ਇਬਰਾਹੀਮ · 45/52
ਅਨੁਵਾਦ ਉਚਾਰਨ — ਇਬਰਾਹੀਮ
وَسَكَنتُمْ فِي مَسَاكِنِ الَّذِينَ ظَلَمُوا أَنفُسَهُمْ وَتَبَيَّنَ لَكُمْ كَيْفَ فَعَلْنَا بِهِمْ وَضَرَبْنَا لَكُمُ الْأَمْثَالَ ٤٥
Transliteration
Wa sakantum fee masaakinil lazeena zalamooo anfusahum wa tabaiyana lakum kaifa fa`alnaa bihim wa darabnaa lakumul amsaal
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
45਼ ਤੁਸੀਂ ਉਹਨਾਂ ਲੋਕਾਂ ਦੀਆਂ ਬਸਤੀਆਂ ਵਿਚ ਰਹਿੰਦੇ ਵੱਸਦੇ ਸੀ, ਜਿਨ੍ਹਾਂ ਨੇ ਆਪੋ ਆਪਣੇ ’ਤੇ ਜ਼ੁਲਮ ਕੀਤਾ ਸੀ ਅਤੇ ਤੁਹਾਨੂੰ ਇਹ ਵੀ ਪਤਾ ਸੀ ਕਿ ਅਸੀਂ ਉਹਨਾਂ ਨਾਲ ਕਿਹੋ ਜਿਹਾ ਵਰਤਾਓ ਕੀਤਾ ਸੀ। ਅਸੀਂ ਤਾਂ ਤੁਹਾਡੇ ਸਮਝਾਉਣ ਲਈ ਬਥੇਰੀਆਂ ਉਦਾਹਰਣਾਂ ਵੀ ਦਿੱਤੀਆਂ ਸੀ।
Additional reference in اردو
🎧 ਸੁਣੋ
📜 ਆਇਤ 43-47 — ਇਬਰਾਹੀਮ
43مُهْطِعِينَ مُقْنِعِي رُءُوسِهِمْ لَا يَرْتَدُّ إِلَيْهِمْ طَرْفُهُمْ ۖ وَأَفْئِدَتُهُمْ هَوَاءٌ
43਼ (ਉਸ ਦਿਨ) ਉਹ (ਕਾਫ਼ਿਰ) ਆਪਣੇ ਸਿਰ (ਮੂੰਹ) ਉਤਾਂਹ ਚੁੱਕੀ (ਹਸ਼ਰ ਦੇ ਮੈਦਾਨ ਵੱਲ) ਨੱਸੇ ਜਾ ਰਹੇ ਹੋਣਗੇ, ਉਹਨਾਂ ਦੀਆਂ ਨਜ਼ਰਾਂ ਆਪਣੇ ਵੱਲ ਵੀ ਨਹੀਂ ਜਾਣਗੀਆਂ ਅਤੇ ਉਹਨਾਂ ਦੇ ਦਿਲ (ਦਹਿਸ਼ਤ ਨਾਲ) ਉੱਡੇ ਜਾ ਰਹੇ ਹੋਣਗੇ।
44وَأَنذِرِ النَّاسَ يَوْمَ يَأْتِيهِمُ الْعَذَابُ فَيَقُولُ الَّذِينَ ظَلَمُوا رَبَّنَا أَخِّرْنَا إِلَىٰ أَجَلٍ قَرِيبٍ نُّجِبْ دَعْوَتَكَ وَنَتَّبِعِ الرُّسُلَ ۗ أَوَلَمْ تَكُونُوا أَقْسَمْتُم مِّن قَبْلُ مَا لَكُم مِّن زَوَالٍ
44਼ (ਹੇ ਨਬੀ ਸ:!) ਲੋਕਾਂ ਨੂੰ ਉਸ (ਕਿਆਮਤ ਦਿਹਾੜੇ) ਤੋਂ ਸਾਵਧਾਨ ਕਰ ਦਿਓ ਜਦੋਂ ਉਹਨਾਂ ਨੂੰ ਅਜ਼ਾਬ ਆ ਘੇਰੇਗਾ ਅਤੇ ਜ਼ਾਲਮ ਲੋਕ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਥੋੜ੍ਹੀ ਜਿਹੀ ਮੋਹਲਤ ਹੋਰ ਦੇ ਦਿਓ, ਤਾਂ ਜੋ ਅਸੀਂ ਤੇਰੇ ਸੱਦੇ ਨੂੰ ਸਵੀਕਾਰ ਕਰੀਏ ਅਤੇ ਤੇਰੇ ਰਸੂਲਾਂ ਦੇ ਹੁਕਮਾਂ ਦੀ ਪਾਲਣਾ ਕਰੀਏ। (ਅੱਲਾਹ ਆਖੇਗਾ) ਕੀ ਤੁਸੀਂ ਇਸ ਤੋਂ ਪਹਿਲਾਂ ਸੁੰਹਾਂ ਖਾ ਖਾ ਕੇ ਆਖਦੇ ਨਹੀਂ ਸੀ ਕਿ ਅਸੀਂ ਤਾਂ ਸੰਸਾਰ ਤੋਂ ਕਦੇ ਜਾਣਾ ਹੀ ਨਹੀਂ ?
45وَسَكَنتُمْ فِي مَسَاكِنِ الَّذِينَ ظَلَمُوا أَنفُسَهُمْ وَتَبَيَّنَ لَكُمْ كَيْفَ فَعَلْنَا بِهِمْ وَضَرَبْنَا لَكُمُ الْأَمْثَالَ
45਼ ਤੁਸੀਂ ਉਹਨਾਂ ਲੋਕਾਂ ਦੀਆਂ ਬਸਤੀਆਂ ਵਿਚ ਰਹਿੰਦੇ ਵੱਸਦੇ ਸੀ, ਜਿਨ੍ਹਾਂ ਨੇ ਆਪੋ ਆਪਣੇ ’ਤੇ ਜ਼ੁਲਮ ਕੀਤਾ ਸੀ ਅਤੇ ਤੁਹਾਨੂੰ ਇਹ ਵੀ ਪਤਾ ਸੀ ਕਿ ਅਸੀਂ ਉਹਨਾਂ ਨਾਲ ਕਿਹੋ ਜਿਹਾ ਵਰਤਾਓ ਕੀਤਾ ਸੀ। ਅਸੀਂ ਤਾਂ ਤੁਹਾਡੇ ਸਮਝਾਉਣ ਲਈ ਬਥੇਰੀਆਂ ਉਦਾਹਰਣਾਂ ਵੀ ਦਿੱਤੀਆਂ ਸੀ।
46وَقَدْ مَكَرُوا مَكْرَهُمْ وَعِندَ اللَّهِ مَكْرُهُمْ وَإِن كَانَ مَكْرُهُمْ لِتَزُولَ مِنْهُ الْجِبَالُ
46਼ ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ ਸਾਰੀਆਂ ਚਾਲਾਂ ਨੂੰ ਅੱਲਾਹ ਜਾਣਦਾ ਹੈ ਉਹਨਾਂ ਦੀਆਂ ਚਾਲਾਂ ਅਜਿਹੀਆਂ ਵੀ ਨਹੀਂ ਸੀ ਕਿ (ਉਹਨਾਂ ਚਾਲਾਂ ਨਾਲ) ਪਹਾੜ ਹੀ ਹਿਲ ਜਾਂਦੇ।
47فَلَا تَحْسَبَنَّ اللَّهَ مُخْلِفَ وَعْدِهِ رُسُلَهُ ۗ إِنَّ اللَّهَ عَزِيزٌ ذُو انتِقَامٍ
47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
45ਆਇਤ
ਅਨੁਵਾਦ — ਇਬਰਾਹੀਮ 45
ਸੂਰਾ ਇਬਰਾਹੀਮ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਤੁਸੀਂ ਉਹਨਾਂ ਲੋਕਾਂ ਦੀਆਂ ਬਸਤੀਆਂ ਵਿਚ ਰਹਿੰਦੇ ਵੱਸਦੇ ਸੀ,…ਸੂਰਾ ਆਇਤ 45/52 — ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਇਬਰਾਹੀਮ ਸੁਣੋ, ਇਬਰਾਹੀਮ ਅਨੁਵਾਦ, ਇਬਰਾਹੀਮ mp3, ਇਬਰਾਹੀਮ pdf. ਆਇਤ 43–47. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








