wa liwaalidaiya wa lilmu`mineena Yawma yaqoomul hisaab
📖 ਪੰਜਾਬੀ ਵਿੱਚ
41਼ ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ ਮੈਨੂੰ, ਮੇਰੇ ਮਾਂ-ਪਿਓ ਨੂੰ ਅਤੇ ਸਾਰੇ ਮੋਮਿਨਾਂ ਨੂੰ ਵੀ ਬਖ਼ਸ਼ ਦੇਵੀਂ।
🎧 ਸੁਣੋ

📜 ਆਇਤ 39-43 — ਇਬਰਾਹੀਮ

39الْحَمْدُ لِلَّهِ الَّذِي وَهَبَ لِي عَلَى الْكِبَرِ إِسْمَاعِيلَ وَإِسْحَاقَ ۚ إِنَّ رَبِّي لَسَمِيعُ الدُّعَاءِ
39਼ ਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ।
40رَبِّ اجْعَلْنِي مُقِيمَ الصَّلَاةِ وَمِن ذُرِّيَّتِي ۚ رَبَّنَا وَتَقَبَّلْ دُعَاءِ
40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ।
41رَبَّنَا اغْفِرْ لِي وَلِوَالِدَيَّ وَلِلْمُؤْمِنِينَ يَوْمَ يَقُومُ الْحِسَابُ
41਼ ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ ਮੈਨੂੰ, ਮੇਰੇ ਮਾਂ-ਪਿਓ ਨੂੰ ਅਤੇ ਸਾਰੇ ਮੋਮਿਨਾਂ ਨੂੰ ਵੀ ਬਖ਼ਸ਼ ਦੇਵੀਂ।
42وَلَا تَحْسَبَنَّ اللَّهَ غَافِلًا عَمَّا يَعْمَلُ الظَّالِمُونَ ۚ إِنَّمَا يُؤَخِّرُهُمْ لِيَوْمٍ تَشْخَصُ فِيهِ الْأَبْصَارُ
42਼ (ਹੇ ਨਬੀ!) ਤੁਸੀਂ ਇਹ ਨਾ ਸਮਝੋ ਕਿ ਅੱਲਾਹ ਉਹਨਾਂ ਜ਼ਾਲਮਾਂ ਦੇ ਜ਼ੁਲਮ ਤੋਂ ਅਚੇਤ ਹੈ। ਉਹ ਤਾਂ ਉਹਨਾਂ (ਕਾਫ਼ਿਰਾਂ) ਨੂੰ ਉਸ (ਕਿਆਮਤ) ਦਿਹਾੜੇ ਤਕ ਮੋਹਲਤ ਦੇਵੇਗਾ ਜਿਸ ਦਿਨ ਅੱਖਾਂ ਫ਼ਟੀਆਂ ਰਹਿ ਜਾਣਗੀਆਂ।
43مُهْطِعِينَ مُقْنِعِي رُءُوسِهِمْ لَا يَرْتَدُّ إِلَيْهِمْ طَرْفُهُمْ ۖ وَأَفْئِدَتُهُمْ هَوَاءٌ
43਼ (ਉਸ ਦਿਨ) ਉਹ (ਕਾਫ਼ਿਰ) ਆਪਣੇ ਸਿਰ (ਮੂੰਹ) ਉਤਾਂਹ ਚੁੱਕੀ (ਹਸ਼ਰ ਦੇ ਮੈਦਾਨ ਵੱਲ) ਨੱਸੇ ਜਾ ਰਹੇ ਹੋਣਗੇ, ਉਹਨਾਂ ਦੀਆਂ ਨਜ਼ਰਾਂ ਆਪਣੇ ਵੱਲ ਵੀ ਨਹੀਂ ਜਾਣਗੀਆਂ ਅਤੇ ਉਹਨਾਂ ਦੇ ਦਿਲ (ਦਹਿਸ਼ਤ ਨਾਲ) ਉੱਡੇ ਜਾ ਰਹੇ ਹੋਣਗੇ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
41ਆਇਤ

ਅਨੁਵਾਦ — ਇਬਰਾਹੀਮ 41

ਸੂਰਾ ਇਬਰਾਹੀਮ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ…

ਸੂਰਾ ਆਇਤ 41/52 — ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਇਬਰਾਹੀਮ ਸੁਣੋ, ਇਬਰਾਹੀਮ ਅਨੁਵਾਦ, ਇਬਰਾਹੀਮ mp3, ਇਬਰਾਹੀਮ pdf. ਆਇਤ 39–43. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers