ਇਬਰਾਹੀਮ · 48/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
يَوْمَ تُبَدَّلُ الْأَرْضُ غَيْرَ الْأَرْضِ وَالسَّمَاوَاتُ ۖ وَبَرَزُوا لِلَّهِ الْوَاحِدِ الْقَهَّارِ ۝٤٨
Yawma tubaddalul ardu ghairal ardi wassamaawaatu wa barazoo lillaahil Waahidil Qahhaar
📖 ਪੰਜਾਬੀ ਵਿੱਚ
48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਇਬਰਾਹੀਮ

46وَقَدْ مَكَرُوا مَكْرَهُمْ وَعِندَ اللَّهِ مَكْرُهُمْ وَإِن كَانَ مَكْرُهُمْ لِتَزُولَ مِنْهُ الْجِبَالُ
46਼ ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ ਸਾਰੀਆਂ ਚਾਲਾਂ ਨੂੰ ਅੱਲਾਹ ਜਾਣਦਾ ਹੈ ਉਹਨਾਂ ਦੀਆਂ ਚਾਲਾਂ ਅਜਿਹੀਆਂ ਵੀ ਨਹੀਂ ਸੀ ਕਿ (ਉਹਨਾਂ ਚਾਲਾਂ ਨਾਲ) ਪਹਾੜ ਹੀ ਹਿਲ ਜਾਂਦੇ।
47فَلَا تَحْسَبَنَّ اللَّهَ مُخْلِفَ وَعْدِهِ رُسُلَهُ ۗ إِنَّ اللَّهَ عَزِيزٌ ذُو انتِقَامٍ
47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।
48يَوْمَ تُبَدَّلُ الْأَرْضُ غَيْرَ الْأَرْضِ وَالسَّمَاوَاتُ ۖ وَبَرَزُوا لِلَّهِ الْوَاحِدِ الْقَهَّارِ
48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।
49وَتَرَى الْمُجْرِمِينَ يَوْمَئِذٍ مُّقَرَّنِينَ فِي الْأَصْفَادِ
49਼ ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ ਨਾਲ ਜਕੜੇ ਹੋਏ ਵੇਖੋਗੇ।
50سَرَابِيلُهُم مِّن قَطِرَانٍ وَتَغْشَىٰ وُجُوهَهُمُ النَّارُ
50਼ ਉਹਨਾਂ (ਪਾਪੀਆਂ) ਦੇ ਕੱਪੜੇ ਲੁੱਕ ਦੇ ਹੋਣਗੇ ਅਤੇ ਅੱਗ ਦੀਆਂ ਲਾਟਾਂ ਨਾਲ ਉਹਨਾਂ ਦੇ ਮੂੰਹ ਢਕੇ ਹੋਣਗੇ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
48ਆਇਤ

ਅਨੁਵਾਦ — ਇਬਰਾਹੀਮ 48

ਸੂਰਾ ਇਬਰਾਹੀਮ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ…

ਸੂਰਾ ਆਇਤ 48/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers