ਇਬਰਾਹੀਮ · 49/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
وَتَرَى الْمُجْرِمِينَ يَوْمَئِذٍ مُّقَرَّنِينَ فِي الْأَصْفَادِ ۝٤٩
Wa taral mujrimeena Yawma `izim muqarraneena filasfaad
📖 ਪੰਜਾਬੀ ਵਿੱਚ
49਼ ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ ਨਾਲ ਜਕੜੇ ਹੋਏ ਵੇਖੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਇਬਰਾਹੀਮ

47فَلَا تَحْسَبَنَّ اللَّهَ مُخْلِفَ وَعْدِهِ رُسُلَهُ ۗ إِنَّ اللَّهَ عَزِيزٌ ذُو انتِقَامٍ
47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।
48يَوْمَ تُبَدَّلُ الْأَرْضُ غَيْرَ الْأَرْضِ وَالسَّمَاوَاتُ ۖ وَبَرَزُوا لِلَّهِ الْوَاحِدِ الْقَهَّارِ
48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।
49وَتَرَى الْمُجْرِمِينَ يَوْمَئِذٍ مُّقَرَّنِينَ فِي الْأَصْفَادِ
49਼ ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ ਨਾਲ ਜਕੜੇ ਹੋਏ ਵੇਖੋਗੇ।
50سَرَابِيلُهُم مِّن قَطِرَانٍ وَتَغْشَىٰ وُجُوهَهُمُ النَّارُ
50਼ ਉਹਨਾਂ (ਪਾਪੀਆਂ) ਦੇ ਕੱਪੜੇ ਲੁੱਕ ਦੇ ਹੋਣਗੇ ਅਤੇ ਅੱਗ ਦੀਆਂ ਲਾਟਾਂ ਨਾਲ ਉਹਨਾਂ ਦੇ ਮੂੰਹ ਢਕੇ ਹੋਣਗੇ।
51لِيَجْزِيَ اللَّهُ كُلَّ نَفْسٍ مَّا كَسَبَتْ ۚ إِنَّ اللَّهَ سَرِيعُ الْحِسَابِ
51਼ (ਇਹ ਸਭ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਹਰ ਪ੍ਰਾਣੀ ਨੂੰ ਉਸ ਦੀ ਕਮਾਈ ਦਾ ਬਦਲਾ ਦੇਵੇ। ਬੇਸ਼ੱਕ ਅੱਲਾਹ ਨੂੰ ਹਿਸਾਬ ਲੈਣ ਵਿਚ ਕੁੱਝ ਵੀ ਦੇਰ ਨਹੀਂ ਲਗਦੀ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
49ਆਇਤ

ਅਨੁਵਾਦ — ਇਬਰਾਹੀਮ 49

ਸੂਰਾ ਇਬਰਾਹੀਮ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ…

ਸੂਰਾ ਆਇਤ 49/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers