ਅਲ-ਹਿਜਰ · 12/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
كَذَٰلِكَ نَسْلُكُهُ فِي قُلُوبِ الْمُجْرِمِينَ ۝١٢
kazaalika naslukuhoo fee quloobil mujrimeen
📖 ਪੰਜਾਬੀ ਵਿੱਚ
12਼ ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਹਿਜਰ

10وَلَقَدْ أَرْسَلْنَا مِن قَبْلِكَ فِي شِيَعِ الْأَوَّلِينَ
10਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।
11وَمَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ
11਼ ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ ਮਖੌਲ ਕਰਦੇ ਸੀ।
12كَذَٰلِكَ نَسْلُكُهُ فِي قُلُوبِ الْمُجْرِمِينَ
12਼ ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ।
13لَا يُؤْمِنُونَ بِهِ ۖ وَقَدْ خَلَتْ سُنَّةُ الْأَوَّلِينَ
13਼ ਉਹ (ਕਾਫ਼ਿਰ) ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਉਂਦੇ, ਇਹੋ ਰੀਤ ਪਹਿਲਾਂ ਤੋਂ ਚਲੀ ਆ ਰਹੀ ਹੈ।
14وَلَوْ فَتَحْنَا عَلَيْهِم بَابًا مِّنَ السَّمَاءِ فَظَلُّوا فِيهِ يَعْرُجُونَ
14਼ ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ ਦਈਏ ਅਤੇ ਉਹ (ਇਨਕਾਰੀ) ਉੱਥੇ ਚੜ੍ਹ ਵੀ ਜਾਣ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
12ਆਇਤ

ਅਨੁਵਾਦ — ਅਲ-ਹਿਜਰ 12

ਸੂਰਾ ਅਲ-ਹਿਜਰ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ)…

ਸੂਰਾ ਆਇਤ 12/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers