ਅਲ-ਹਿਜਰ · 14/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَلَوْ فَتَحْنَا عَلَيْهِم بَابًا مِّنَ السَّمَاءِ فَظَلُّوا فِيهِ يَعْرُجُونَ ۝١٤
Wa law fatahnaa `alaihim baabam minas samaaa`i fazaloo feehi ya`rujoon
📖 ਪੰਜਾਬੀ ਵਿੱਚ
14਼ ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ ਦਈਏ ਅਤੇ ਉਹ (ਇਨਕਾਰੀ) ਉੱਥੇ ਚੜ੍ਹ ਵੀ ਜਾਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਹਿਜਰ

12كَذَٰلِكَ نَسْلُكُهُ فِي قُلُوبِ الْمُجْرِمِينَ
12਼ ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ।
13لَا يُؤْمِنُونَ بِهِ ۖ وَقَدْ خَلَتْ سُنَّةُ الْأَوَّلِينَ
13਼ ਉਹ (ਕਾਫ਼ਿਰ) ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਉਂਦੇ, ਇਹੋ ਰੀਤ ਪਹਿਲਾਂ ਤੋਂ ਚਲੀ ਆ ਰਹੀ ਹੈ।
14وَلَوْ فَتَحْنَا عَلَيْهِم بَابًا مِّنَ السَّمَاءِ فَظَلُّوا فِيهِ يَعْرُجُونَ
14਼ ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ ਦਈਏ ਅਤੇ ਉਹ (ਇਨਕਾਰੀ) ਉੱਥੇ ਚੜ੍ਹ ਵੀ ਜਾਣ।
15لَقَالُوا إِنَّمَا سُكِّرَتْ أَبْصَارُنَا بَلْ نَحْنُ قَوْمٌ مَّسْحُورُونَ
15਼ ਫੇਰ ਵੀ ਉਹ ਇਹੋ ਕਹਿਣਗੇ ਕਿ ਸਾਡੀਆਂ ਨਜ਼ਰਾਂ ਤਾਂ ਬੰਨ੍ਹ ਦਿੱਤੀਆਂ ਗਈਆਂ ਹਨ, ਸਗੋਂ ਸਾਡੇ ’ਤੇ ਜਾਦੂ ਕਰ ਦਿੱਤਾ ਗਿਆ ਹੈ।
16وَلَقَدْ جَعَلْنَا فِي السَّمَاءِ بُرُوجًا وَزَيَّنَّاهَا لِلنَّاظِرِينَ
16਼ ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।1
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
14ਆਇਤ

ਅਨੁਵਾਦ — ਅਲ-ਹਿਜਰ 14

ਸੂਰਾ ਅਲ-ਹਿਜਰ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ…

ਸੂਰਾ ਆਇਤ 14/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers