ਅਲ-ਹਿਜਰ · 10/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَلَقَدْ أَرْسَلْنَا مِن قَبْلِكَ فِي شِيَعِ الْأَوَّلِينَ ۝١٠
Wa laqad arsalnaa min qablika fee shiya`il awwaleen
📖 ਪੰਜਾਬੀ ਵਿੱਚ
10਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਹਿਜਰ

8مَا نُنَزِّلُ الْمَلَائِكَةَ إِلَّا بِالْحَقِّ وَمَا كَانُوا إِذًا مُّنظَرِينَ
8਼ (ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ।
9إِنَّا نَحْنُ نَزَّلْنَا الذِّكْرَ وَإِنَّا لَهُ لَحَافِظُونَ
9਼ ਬੇਸ਼ੱਕ ਅਸੀਂ ਹੀ ਇਸ ਜ਼ਿਕਰ (.ਕੁਰਆਨ) ਦੇ ਉਤਾਰਨ ਵਾਲੇ ਹਾਂ ਅਤੇ ਅਸੀਂ ਹੀ ਇਸ ਦੇ ਰਖਵਾਲੇ ਹਾਂ। 1
10وَلَقَدْ أَرْسَلْنَا مِن قَبْلِكَ فِي شِيَعِ الْأَوَّلِينَ
10਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।
11وَمَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ
11਼ ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ ਮਖੌਲ ਕਰਦੇ ਸੀ।
12كَذَٰلِكَ نَسْلُكُهُ فِي قُلُوبِ الْمُجْرِمِينَ
12਼ ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
10ਆਇਤ

ਅਨੁਵਾਦ — ਅਲ-ਹਿਜਰ 10

ਸੂਰਾ ਅਲ-ਹਿਜਰ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ…

ਸੂਰਾ ਆਇਤ 10/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers