ਇਬਰਾਹੀਮ · 47/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
فَلَا تَحْسَبَنَّ اللَّهَ مُخْلِفَ وَعْدِهِ رُسُلَهُ ۗ إِنَّ اللَّهَ عَزِيزٌ ذُو انتِقَامٍ ۝٤٧
Falaa tahsabannal laaha mukhlifa wa`dihee Rusulah; innal laaha `azeezun zuntiqaam
📖 ਪੰਜਾਬੀ ਵਿੱਚ
47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਇਬਰਾਹੀਮ

45وَسَكَنتُمْ فِي مَسَاكِنِ الَّذِينَ ظَلَمُوا أَنفُسَهُمْ وَتَبَيَّنَ لَكُمْ كَيْفَ فَعَلْنَا بِهِمْ وَضَرَبْنَا لَكُمُ الْأَمْثَالَ
45਼ ਤੁਸੀਂ ਉਹਨਾਂ ਲੋਕਾਂ ਦੀਆਂ ਬਸਤੀਆਂ ਵਿਚ ਰਹਿੰਦੇ ਵੱਸਦੇ ਸੀ, ਜਿਨ੍ਹਾਂ ਨੇ ਆਪੋ ਆਪਣੇ ’ਤੇ ਜ਼ੁਲਮ ਕੀਤਾ ਸੀ ਅਤੇ ਤੁਹਾਨੂੰ ਇਹ ਵੀ ਪਤਾ ਸੀ ਕਿ ਅਸੀਂ ਉਹਨਾਂ ਨਾਲ ਕਿਹੋ ਜਿਹਾ ਵਰਤਾਓ ਕੀਤਾ ਸੀ। ਅਸੀਂ ਤਾਂ ਤੁਹਾਡੇ ਸਮਝਾਉਣ ਲਈ ਬਥੇਰੀਆਂ ਉਦਾਹਰਣਾਂ ਵੀ ਦਿੱਤੀਆਂ ਸੀ।
46وَقَدْ مَكَرُوا مَكْرَهُمْ وَعِندَ اللَّهِ مَكْرُهُمْ وَإِن كَانَ مَكْرُهُمْ لِتَزُولَ مِنْهُ الْجِبَالُ
46਼ ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ ਸਾਰੀਆਂ ਚਾਲਾਂ ਨੂੰ ਅੱਲਾਹ ਜਾਣਦਾ ਹੈ ਉਹਨਾਂ ਦੀਆਂ ਚਾਲਾਂ ਅਜਿਹੀਆਂ ਵੀ ਨਹੀਂ ਸੀ ਕਿ (ਉਹਨਾਂ ਚਾਲਾਂ ਨਾਲ) ਪਹਾੜ ਹੀ ਹਿਲ ਜਾਂਦੇ।
47فَلَا تَحْسَبَنَّ اللَّهَ مُخْلِفَ وَعْدِهِ رُسُلَهُ ۗ إِنَّ اللَّهَ عَزِيزٌ ذُو انتِقَامٍ
47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।
48يَوْمَ تُبَدَّلُ الْأَرْضُ غَيْرَ الْأَرْضِ وَالسَّمَاوَاتُ ۖ وَبَرَزُوا لِلَّهِ الْوَاحِدِ الْقَهَّارِ
48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।
49وَتَرَى الْمُجْرِمِينَ يَوْمَئِذٍ مُّقَرَّنِينَ فِي الْأَصْفَادِ
49਼ ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ ਨਾਲ ਜਕੜੇ ਹੋਏ ਵੇਖੋਗੇ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
47ਆਇਤ

ਅਨੁਵਾਦ — ਇਬਰਾਹੀਮ 47

ਸੂਰਾ ਇਬਰਾਹੀਮ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ…

ਸੂਰਾ ਆਇਤ 47/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers