ਅਲ-ਹਿਜਰ · 16/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَلَقَدْ جَعَلْنَا فِي السَّمَاءِ بُرُوجًا وَزَيَّنَّاهَا لِلنَّاظِرِينَ ۝١٦
Wa laqad ja`alnaa fissamaaa`i buroojanw wa zaiyannaahaa linnaazireen
📖 ਪੰਜਾਬੀ ਵਿੱਚ
16਼ ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਹਿਜਰ

14وَلَوْ فَتَحْنَا عَلَيْهِم بَابًا مِّنَ السَّمَاءِ فَظَلُّوا فِيهِ يَعْرُجُونَ
14਼ ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ ਦਈਏ ਅਤੇ ਉਹ (ਇਨਕਾਰੀ) ਉੱਥੇ ਚੜ੍ਹ ਵੀ ਜਾਣ।
15لَقَالُوا إِنَّمَا سُكِّرَتْ أَبْصَارُنَا بَلْ نَحْنُ قَوْمٌ مَّسْحُورُونَ
15਼ ਫੇਰ ਵੀ ਉਹ ਇਹੋ ਕਹਿਣਗੇ ਕਿ ਸਾਡੀਆਂ ਨਜ਼ਰਾਂ ਤਾਂ ਬੰਨ੍ਹ ਦਿੱਤੀਆਂ ਗਈਆਂ ਹਨ, ਸਗੋਂ ਸਾਡੇ ’ਤੇ ਜਾਦੂ ਕਰ ਦਿੱਤਾ ਗਿਆ ਹੈ।
16وَلَقَدْ جَعَلْنَا فِي السَّمَاءِ بُرُوجًا وَزَيَّنَّاهَا لِلنَّاظِرِينَ
16਼ ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।1
17وَحَفِظْنَاهَا مِن كُلِّ شَيْطَانٍ رَّجِيمٍ
17਼ ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ।
18إِلَّا مَنِ اسْتَرَقَ السَّمْعَ فَأَتْبَعَهُ شِهَابٌ مُّبِينٌ
18਼ ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
16ਆਇਤ

ਅਨੁਵਾਦ — ਅਲ-ਹਿਜਰ 16

ਸੂਰਾ ਅਲ-ਹਿਜਰ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ…

ਸੂਰਾ ਆਇਤ 16/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers