ਅਲ-ਹਿਜਰ · 11/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَمَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ ۝١١
Wa maa yaateehim mir Rasoolin illaa kaanoo bihee yastahzi`oon
📖 ਪੰਜਾਬੀ ਵਿੱਚ
11਼ ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ ਮਖੌਲ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਹਿਜਰ

9إِنَّا نَحْنُ نَزَّلْنَا الذِّكْرَ وَإِنَّا لَهُ لَحَافِظُونَ
9਼ ਬੇਸ਼ੱਕ ਅਸੀਂ ਹੀ ਇਸ ਜ਼ਿਕਰ (.ਕੁਰਆਨ) ਦੇ ਉਤਾਰਨ ਵਾਲੇ ਹਾਂ ਅਤੇ ਅਸੀਂ ਹੀ ਇਸ ਦੇ ਰਖਵਾਲੇ ਹਾਂ। 1
10وَلَقَدْ أَرْسَلْنَا مِن قَبْلِكَ فِي شِيَعِ الْأَوَّلِينَ
10਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।
11وَمَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ
11਼ ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ ਮਖੌਲ ਕਰਦੇ ਸੀ।
12كَذَٰلِكَ نَسْلُكُهُ فِي قُلُوبِ الْمُجْرِمِينَ
12਼ ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ।
13لَا يُؤْمِنُونَ بِهِ ۖ وَقَدْ خَلَتْ سُنَّةُ الْأَوَّلِينَ
13਼ ਉਹ (ਕਾਫ਼ਿਰ) ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਉਂਦੇ, ਇਹੋ ਰੀਤ ਪਹਿਲਾਂ ਤੋਂ ਚਲੀ ਆ ਰਹੀ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
11ਆਇਤ

ਅਨੁਵਾਦ — ਅਲ-ਹਿਜਰ 11

ਸੂਰਾ ਅਲ-ਹਿਜਰ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ…

ਸੂਰਾ ਆਇਤ 11/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers