ਇਬਰਾਹੀਮ · 46/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
وَقَدْ مَكَرُوا مَكْرَهُمْ وَعِندَ اللَّهِ مَكْرُهُمْ وَإِن كَانَ مَكْرُهُمْ لِتَزُولَ مِنْهُ الْجِبَالُ ۝٤٦
Wa qad makaroo makrahum wa `indal laahi makruhum wa in kaana makruhum litazoola minhul jibaal
📖 ਪੰਜਾਬੀ ਵਿੱਚ
46਼ ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ ਸਾਰੀਆਂ ਚਾਲਾਂ ਨੂੰ ਅੱਲਾਹ ਜਾਣਦਾ ਹੈ ਉਹਨਾਂ ਦੀਆਂ ਚਾਲਾਂ ਅਜਿਹੀਆਂ ਵੀ ਨਹੀਂ ਸੀ ਕਿ (ਉਹਨਾਂ ਚਾਲਾਂ ਨਾਲ) ਪਹਾੜ ਹੀ ਹਿਲ ਜਾਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਇਬਰਾਹੀਮ

44وَأَنذِرِ النَّاسَ يَوْمَ يَأْتِيهِمُ الْعَذَابُ فَيَقُولُ الَّذِينَ ظَلَمُوا رَبَّنَا أَخِّرْنَا إِلَىٰ أَجَلٍ قَرِيبٍ نُّجِبْ دَعْوَتَكَ وَنَتَّبِعِ الرُّسُلَ ۗ أَوَلَمْ تَكُونُوا أَقْسَمْتُم مِّن قَبْلُ مَا لَكُم مِّن زَوَالٍ
44਼ (ਹੇ ਨਬੀ ਸ:!) ਲੋਕਾਂ ਨੂੰ ਉਸ (ਕਿਆਮਤ ਦਿਹਾੜੇ) ਤੋਂ ਸਾਵਧਾਨ ਕਰ ਦਿਓ ਜਦੋਂ ਉਹਨਾਂ ਨੂੰ ਅਜ਼ਾਬ ਆ ਘੇਰੇਗਾ ਅਤੇ ਜ਼ਾਲਮ ਲੋਕ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਥੋੜ੍ਹੀ ਜਿਹੀ ਮੋਹਲਤ ਹੋਰ ਦੇ ਦਿਓ, ਤਾਂ ਜੋ ਅਸੀਂ ਤੇਰੇ ਸੱਦੇ ਨੂੰ ਸਵੀਕਾਰ ਕਰੀਏ ਅਤੇ ਤੇਰੇ ਰਸੂਲਾਂ ਦੇ ਹੁਕਮਾਂ ਦੀ ਪਾਲਣਾ ਕਰੀਏ। (ਅੱਲਾਹ ਆਖੇਗਾ) ਕੀ ਤੁਸੀਂ ਇਸ ਤੋਂ ਪਹਿਲਾਂ ਸੁੰਹਾਂ ਖਾ ਖਾ ਕੇ ਆਖਦੇ ਨਹੀਂ ਸੀ ਕਿ ਅਸੀਂ ਤਾਂ ਸੰਸਾਰ ਤੋਂ ਕਦੇ ਜਾਣਾ ਹੀ ਨਹੀਂ ?
45وَسَكَنتُمْ فِي مَسَاكِنِ الَّذِينَ ظَلَمُوا أَنفُسَهُمْ وَتَبَيَّنَ لَكُمْ كَيْفَ فَعَلْنَا بِهِمْ وَضَرَبْنَا لَكُمُ الْأَمْثَالَ
45਼ ਤੁਸੀਂ ਉਹਨਾਂ ਲੋਕਾਂ ਦੀਆਂ ਬਸਤੀਆਂ ਵਿਚ ਰਹਿੰਦੇ ਵੱਸਦੇ ਸੀ, ਜਿਨ੍ਹਾਂ ਨੇ ਆਪੋ ਆਪਣੇ ’ਤੇ ਜ਼ੁਲਮ ਕੀਤਾ ਸੀ ਅਤੇ ਤੁਹਾਨੂੰ ਇਹ ਵੀ ਪਤਾ ਸੀ ਕਿ ਅਸੀਂ ਉਹਨਾਂ ਨਾਲ ਕਿਹੋ ਜਿਹਾ ਵਰਤਾਓ ਕੀਤਾ ਸੀ। ਅਸੀਂ ਤਾਂ ਤੁਹਾਡੇ ਸਮਝਾਉਣ ਲਈ ਬਥੇਰੀਆਂ ਉਦਾਹਰਣਾਂ ਵੀ ਦਿੱਤੀਆਂ ਸੀ।
46وَقَدْ مَكَرُوا مَكْرَهُمْ وَعِندَ اللَّهِ مَكْرُهُمْ وَإِن كَانَ مَكْرُهُمْ لِتَزُولَ مِنْهُ الْجِبَالُ
46਼ ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ ਸਾਰੀਆਂ ਚਾਲਾਂ ਨੂੰ ਅੱਲਾਹ ਜਾਣਦਾ ਹੈ ਉਹਨਾਂ ਦੀਆਂ ਚਾਲਾਂ ਅਜਿਹੀਆਂ ਵੀ ਨਹੀਂ ਸੀ ਕਿ (ਉਹਨਾਂ ਚਾਲਾਂ ਨਾਲ) ਪਹਾੜ ਹੀ ਹਿਲ ਜਾਂਦੇ।
47فَلَا تَحْسَبَنَّ اللَّهَ مُخْلِفَ وَعْدِهِ رُسُلَهُ ۗ إِنَّ اللَّهَ عَزِيزٌ ذُو انتِقَامٍ
47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।
48يَوْمَ تُبَدَّلُ الْأَرْضُ غَيْرَ الْأَرْضِ وَالسَّمَاوَاتُ ۖ وَبَرَزُوا لِلَّهِ الْوَاحِدِ الْقَهَّارِ
48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
46ਆਇਤ

ਅਨੁਵਾਦ — ਇਬਰਾਹੀਮ 46

ਸੂਰਾ ਇਬਰਾਹੀਮ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ…

ਸੂਰਾ ਆਇਤ 46/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers