ਇਬਰਾਹੀਮ · 50/52
ਅਨੁਵਾਦ ਉਚਾਰਨ — ਸੂਰਾ ਇਬਰਾਹੀਮ
سَرَابِيلُهُم مِّن قَطِرَانٍ وَتَغْشَىٰ وُجُوهَهُمُ النَّارُ ۝٥٠
Saraabeeluhum min qatiraaninw wa taghshaa wujoohahumun Naar
📖 ਪੰਜਾਬੀ ਵਿੱਚ
50਼ ਉਹਨਾਂ (ਪਾਪੀਆਂ) ਦੇ ਕੱਪੜੇ ਲੁੱਕ ਦੇ ਹੋਣਗੇ ਅਤੇ ਅੱਗ ਦੀਆਂ ਲਾਟਾਂ ਨਾਲ ਉਹਨਾਂ ਦੇ ਮੂੰਹ ਢਕੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਇਬਰਾਹੀਮ

48يَوْمَ تُبَدَّلُ الْأَرْضُ غَيْرَ الْأَرْضِ وَالسَّمَاوَاتُ ۖ وَبَرَزُوا لِلَّهِ الْوَاحِدِ الْقَهَّارِ
48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।
49وَتَرَى الْمُجْرِمِينَ يَوْمَئِذٍ مُّقَرَّنِينَ فِي الْأَصْفَادِ
49਼ ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ ਨਾਲ ਜਕੜੇ ਹੋਏ ਵੇਖੋਗੇ।
50سَرَابِيلُهُم مِّن قَطِرَانٍ وَتَغْشَىٰ وُجُوهَهُمُ النَّارُ
50਼ ਉਹਨਾਂ (ਪਾਪੀਆਂ) ਦੇ ਕੱਪੜੇ ਲੁੱਕ ਦੇ ਹੋਣਗੇ ਅਤੇ ਅੱਗ ਦੀਆਂ ਲਾਟਾਂ ਨਾਲ ਉਹਨਾਂ ਦੇ ਮੂੰਹ ਢਕੇ ਹੋਣਗੇ।
51لِيَجْزِيَ اللَّهُ كُلَّ نَفْسٍ مَّا كَسَبَتْ ۚ إِنَّ اللَّهَ سَرِيعُ الْحِسَابِ
51਼ (ਇਹ ਸਭ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਹਰ ਪ੍ਰਾਣੀ ਨੂੰ ਉਸ ਦੀ ਕਮਾਈ ਦਾ ਬਦਲਾ ਦੇਵੇ। ਬੇਸ਼ੱਕ ਅੱਲਾਹ ਨੂੰ ਹਿਸਾਬ ਲੈਣ ਵਿਚ ਕੁੱਝ ਵੀ ਦੇਰ ਨਹੀਂ ਲਗਦੀ।
52هَٰذَا بَلَاغٌ لِّلنَّاسِ وَلِيُنذَرُوا بِهِ وَلِيَعْلَمُوا أَنَّمَا هُوَ إِلَٰهٌ وَاحِدٌ وَلِيَذَّكَّرَ أُولُو الْأَلْبَابِ
52਼ ਇਹ (.ਕੁਰਆਨ) ਸਾਰੇ ਲੋਕਾਂ ਲਈ (ਰੱਬੀ) ਪੈਗ਼ਾਮ ਹੈ, ਤਾਂ ਜੋ ਇਸ ਰਾਹੀਂ ਲੋਕਾਂ ਨੂੰ ਖ਼ਬਰਦਾਰ ਕੀਤਾ ਜਾਵੇ ਅਤੇ ਉਹ ਜਾਣ ਲੈਣ ਕਿ ਅੱਲਾਹ ਹੀ ਇੱਕੋ ਇਕ ਇਸ਼ਟ ਹੈ ਅਤੇ ਜਿਹੜੇ ਅਕਲ ਵਾਲੇ ਹਨ, ਉਹ ਨਸੀਹਤ ਪ੍ਰਾਪਤ ਕਰ ਲੈਣ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
50ਆਇਤ

ਅਨੁਵਾਦ — ਇਬਰਾਹੀਮ 50

ਸੂਰਾ ਇਬਰਾਹੀਮ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਉਹਨਾਂ (ਪਾਪੀਆਂ) ਦੇ ਕੱਪੜੇ ਲੁੱਕ ਦੇ ਹੋਣਗੇ ਅਤੇ ਅੱਗ…

ਸੂਰਾ ਆਇਤ 50/52 — ਸੂਰਾ ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਇਬਰਾਹੀਮ ਸੁਣੋ, ਸੂਰਾ ਇਬਰਾਹੀਮ ਅਨੁਵਾਦ, ਸੂਰਾ ਇਬਰਾਹੀਮ mp3, ਸੂਰਾ ਇਬਰਾਹੀਮ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers